ਸਹਾਇਕ ਕਮਿਸ਼ਨਰ ਦੀ ਅਗਵਾਈ ਹੇਠ'' ਪਰੋਬੀਸ਼ਨ ਆਫ ਇੰਪਲਾਈਮੈਂਟ ਆਫ ਮੈਨੂਅਲ ਸਕਵੈਂਜਰ ਐਂਡ ਕੇਅਰ ਰੀਹੈਬਲੀਟੇਸ਼ਨ ਐਕਟ 2013" ਜ਼ਿਲ੍ਹਾ ਪੱਧਰੀ ਸਰਵੇ ਅਤੇ ਵਿਜੀਲੈਂਸ ਮੋਨਟਰਿੰਗ ਕਮੇਟੀ ਦੀ ਹੋਈ ਮੀਟਿੰਗ

Aug8,2024 | Jagrati Lahar Bureau | Ludhiana


·         ਮਲੀਨ ਕਿੱਤਾ ਕਰਨ ਵਾਲਿਆ ਦਾ ਕਰਵਾਈਆਂ ਜਾਵੇ ਸਰਵੇ –ਹਰਬੰਸ ਸਿੰਘ

·         ਜੀ.ਏ ਨੇ ਮਲੀਨ ਕਿੱਤੇ ਸਬੰਧੀ ਰਿਪਰੋਟ ਸਰਕਾਰ ਦੇ "ਨਮਸਤੇ ਪੋਰਟਲ" ਤੇ ਅਪਲੋਡ ਕਰਨ ਦੀ ਕੀਤੀ ਹਦਾਇਤ


               ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ ਦੀ ਪ੍ਰਧਾਨਗੀ ਹੇਠ '' ਪਰੋਬੀਸ਼ਨ ਆਫ ਇੰਪਲਾਈਮੈਂਟ ਆਫ ਮੈਨੂਅਲ  ਸਕਵੈਂਜਰ ਐਂਡ ਦੇਅਰ ਰੀਹੈਬਲੀਟੇਸ਼ਨ ਐਕਟ 2013" ਤਹਿਤ ਕੀਤੇ ਜਾਣ ਵਾਲੇ ਸਰਵੇ ਸਬੰਧੀ ਜ਼ਿਲ੍ਹਾ ਪੱਧਰੀ ਸਰਵੇ ਅਤੇ ਵਿਜੀਲੈਂਸ ਮੋਨਟਰਿੰਗ ਕਮੇਟੀ ਦੀ ਮੀਟਿੰਗ ਹੋਈ ।

          ਇਸ ਮੌਕੇ ਇਸ ਮੌਕੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਅਫਸਰ ਸ੍ਰੀ ਮੁਕੁਲ ਬਾਵਾ ਤੋਂ ਇਲਾਵਾ ਡੀ.ਐਸ.ਪੀ. ਸ੍ਰੀ ਰਣਜੀਤ ਸਿੰਘ,ਕਾਰਜ ਸਾਧਕ ਅਫਸਰ ਮਾਲੇਰਕੋਟਲਾ ਸ੍ਰੀ ਅਪਰਅਪਾਰ ਸਿੰਘ ਚਾਹਿਲ, ਕਾਰਜ ਸਾਧਕ ਅਫਸਰ ਅਹਿਮਦਗੜ੍ਹ/ਅਮਰਗੜ੍ਹ ਸ੍ਰੀ ਅਮਨਦੀਪ ਸਿੰਘ, ਬੀ.ਡੀ.ਪੀ.ਓ ਅਹਿਮਦਗੜ ਸ੍ਰੀ ਗੁਰਮੀਤ ਸਿੰਘ,,ਏ.ਐਮ.ਈ. ਇੰਜ. ਨਰਿੰਦਰ ਕੁਮਾਰ, ਸੈਨਟਰੀ ਇੰਸਪੈਕਟਰ ਸ੍ਰੀ ਪੰਕਜ ਕੁਮਾਰ ਤੋਂ ਇਲਵਾ ਗੈਰ ਸਰਕਾਰੀ ਮੈਂਬਰ ਮੰਗਾ ਰਾਮ ,ਰਾਜਿੰਦਰ ਕੁਮਾਰ ਹਾਜਰ ਸਨ ।

               ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ ਨੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਖਤ ਹਦਾਇਤਾਂ ਜਾਰੀ ਕਰਦਿਆ ਕਿਹਾ ਕਿ ਮਲੀਨ ਕਿੱਤਾ ਤੇ ਇੰਨਸੈਨਟਰੀ ਲੈਟਰਿੰਨ ਕਰਨ ਵਾਲਿਆ ਦਾ 15 ਅਗਸਤ ਤੱਕ ਸਰਵੇ ਕਰਕੇ ਇਸਦੀ ਰਿਪਰੋਟ ਤੁਰੰਤ ਭੇਜੀ ਜਾਵੇ ਤਾਂ ਜੋ ਇਸ ਸਬੰਧੀ ਰਿਪਰੋਟ ਨਮਸਤੇ ਪੋਰਟਲ ਤੇ ਅਪਲੋਡ ਕੀਤੀ ਜਾ ਸਕੇ।ਜਿਕਰਯੋਗ ਹੈ ਕਿ ਪਟੀਸ਼ਨਰ ਡਾ.ਬਲਰਾਮ ਸਿੰਘ ਦੁਆਰਾ ਦਾਇਰ ਰਿੱਟ ਪਟੀਸ਼ਨ (ਸੀ) ਨੰ.324/2020 ਮਿਤੀ 20.10.2023 ਰਾਹੀਂ ਹੋਏ ਫੈਸਲੇ ਅਨੁਸਾਰ ਮਾਨਯੋਗ ਸੁਪਰੀਪ ਕੋਰਟ ਦੇ ਹੁਕਮ ਪ੍ਰਾਪਤ ਹੋਏ ਹਨ ਕਿ ਇਸ ਐਕਟ ਸਬੰਧੀ ਸਰਵੇ ਕੀਤਾ ਜਾਵੇ।

                         ਸਹਾਇਕ ਕਮਿਸ਼ਨਰ ਨੇ ਦੱਸਿਆ ਕਿ ਸ਼ਹਿਰ ਵਿਖੇ ਸਰਵੇ ਕਰਨ ਵਾਸ਼ੇ ਸੈਨੇਟਰੀ ਇੰਸਪੈਕਟਰਾਂ ਅਤੇ ਪੇਂਡੂ  ਖੇਤਰ ਵਿੱਚ ਸਰਵੇ ਕਰਨ ਲਈ ਪੰਚਾਇਤ ਸਕੱਤਰਾਂ ਨੂੰ ਇਨੂਮੀਰੇਟਰ ਲਗਾਇਆ ਜਾਵੇਗਾ ਜਿਹੜੇ ਕਿ ਘਰ ਘਰ ਜਾ ਕੇ ਇਸ ਸਬੰਧੀ ਸਰਵੇ ਕਰਨ ਅਤੇ ਮੁਕੰਮਲ ਰਿਕਾਰਡ ਦੇ ਦਸਤਾਵੇਜਾਂ ਨੂੰ ਆਪਣੇ ਕੋਲ ਰੱਖਣ ਨੂੰ ਯਕੀਨੀ ਬਣਾਉਣਗੇ। ਇਹ ਸਰਵੇ ਹਰ ਹਾਲ ਵਿੱਚ 15 ਅਗਸਤ ਤੱਕ ਪੂਰਾ ਕੀਤਾ ਜਾਵੇ ਅਤੇ ਇਸ ਸਬੰਧੀ ਦੋ ਲੋਕਲ ਅਖਬਾਰਾਂ ਵਿੱਚ ਇਸਤਿਹਾਰ ਜਾਰੀ ਕਰਵਾਇਆ ਜਾਵੇ।ਇਸ ਉਪਰੰਤ ਇਸਦੀ ਰਿਪਰੋਟ ਸਰਕਾਰ ਦੇ "ਨਮਸਤੇ ਪੋਰਟਲ" ਤੇ ਅਪਲੋਡ ਕਰਨੀ ਯਕੀਨੀ ਬਣਾਈ ਜਾਵੇ।   


Powered by Froala Editor

Punjab-Police-Launches-State-Wide-Ops-To-Review-Security-Of-Banks-Financial-Institutions



