ਆਪ ਦੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਮੁਹਿੰਮ: ਮੰਤਰੀਆਂ ਅਤੇ ਵਿਧਾਇਕਾਂ ਨੇ ਪੰਜਾਬ ਦੇ ਘਰ-ਘਰ ਤੱਕ ਪਹੁੰਚਾਇਆ ਭਗਵੰਤ ਮਾਨ ਸਰਕਾਰ ਦਾ ਕੰਮ

Mar27,2026 | Jagrati Lahar Bureau | Chandigarh


 
ਪਿੰਡਾਂ ਤੋਂ ਸ਼ਹਿਰਾਂ ਤੱਕਮੰਤਰੀ ਅਤੇ ਵਿਧਾਇਕ ਲੈ ਕੇ ਗਏ ‘ਆਪ’ ਸਰਕਾਰ ਦਾ ਰਿਪੋਰਟ ਕਾਰਡਲੋਕਾਂ ਨੇ ਮਾਨ ਸਰਕਾਰ ਦੇ ਕੰਮਾਂ ਦੀ ਕੀਤੀ ਸ਼ਲਾਘਾ, 2027 ਲਈ ਸਮਰਥਨ ਦਾ ਦਿੱਤਾ ਭਰੋਸਾ
 
ਹਰ ਘਰ ਭਗਵੰਤ ਮਾਨ ਸਰਕਾਰ ਦੁਆਰਾ ਲਿਆਂਦੀ ਤਬਦੀਲੀ ਨੂੰ ਮਹਿਸੂਸ ਕਰ ਰਿਹਾ ਹੈਇਹ ਉਹ ਸ਼ਾਸਨ ਹੈ ਜਿਸ 'ਤੇ ਲੋਕ ਵਿਸ਼ਵਾਸ ਕਰ ਸਕਦੇ ਹਨ: ਬਰਿੰਦਰ ਗੋਇਲ
 
ਬਿਹਤਰ ਸਕੂਲਾਂ ਤੋਂ ਲੈ ਕੇ ਭਰੋਸੇਯੋਗ ਬਿਜਲੀ ਤੱਕਭਗਵੰਤ ਸਰਕਾਰ ਪੰਜਾਬ ਭਰ ਵਿੱਚ ਲੋਕਾਂ ਦੇ ਰੋਜ਼ਾਨਾ ਜੀਵਨ ਨੂੰ ਸੁਧਾਰ ਰਹੀ ਹੈ: ਹਰਭਜਨ ਸਿੰਘ ਈਟੀਓ
 
ਇਹ ਮੁਹਿੰਮ ਦਰਸਾਉਂਦੀ ਹੈ ਕਿ ਕਿਵੇਂ ‘ਆਪ’ ਸਰਕਾਰ ਲੋਕਾਂ ਦੀ ਗੱਲ ਸੁਣਦੀ ਹੈਉਨ੍ਹਾਂ ਦੀਆਂ ਲੋੜਾਂ ਨੂੰ ਸਮਝਦੀ ਹੈ ਅਤੇ ਉਨ੍ਹਾਂ ਪ੍ਰਤੀ ਜਵਾਬਦੇਹ ਰਹਿੰਦੀ ਹੈ: ਲਾਲ ਚੰਦ ਕਟਾਰੂਚੱਕ
 
ਚੰਡੀਗੜ੍ਹ, 27 ਮਾਰਚ 2026:
 
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ 'ਤੇ ਪਾਰਟੀ ਨੇ ਸ਼ੁੱਕਰਵਾਰ ਨੂੰ ਆਪਣੀ ਰਾਜ ਵਿਆਪੀ ਪਹੁੰਚ ਮੁਹਿੰਮ “ਸ਼ਾਨਦਾਰ 4 ਸਾਲਭਗਵੰਤ ਮਾਨ ਦੇ ਨਾਲ” ਨੂੰ ਜਾਰੀ ਰੱਖਿਆ। 'ਸੰਵਾਦਪਹਿਲਕਦਮੀ ਦੇ ਦੂਜੇ ਦਿਨ ਪੰਜਾਬ ਭਰ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆਜਿੱਥੇ ਮੰਤਰੀਆਂ ਅਤੇ ਵਿਧਾਇਕਾਂ ਨੇ ਸਿੱਧੇ ਤੌਰ 'ਤੇ ਨਾਗਰਿਕਾਂ ਨਾਲ ਗੱਲਬਾਤ ਕੀਤੀਸਰਕਾਰ ਦਾ ਰਿਪੋਰਟ ਕਾਰਡ ਪੇਸ਼ ਕੀਤਾ ਅਤੇ ਜਨਤਾ ਤੋਂ ਫੀਡਬੈਕ ਲਿਆ।
 
ਕੈਬਨਿਟ ਮੰਤਰੀ ਬਰਿੰਦਰ  ਗੋਇਲਹਰਭਜਨ ਸਿੰਘ ਈਟੀਓ ਅਤੇ ਲਾਲ ਚੰਦ ਕਟਾਰੂਚੱਕ ਨੇ ਆਪਣੇ-ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਸਿੱਧਾ ਰਾਬਤਾ ਕਾਇਮ ਕੀਤਾ। ਉਨ੍ਹਾਂ ਨੇ ਨੁੱਕੜ ਮੀਟਿੰਗਾਂ ਅਤੇ ਜਨਤਕ ਗੱਲਬਾਤ ਰਾਹੀਂ ਪਿਛਲੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਸਰਕਾਰ ਦੀਆਂ ਪ੍ਰਾਪਤੀਆਂ 'ਤੇ ਚਾਨਣਾ ਪਾਇਆ।
 
ਲਹਿਰਾ ਵਿੱਚ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ  ਮਾਨ ਸਰਕਾਰ ਨੇ ਜ਼ਮੀਨੀ ਪੱਧਰ 'ਤੇ ਅਸਲ ਤਬਦੀਲੀ ਲਿਆਉਣ 'ਤੇ ਧਿਆਨ ਦਿੱਤਾ ਹੈਇਹ ਯਕੀਨੀ ਬਣਾਇਆ ਹੈ ਕਿ ਲਾਭ ਹਰ ਘਰ ਤੱਕ ਪਹੁੰਚੇ।
 
ਮੰਤਰੀ ਹਰਭਜਨ ਸਿੰਘ ਈਟੀਓ ਨੇ ਕਿਹਾ ਕਿ ਸਰਕਾਰ ਦੀਆਂ ਮੁੱਖ ਪ੍ਰਾਪਤੀਆਂ ਵਿੱਚ ਸਿੱਖਿਆਸਿਹਤ ਸੰਭਾਲਬਿਜਲੀਰੁਜ਼ਗਾਰਬੁਨਿਆਦੀ ਢਾਂਚੇ ਅਤੇ ਕਾਨੂੰਨ ਵਿਵਸਥਾ ਵਿੱਚ ਸੁਧਾਰ ਸ਼ਾਮਲ ਹਨ।
 
ਮੰਤਰੀ ਲਾਲ ਚੰਦ ਕਟਾਰੂਚੱਕ ਨੇ ਅੱਗੇ ਕਿਹਾ ਕਿ ਇਹ ਮੁਹਿੰਮ ਸਿਰਫ਼ ਪ੍ਰਾਪਤੀਆਂ ਨੂੰ ਉਜਾਗਰ ਕਰਨ ਬਾਰੇ ਨਹੀਂ ਹੈਸਗੋਂ ਨਾਗਰਿਕਾਂ ਨਾਲ ਸਿੱਧਾ ਸੰਚਾਰ ਮਜ਼ਬੂਤ ਕਰਨ ਅਤੇ ਉਨ੍ਹਾਂ ਦੀਆਂ ਇੱਛਾਵਾਂ ਨੂੰ ਸਮਝਣ ਬਾਰੇ ਵੀ ਹੈ।
 
ਮੁਹਿੰਮ ਦੇ ਹਿੱਸੇ ਵਜੋਂ, ‘ਆਪ’ ਵਿਧਾਇਕਾਂ ਅਤੇ ਆਗੂਆਂ ਨੇ ਬਰਨਾਲਾਰਾਜਰਾਣਾ (ਸਰਦੂਲਗੜ੍ਹ)ਮੋਮੀਆਂ (ਸ਼ੁਤਰਾਣਾ)ਬਾਹੋ ਯਾਤਰੀ (ਬਠਿੰਡਾ ਦਿਹਾਤੀ) ਅਤੇ ਗਿੱਦੜ (ਭੁੱਚੋ ਮੰਡੀ) ਸਮੇਤ ਕਈ ਪਿੰਡਾਂ ਅਤੇ ਸ਼ਹਿਰੀ ਵਾਰਡਾਂ ਵਿੱਚ ਪਹੁੰਚ ਕੀਤੀ। ਇਸੇ ਤਰ੍ਹਾਂ ਦੇ ਪ੍ਰੋਗਰਾਮ ਭਾਈ ਬਖਤੌਰਘੁੰਮਣ ਕਲਾਂਮਾਨਸਾਕਸਮ ਭੱਟੀ (ਜੈਤੋ) ਅਤੇ ਲੁਧਿਆਣਾ ਪੂਰਬੀ ਵਿੱਚ ਵੀ ਕਰਵਾਏ ਗਏ।
 
