ਲਾਲੀ ਬਾਜਵਾ ਵੱਲੋਂ ਅਕਾਲੀ ਦਲ ਦੀ ਸ਼ਹਿਰੀ ਜਥੇਬੰਦੀ ਦਾ ਐਲਾਨ, ਹਰ ਵਰਗ ਨੂੰ ਸੌਂਪੀ ਗਈ ਜ਼ਿੰਮੇਵਾਰੀ

Mar23,2026 | Tarsem Dewana | Hoshiarpur



ਬਰਿੰਦਰ ਪਰਮਾਰ ਸਕੱਤਰ ਜਨਰਲ ਨਿਯੁਕਤ, ਨੌਜਵਾਨ ਆਗੂ ਬੁਲਾਰੇ ਤੇ ਕਾਨੂੰਨੀ ਸਲਾਹਕਾਰ

ਸੀਨੀਅਰ ਆਗੂਆਂ ਨੂੰ ਬਣਾਇਆ ਸਰਪ੍ਰਸਤ, ਸਰਕਲ ਪ੍ਰਧਾਨ ਵੀ ਕੀਤੇ ਨਿਯੁਕਤ

  ਸ਼੍ਰੋਮਣੀ ਅਕਾਲੀ ਦਲ ਦੀ ਜ਼ਿਲ੍ਹਾ ਹੁਸ਼ਿਆਰਪੁਰ ਸ਼ਹਿਰੀ ਜੱਥੇਬੰਦੀ ਦਾ ਐਲਾਨ ਅੱਜ ਹੁਸ਼ਿਆਰਪੁਰ ਵਿਖੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਸ. ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਹੁਸ਼ਿਆਰਪੁਰ ਵਿੱਚ ਮਜਬੂਤ ਕਰਨ ਲਈ ਹਰੇਕ ਵਰਗ ਦੇ ਮੇਹਨਤੀ ਅਤੇ ਲੰਬੇ ਸਮੇਂ ਤੋਂ ਪਾਰਟੀ ਦੀ ਮਜਬੂਤੀ ਲਈ ਕੰਮ ਕਰ ਰਹੇ ਵਰਕਰਾਂ ਨੂੰ ਵੱਧ ਤੋਂ ਵੱਧ ਨੁੰਮਾਇੰਦਗੀ ਦਿੱਤੀ ਗਈ ਹੈ ਅਤੇ ਇਸ ਤੋਂ ਇਲਾਵਾ ਜਿਲ੍ਹਾ ਜੱਥੇਬੰਦੀ ਵਿੱਚ ਸੀਨੀਅਰ ਆਗੂਆਂ ਅਤੇ ਨੌਜਵਾਨਾਂ ਨੂੰ ਬਣਦਾ ਸਨਮਾਨ ਦਿੱਤਾ ਗਿਆ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਭਵਿੱਖ ਵਿੱਚ ਵੀ ਪਾਰਟੀ ਨਾਲ ਵਫ਼ਾਦਾਰੀ ਨਿਭਾਉਣ ਵਾਲੇ ਵਰਕਰਾਂ ਨੂੰ ਪਾਰਟੀ ਵਿੱਚ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ ! 
ਜਤਿੰਦਰ ਸਿੰਘ ਲਾਲੀ ਬਾਜਵਾ ਵੱਲੋਂ ਐਲਾਨ ਕੀਤੀ ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਜਿਲ੍ਹਾ ਜਥੇਬੰਦੀ ਵਿੱਚ ਸਰਪ੍ਰਸਤ ਵਜ੍ਹੋਂ ਤਜਿੰਦਰ ਸਿੰਘ ਸੋਢੀ, ਇੰਦਰਜੀਤ ਸਿੰਘ ਸੱਚਦੇਵਾ, ਸੁਰਿੰਦਰ ਸਿੰਘ ਪ੍ਰਦੇਸੀ, ਜਰਨੈਲ ਸਿੰਘ ਗੜ੍ਹਸ਼ੰਕਰ, ਜੋਰਾਵਰ ਸਿੰਘ ਚੌਹਾਨ ਦੀ ਨਿਯੁਕਤੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ, ਸੁਖਵਿੰਦਰ ਸਿੰਘ ਰਿਆੜ, ਸੰਜੀਵ ਦੁਆ, ਮੁਕੇਸ਼ ਕੁਮਾਰ ਹਰਿਆਣਾ, ਨਰਿੰਦਰ ਸਿੰਘ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਰਵਿੰਦਰ ਪਾਲ ਸਿੰਘ ਮਿੰਟੂ ਸੈਣੀ, ਰਣਜੀਤ ਸਿੰਘ ਬਹਾਦਰਪੁਰ, ਬਲਰਾਜ ਸਿੰਘ ਚੌਹਾਨ, ਕੁਲਦੀਪ ਸਿੰਘ ਬੱਬੂ, ਪਰਮਜੀਤ ਸਿੰਘ ਕਲਿਆਣ, ਬਰਜਿੰਦਰਜੀਤ ਸਿੰਘ ਸਿਟੀ ਲਾਈਟ, ਗੁਰਵਿੰਦਰ ਸਿੰਘ, ਗੁਰਪ੍ਰੀਤ ਸਿੰਘ ਬੈਂਸ, ਹਰਜਿੰਦਰ ਸਿੰਘ ਮੰਡ, ਦਵਿੰਦਰ ਸਿੰਘ ਕਾਹਲੋ, ਗੁਰਬਖਸ਼ ਸਿੰਘ ਰਹਿਲ, ਸਵਰਨ ਸਿੰਘ ਜੋਸ਼, ਹਰਭਜਨ ਸਿੰਘ ਸਿੱਧੂ, ਗੁਰਪਾਲ ਸਿੰਘ ਟਾਂਡਾ, ਹਰਪ੍ਰੀਤ ਸਿੰਘ ਹੈਪੀ, ਬਲਵੀਰ ਸਿੰਘ ਸੈਣੀ, ਜਗਦੀਪ ਸਿੰਘ, ਖੁਸ਼ਵੰਤ ਸਿੰਘ ਰਾਜਾ ਬੈਂਸ, ਹਰਿੰਦਰ ਸਿੰਘ ਸੈਣੀ, ਤਜਿੰਦਰ ਸਿੰਘ ਤੇਜੀ, ਜਪਿੰਦਰ ਸਿੰਘ ਅਟਵਾਲ, ਗੁਰਪ੍ਰੀਤ ਸਿੰਘ ਕੋਹਲੀ, ਬੀਬੀ ਮਨਜੀਤ ਕੌਰ, ਮਨਿੰਦਰ ਪਾਲ ਸਿੰਘ ਬੇਦੀ, ਹਰਭਜਨ ਸਿੰਘ ਧਾਲੀਵਾਲ, ਮਦਨ ਲਾਲ ਭਾਟੀਆ, ਅਵਤਾਰ ਸਿੰਘ ਲਾਇਲ ਦੀ ਨਿਯੁਕਤੀ ਕੀਤੀ ਗਈ ਹੈ।
ਲਾਲੀ ਬਾਜਵਾ ਨੇ ਅੱਗੇ ਦੱਸਿਆ ਕਿ ਸਕੱਤਰ ਜਨਰਲ ਵਜ੍ਹੋਂ ਬਰਿੰਦਰ ਸਿੰਘ ਪਰਮਾਰ ਦੀ ਨਿਯੁਕਤੀ ਕੀਤੀ ਗਈ ਹੈ। ਉਹਨਾਂ ਦੱਸਿਆ ਕਿ ਜਨਰਲ ਸਕੱਤਰ ਵਜ੍ਹੋਂ ਹਿਤੇਸ਼ ਪਰਾਸ਼ਰ, ਪਰਮਿੰਦਰ ਸਿੰਘ ਲਵਲੀ, ਮਨਦੀਪ ਸਿੰਘ ਜਸਵਾਲ, ਭੁਪਿੰਦਰਜੀਤ ਸਿੰਘ ਹੁਸ਼ਿਆਰਪੁਰ, ਲਖਬੀਰ ਸਿੰਘ ਭਾਰਜ, ਤਰਲੋਕ ਸਿੰਘ ਦਸ਼ਮੇਸ਼ ਨਗਰ, ਸਤਨਾਮ ਸਿੰਘ ਟਾਂਡਾ, ਪਰਮਜੀਤ ਸਿੰਘ, ਇੰਜ. ਦੀਵਾਨ ਸਿੰਘ, ਜਗਦੇਵ ਸਿੰਘ ਢਿੱਲੋਂ, ਸੁਖਵਿੰਦਰ ਸਿੰਘ ਸੁੱਖੀ, ਸੁਖਜੀਤ ਸਿੰਘ ਪ੍ਰਮਾਰ, ਜਸਕਰਨ ਸਿੰਘ ਜੱਸੀ, ਹਰਜੀਤ ਸਿੰਘ ਸੇਠੀ,ਦਵਿੰਦਰ ਸਿੰਘ ਸੀਹਰਾ, ਪ੍ਰਿੰਸੀਪਲ ਰੁਪਿੰਦਰਜੀਤ ਸਿੰਘ, ਜੋਰਾਵਰ ਸਿੰਘ, ਸੰਦੀਪ ਸ਼ਰਮਾ, ਜਤਿੰਦਰ ਸਿੰਘ ਬੇਦੀ, ਦਲਜੀਤ ਸਿੰਘ ਬਾਠ, ਕੈਪਟਨ ਹਰਮੇਲ ਸਿੰਘ, ਆਦੇਸ਼ ਗੁਪਤਾ, ਅਮ੍ਰਿੰਤਪਾਲ ਸਿੰਘ ਖੇੜਾ, ਮੱਖਣ ਸਿੰਘ ਸੁਭਾਸ਼ ਨਗਰ, ਅਮਰਜੀਤ ਸਿੰਘ ਸਹੋਤਾ, ਐਡਵੋਕੇਟ ਰਮਨਪ੍ਰੀਤ ਸਿੰਘ ਰਿਆਤ, ਮਨਦੀਪ ਸਿੰਘ ਗੜ੍ਹਸ਼ੰਕਰ, ਸਰਬਜੀਤ ਸਿੰਘ ਬਡਵਾਲ, ਨਰਿੰਦਰ ਪਾਲ ਸਿੰਘ ਲੱਕੀ ਦੀ ਨਿਯੁਕਤੀ ਕੀਤੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਮੀਤ ਪ੍ਰਧਾਨ ਵਜ੍ਹੋਂ ਜਤਿੰਦਰ ਸਿੰਘ ਰੀਹਲ, ਧਰਮਿੰਦਰ ਕੁਮਾਰ ਬਿੱਲਾ, ਵਰਿੰਦਰ ਕੁਮਾਰ ਭੀਮ ਨਗਰ, ਮਦਨ ਲਾਲ ਲੋਈ, ਕੁਲਬੀਰ ਸਿੰਘ ਰੇਲਵੇ ਮੰਡੀ, ਬਲਜਿੰਦਰ ਸਿੰਘ, ਬਲਜੀਤ ਸਿੰਘ, ਰੋਹਿਤ ਅਗਰਵਾਲ, ਹਰਜੋਤ ਪ੍ਰੀਤ ਸਿੰਘ, ਗੁਰਸ਼ਰਨ ਸਿੰਘ ਭੋਗਲ, ਰਵੀ ਰੇਹਲ, ਦਵਿੰਦਰ ਸਿੰਘ, ਹਰਵਿੰਦਰ ਸਿੰਘ ਨੰਬਰਦਾਰ, ਐਡ. ਸ਼ਰਨ ਸਿੰਘ ਢਿੱਲੋਂ, ਹਨੀ ਭਾਟੀਆ, ਸਤਿੰਦਰ ਸਿੰਘ ਸ਼ਿਵਾਲਕ ਇਨਕਲੇਵ, ਗੁਰਸ਼ਰਨ ਠਾਕੁਰ, ਨਰਿੰਦਰ ਪਾਲ ਸਿੰਘ ਲੱਕੀ, ਬਲਦੇਵ ਸਿੰਘ ਦਿਗਪਾਲ, ਜਸਵੰਤ ਸਿ ੰਘ ਸ਼ੈਂਟੀ, ਜਟਾ ਸ਼ੰਕਰ, ਰੋਹਨ ਭੱਟੀ, ਹੀਰਾ ਮੈਹਰਾ, ਕਿਸ਼ਨ ਸਿੰਘ ਨੰਬਰਦਾਰ, ਗੁਰਬਖਸ਼ ਠਾਕੁਰ, ਰਵੀ ਰਹਿਲ, ਅਸ਼ੋਕ ਕੁਮਾਰ, ਗੁਰਦੀਪ ਸਿੰਘ, ਮਾਨਿਕ ਗਰੋਵਰ, ਅਤੁਲ ਸ਼ਰਮਾ, ਜੋਰਾ ਸਿੰਘ, ਮੁਕੇਸ਼ ਸੂਰੀ ਦੀ ਨਿਯੁਕਤੀ ਕੀਤੀ ਗਈ ਹੈ। ਉਹਨਾਂ ਆਖਿਆ  ਕਿ 