TOP HEADLINES


ਡੀ.ਐਨ.ਕੋਟਨਿਸ ਐਕੂਪੰਕਚਰ ਹਸਪਤਾਲ ਵੱਲੋਂ ਅੰਤਰਰਾਸ਼ਟਰੀ ਦੋਸਤੀ ਅ
ਈਐਸਆਈਸੀ ਹਸਪਤਾਲ ਵਿੱਚ ਨਵਾਂ ਆਈਸੀਯੂ ਵਾਰਡ ਬਣ ਕੇ ਹੋਇਆ ਤਿਆਰ:
ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਗਾਈ: 366 ਬੈਂਚਾਂ ਨੇ 3.76 ਲ
ਜਤਿੰਦਰ ਜੋਰਵਾਲ ਨੇ ਡਿਪਟੀ ਕਮਿਸ਼ਨਰ ਲੁਧਿਆਣਾ ਵਜੋਂ ਅਹੁੱਦਾ ਸੰਭਾ
ਪੰਜਾਬ ਸਰਕਾਰ ਦੇ ਭਰੋਸੇ ਮਗਰੋਂ ਪੀ.ਸੀ.ਐਮ.ਐਸ.ਏ. ਦੇ ਡਾਕਟਰਾਂ ਨ
ਪੰਜਾਬ ਦੇ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਦੀ ਹੜਤਾਲ ਖਤਮ ਸਿਹਤ
*ਵਿਧਾਇਕਾਂ, ਨਗਰ ਨਿਗਮ ਅਧਿਕਾਰੀਆਂ ਨੇ ਤਿੰਨ ਹਫਤਿਆਂ ਤੱਕ ਚੱਲਣ
ਨੈਸ਼ਨਲ ਲੋਕ ਅਦਾਲਤ ਦਾ ਲੋੜਵੰਦ ਲੋਕਾਂ ਨੇ ਲਿਆ ਭਰਪੂਰ ਲਾਹਾ - ਜ਼ਿ
ਜਲੰਧਰ ਦਿਹਾਤੀ ਪੁਲਿਸ ਨੇ ਸੰਗਠਿਤ ਅਪਰਾਧਿਕ ਅੰਕੁਸ਼ ਭਇਆ Gang ਦ
ਖੇਡਾਂ ਵਤਨ ਪੰਜਾਬ ਦੀਆਂ ਤਹਿਤ ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ 16
ਆਈ.ਏ.ਐਸ ਅਧਿਕਾਰੀ ਸੰਦੀਪ ਰਿਸ਼ੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ
ਲੁਧਿਆਣਾ ਵਿੱਚ ਸਾਈਕਲ ਟਰੈਕ: ਐਨ.ਐਚ.ਏ.ਆਈ.ਵੱਲੋਂ ਦਿੱਤਾ ਗਿਆ ਠੇ
ਇੰਨੋਸੈਂਟ ਹਾਰਟਸ ਗਰੁੱਪ ਨੇ ਬੜੇ ਮਾਣ ਅਤੇ ਉਤਸ਼ਾਹ ਨਾਲ ਮਨਾਇਆ ਰ
ਸੱਚ ਨੂੰ ਕੁੱਝ ਸਮੇਂ ਤੱਕ ਛੁਪਾਇਆ ਤਾਂ ਜਾ ਸਕਦਾ ਹੈ, ਪਰ ਕਦੇ ਦਬ
ਸੁਪਰੀਮ ਕੋਰਟ ਦੇ ਫੈਸਲੇ ਨੇ ਸਾਬਤ ਕਰ ਦਿੱਤਾ ਕਿ ਅਰਵਿੰਦ ਕੇਜਰੀਵ
ਚੰਡੀਗੜ੍ਹ ਗ੍ਰਨੇਡ ਮਾਮਲਾ: 18 ਸਤੰਬਰ ਤੱਕ ਮੁੱਖ ਮੁਲਜ਼ਮ ਰੋਹਨ ਮ
- ਖੇਡਾਂ ਵਤਨ ਪੰਜਾਬ ਦੀਆ 2024 - ਜ਼ਿਲ੍ਹਾ ਪੱਧਰੀ ਖੇਡ ਮੁਕਾਬਲੇ
ਸਿੱਧੂ ਮੂਸੇਵਾਲਾ ਦੀ ਥਾਰ ਗੱਡੀ ਅਦਾਲਤ ‘ਚ ਕੀਤੀ ਪੇਸ਼
ਅਰਵਿੰਦ ਕੇਜਰੀਵਾਲ ਦੀ ਜਮਾਨਤ ਦੀ ਅਰਜੀ ਮਨਜੂਰ ਹੋਣ ਦੀ ਖੁਸ਼ੀ ਵ
ਅਰਵਿੰਦ ਕੇਜਰੀਵਾਲ ਦੀ ਰਿਹਾਈ ਨੇ ਭਾਜਪਾ ਦੇ ਝੂਠ ਦਾ ਪਰਦਾਫਾਸ਼ ਕੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image News in Hindi Ad Image News in Hindi Ad Image News in Hindi Ad Image News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 43049081

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us