ਮੁਹਿੰਮ ਦੇ ਦੂਜੇ ਦਿਨ ਧੀਮਾਂ ਵਾਲੀ (ਕੋਟਕਪੂਰਾ)ਸਮਾਣਾਖਿਆਲੀ (ਮਹਿਲ ਕਲਾਂ) ਅਤੇ ਬੱਲੂਆਣਾ ਦੇ ਕਈ ਇਲਾਕਿਆਂ ਵਿੱਚ ਵੀ ਮੀਟਿੰਗਾਂ ਕੀਤੀਆਂ ਗਈਆਂਜਿੱਥੇ ਲੋਕਾਂ ਨੇ ਵੱਡੀ ਗਿਣਤੀ ਵਿੱਚ ਇਕੱਠੇ ਹੋ ਕੇ ਭਰਵਾਂ ਸਮਰਥਨ ਦਿੱਤਾ।
 
ਮੁਹਿੰਮ ਦਾ ਹੋਰ ਵਿਸਥਾਰ ਕਰਦੇ ਹੋਏ ਬੁੱਘਰ (ਮੌੜ ਮੰਡੀ)ਪਟਿਆਲਾ ਸ਼ਹਿਰੀਭੁੱਚੋ ਮੰਡੀਜਲੰਧਰ ਕੈਂਟਤਲਵੰਡੀ ਸਾਬੋ ਅਤੇ ਸੁੰਦਰਚੱਕ (ਭੋਆ) ਵਿੱਚ ਗੱਲਬਾਤ ਕੀਤੀ ਗਈਜਿੱਥੇ ਨਾਗਰਿਕਾਂ ਨੇ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ ਅਤੇ ਜਨਤਕ ਸੇਵਾਵਾਂ ਵਿੱਚ ਸੁਧਾਰ ਲਈ ਧੰਨਵਾਦ ਪ੍ਰਗਟਾਇਆ।
 
ਇਸ ਮੁਹਿੰਮ ਵਿੱਚ ਜਨਤਾ ਦੀ ਭਾਰੀ ਸ਼ਮੂਲੀਅਤ ਦੇਖਣ ਨੂੰ ਮਿਲੀ। ਲੋਕਾਂ ਨੇ ਵੱਖ-ਵੱਖ ਖੇਤਰਾਂ ਵਿੱਚ ਦਿਖਾਈ ਦੇ ਰਹੀ ਤਬਦੀਲੀ ਨੂੰ ਸਵੀਕਾਰ ਕੀਤਾ ਅਤੇ ਇਮਾਨਦਾਰ ਤੇ ਲੋਕ-ਪੱਖੀ ਸ਼ਾਸਨ ਲਈ ਸਰਕਾਰ ਦੀ ਤਾਰੀਫ਼ ਕੀਤੀ। ਕਈ ਥਾਵਾਂ 'ਤੇ ਵਸਨੀਕਾਂ ਨੇ ਸਮੂਹਿਕ ਤੌਰ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਭਰੋਸਾ ਪ੍ਰਗਟਾਇਆ ਅਤੇ 2027 ਵਿੱਚ ਇੱਕ ਵਾਰ ਫਿਰ ਪੰਜਾਬ ਦੀ ਵਾਗਡੋਰ ਆਮ ਆਦਮੀ ਪਾਰਟੀ ਨੂੰ ਸੌਂਪਣ ਲਈ ਸਮਰਥਨ ਦਾ ਐਲਾਨ ਕੀਤਾ।
 

Shandaar-4-Saal-Bhagwant-Mann-De-Naal-Bhagwant-Mann-Govt-s-Work-To-Every-Household-Across-Punjab