ਜੂਨੀਅਰ ਮੀਤ ਪ੍ਰਧਾਨ ਵਜ੍ਹੋਂ ਪ੍ਰਿਤਪਾਲ ਸਿੰਘ ਲਾਇਲ, ਮਨਦੀਪ ਸਿੰਘ ਸ਼ਿਵਾਲਿਕ, ਰਜਿੰਦਰ ਸਿੰਘ ਰੂਪ ਨਗਰ, ਮਹਿੰਦਰ ਸਿੰਘ ਹੀਰ, ਗਗਨ ਸਿੰਘ ਭੋਗਲ, ਬਲਵਿੰਦਰ ਸਿੰਘ ਘੁੰਮਣ, ਪੰਜਾਬ ਸਿੰਘ, ਰਾਜੇਸ਼ ਕੁਮਾਰ, ਮਨੂ, ਸੌਰਵ ਭਾਟੀਆ, ਰਿੰਕਲ ਬਾਂਸਲ, ਬਲਵਿੰਦਰ ਸਿੰਘ ਸਹੋਤਾ, ਮਹਿੰਦਰ ਸਿੰਘ, ਸੁਰਜੀਤ ਸਿੰਘ, ਸ਼ਰਨਦੀਪ ਮੱਲ, ਸੰਜੀਵ ਕੁਮਾਰ ਸੋਨੂ, ਹਰਦੀਪ ਸਿੰਘ ਪੁਰਹੀਰਾਂ, ਹਰਿੰਦਰ ਸਿੰਘ ਚਾਵਲਾ ਦੀ ਨਿਯੁਕਤੀ ਕੀਤੀ ਗਈ ਹੈ।
ਉਹਨਾਂ ਦੱਸਿਆ ਕਿ 
ਸਕੱਤਰ ਵਜ੍ਹੋਂ ਮੁਕੇਸ਼ ਭੋਲਾ, ਗੁਰਦੀਪ ਸਿੰਘ, ਮੋਹਨ ਸਿੰਘ ਬਿਰਦੀ, ਬਲਦੇਵ ਸਿੰਘ, ਮਨਸਾ ਰਾਮ ਦੀ ਨਿਯੁਕਤੀ ਕੀਤੀ ਗਈ ਹੈ। ਦਫਤਰ ਇੰਚਾਰਜ ਦੀ ਜਿੰਮੇਵਾਰੀ ਜਪਿੰਦਰ ਪਾਲ ਸਿੰਘ ਅਟਵਾਲ ਨੂੰ ਸੌਂਪੀ ਗਈ ਹੈ।
ਇਸ ਤਰ੍ਹਾਂ  ਮੀਡੀਆ/ਆਈ.ਟੀ. ਇੰਚਾਰਜ ਵਜ੍ਹੋਂ ਗੁਰਪ੍ਰੀਤ ਸਿੰਘ ਕੋਹਲੀ, ਭੁਪਿੰਦਰਜੀਤ ਸਿੰਘ ਹਸ਼ਿਆਰਪੁਰੀ ਦੀ ਨਿਯੁਕਤੀ ਕੀਤੀ ਗਈ ਹੈ।
ਮੁੱਖ ਬੁਲਾਰੇ ਤੇ ਕਾਨੂੰਨੀ ਸਲਾਹਕਾਰ ਨੌਜਵਾਨ ਚੇਹਰੇ
ਮੁੱਖ ਬੁਲਾਰੇ/ ਕਾਨੂੰਨੀ ਸਲਾਹਕਾਰ ਐਡਵੋਕੇਟ ਪੁਨੀਤਇੰਦਰ ਸਿੰਘ ਕੰਗ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਐਡਵੋਕੇਟ ਸੂਰਜ ਸਿੰਘ ਬਾਗਪੁਰ, ਐਡਵੋਕੇਟ ਸੁਖਜਿੰਦਰ ਸਿੰਘ ਔਜਲਾ ਹੋਣਗੇ। ਲਾਲੀ ਬਾਜਵਾ ਨੇ ਦੱਸਿਆ ਕਿ ਖਜ਼ਾਨਚੀ ਸਤਪਾਲ ਸਿੰਘ ਭੁਲਾਣਾ ਹੋਣਗੇ।
ਉਹਨਾਂ ਕਿਹਾ ਕਿ 
ਇਸੇ ਤਰ੍ਹਾਂ ਅਕਾਲੀ ਦਲ ਜਿਲ੍ਹਾ ਹੁਸ਼ਿਆਰਪੁਰ ਸ਼ਹਿਰੀ ਦੀ ਜੱਥੇਬੰਦੀ ਦੇ ਸਰਕਲ ਪ੍ਰਧਾਨਾਂ ਦੀ ਨਿਯੁਕਤੀ ਕੀਤੀ ਗਈ ਹੈ, ਜਿਸ ਅਨੁਸਾਰ ਮੁਕੇਰੀਆਂ ਸ਼ਹਿਰੀ ਪ੍ਰਧਾਨ ਗੁਰਜਿੰਦਰ ਸਿੰਘ ਚੱਕ, ਦਸੂਹਾ ਸ਼ਹਿਰੀ ਜਸਵਿੰਦਰ ਸਿੰਘ ਕਾਲਰਾ, ਹਰਿਆਣਾ ਸ਼ਹਿਰੀ ਵਰਿੰਦਰ ਸਿੰਘ ਗਿੱਲ,  ਟਾਂਡਾ ਸ਼ਹਿਰੀ ਨਿਰਮਲ ਸਿੰਘ ਤੁੱਲੀ, ਗੜ੍ਹਦੀਵਾਲਾ ਸ਼ਹਿਰੀ ਵਰਿੰਦਰ ਗੋਇਲ, ਮਾਹਿਲਪੁਰ ਸ਼ਹਿਰੀ ਅਮਨਦੀਪ ਸਿੰਘ ਬੈਂਸ, ਗੜ੍ਹਸ਼ੰਕਰ ਸ਼ਹਿਰੀ ਸੁਰਿੰਦਰਪਾਲ ਸਿ ੰਘ ਨਿਯੁਕਤ ਕੀਤੇ ਗਏ ਹਨ। ਉਹਨਾਂ ਕਿਹਾ ਕਿ ਇਸੇ ਤਰ੍ਹਾਂ 

ਅਸਲਾਮਾਬਾਦ ਤੋਂ ਰਵਿੰਦਰਪਾਲ ਸਿੰਘ ਸੈਣੀ, ਪੁਰਹੀਰਾਂ ਤੋਂ ਰਜਿੰਦਰ ਸਿੰਘ, ਨਿਊ ਸਬਜ਼ੀ ਮੰਡੀ ਤੋਂ ਬਰਜਿੰਦਰ ਸਿੰਘ ਸਿਟੀ ਲਾਈਟ, ਬਸੀ ਖਵਾਜੂ ਤੋਂ ਕੌਸ਼ਿਕ ਅਰੋੜਾ, ਨਲੋਈਆ ਤੋਂ ਤਜਿੰਦਰ ਸਿੰਘ ਤੇਜੀ, ਬੰਜਰ ਬਾਗ ਤੋਂ ਪਰਮਿੰਦਰ ਸਿੰਘ ਲਵਲੀ, ਬਹਾਦਰਪੁਰ ਤੋਂ ਹਰਭਜਨ ਸਿੰਘ ਵਧਾਵਨ, ਫਤਹਿਗੜ੍ਹ ਤੋਂ ਭੁਪਿੰਦਰਜੀਤ ਸਿੰਘ ਨੂੰ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