TOP HEADLINES


*ਗੈਂਗਸਟਰ ਵਿਰੋਧੀ ਹੈਲਪਲਾਈਨ 93946-93946 ਵੱਡੀ ਸਫ਼ਲਤਾ ਵਜੋਂ
ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ 'ਤੇ ਜਨਤਕ ਸਿਹਤ ਸੰਭਾਲ ਪ੍ਰਦਾਨ
ਪੰਜਾਬ ਸਰਕਾਰ ਪਸ਼ੂ ਪਾਲਕਾਂ ਨੂੰ ਹਰ ਤਰ੍ਹਾ ਦੀ ਸਹੂਲੀਅਤ ਦੇਣ ਲਈ
*ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ
ਆਪ ਦੇ ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ ਮੁਹਿੰਮ: ਮੰਤਰੀਆਂ
*ਘਰੇਲੂ ਐਲ.ਪੀ.ਜੀ ਦੀ ਕੋਈ ਕਮੀ ਨਹੀਂ, ਜਮ੍ਹਾਂਖੋਰਾਂ ਖ਼ਿਲਾਫ਼ ਸ
*ਡੀਜਲ ਤੇ ਪੈਟਰੋਲ ਤੇ ਐਕਸਾਈਜ਼ ਡਿਊਟੀ ਵਿੱਚ ਵੱਡੀ ਕਟੌਤੀ: ਆਮ
ਭਾਜਪਾ ਦੇ ਜ਼ੁਲਮ ਵਿਰੁੱਧ 'ਆਪ' ਨਾਲ ਪੂਰਾ ਗੁਜਰਾਤ, ਹੋਣ ਜਾ ਰਿਹ
*ਬਰਿੰਦਰ ਕੁਮਾਰ ਗੋਇਲ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀ
ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੁੱਕਿਆ ਦੇਸ਼ ਅੰਦਰ ਫਰਟੀਲਾਈਜ਼ਰ
ਮਹਿਲਾ ਕਮਿਸ਼ਨ ਔਰਤਾਂ ਦੀਆਂ ਸਮੱਸਿਆਵਾਂ ਦੇ ਹੱਲ ਤੇ ਨਿਰਪੱਖ ਜਾਂਚ
*ਭਗਵੰਤ ਮਾਨ ਸਰਕਾਰ ਵੱਲੋਂ ਵਪਾਰੀਆਂ ਦੀਆਂ 1,386 ਸ਼ਿਕਾਇਤਾਂ ਦੀ
ਫੂਡ ਸਪਲਾਈ ਵਿਭਾਗ ਦੀ ਜਗਰਾਉਂ ਵਿੱਚ ਵੱਡੀ ਕਾਰਵਾਈ, ਢਾਬਿਆਂ ਤੇ
ਖੰਨਾ ਪੁਲਿਸ ਨੇ 02 ਵਿਅਕਤੀਆਂ ਨੂੰ ਇੱਕ .32 ਬੋਰ ਦੇਸੀ ਪਿਸਟਲ ਸ
ਪੁਲਿਸ ਵਿਭਾਗ ਫਾਜ਼ਿਲਕਾ ਵੱਲੋਂ ਪੈਚਾ ਵਾਲੀ ਦੇ ਦੋਸ਼ੀ ਵਿਜੈ ਕੁਮਾ
ਬਿੱਟੂ ਅਤੇ ਹਰਸਿਮਰਤ ਬੰਦੀ ਸਿੰਘਾਂ ਦੀ ਰਿਹਾਈ ਰੋਕ ਰਹੇ ਹਨ: ਵੜਿ
*ਸ਼ਾਨਦਾਰ 4 ਸਾਲ, ਭਗਵੰਤ ਮਾਨ ਦੇ ਨਾਲ, ਆਪ ਨੇ ਭਗਵੰਤ ਮਾਨ ਸਰਕਾਰ
*ਪੰਜਾਬ ਭਾਰਤ ਦਾ ਮੋਹਰੀ ਸੂਬਾ ਬਣਨ ਵੱਲ ਲਗਾਤਾਰ ਵਧ ਰਿਹਾ ਹੈ -
*ਪੰਜਾਬ ਦੀਆਂ ਸ਼ਹਿਰੀ ਸੜਕਾਂ ਦੇ ਨਵੀਨੀਕਰਨ ਵਿੱਚ ਤੇਜ਼ੀ ਨਾਲ ਵਾ
*ਪੰਜਾਬ ਯੂਨੀਵਰਸਿਟੀ ਵਿੱਚ ਹੋਈ ਗੋਲੀਬਾਰੀ ਦੀ ਘਟਨਾ ਵਿੱਚ ਸ਼ਾਮਲ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49616482

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us