Hoshiarpur-News-



TOP HEADLINES


*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ
ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ
ਆਪ ਦੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਮੁਹਿੰਮ: ਮੰਤਰੀਆਂ
*ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸ
*ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ
ਭਾਜਪਾ ਦੇ ਜ਼ੁਲਮ ਵਿਰੁੱਧ 'ਆਪ' ਨਾਲ ਪੂਰਾ ਗੁਜਰਾਤ, ਹੋਣ ਜਾ ਰਿਹ
*ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੁੱਕਿਆ ਦੇਸ਼ ਅੰਦਰ ਫਰਟੀਲਾਈਜ਼ਰ
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ
*ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ
ਫੂਡ ਸਪਲਾਈ ਵਿਭਾਗ ਦੀ ਜਗਰਾਉਂ ਵਿੱਚ ਵੱਡੀ ਕਾਰਵਾਈ, ਢਾਬਿਆਂ ਤੇ
ਖੰਨਾ ਪੁਲਿਸ ਨੇ 02 ਵਿਅਕਤੀਆਂ ਨੂੰ ਇੱਕ .32 ਬੋਰ ਦੇਸੀ ਪਿਸਟਲ ਸ
ਪੁਲਿਸ ਵਿਭਾਗ ਫਾਜ਼ਿਲਕਾ ਵੱਲੋਂ ਪੈਚਾ ਵਾਲੀ ਦੇ ਦੋਸ਼ੀ ਵਿਜੈ ਕੁਮਾ
ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿ
*ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ, ਆਪ ਨੇ ਭਗਵੰਤ ਮਾਨ ਸਰਕਾਰ
*ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ -
*ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਨਾਲ ਵਾ
*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49617984

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us