ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਭਿੰਦਾ ਨੇ ਅਹੁਦੇਦਾਰਾਂ ਦੀ ਪਹਿਲੀ ਲਿਸਟ ਕੀਤੀ ਜਾਰੀ

May27,2026 | Gautam Jalandhari | Ludhiana

ਅਕਾਲੀ ਜੱਥਾ ਸ਼ਹਿਰੀ ਦੇ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਮੀਡੀਆ ਨੂੰ ਜਾਰੀ ਇੱਕ ਬਿਆਨ ਰਾਹੀ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਜੀ ਦੇ ਦਿਸ਼ਾ ਨਿਰਦੇਸ਼ ਅਤੇ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲੁਧਿਆਣਾ ਜਿਲਾ ਅਕਾਲੀ ਜੱਥਾ ਲੁਧਿਆਣਾ ਦੇ ਸੀਨੀਅਰ ਐਡਵਾਈਜਰੀ ਬੋਰਡ ਦੇ ਵਿੱਚ ਅਬਜਰਵਰ ਲੁਧਿਆਣਾ ਸ਼ਹਿਰੀ, ਜਿਲਾ ਪ੍ਰਧਾਨ, ਮਹੇਸ਼ਇੰਦਰ ਸਿੰਘ ਗਰੇਵਾਲ, ਹੀਰਾ ਸਿੰਘ ਗਾਬੜੀਆ, ਸ਼ਰਨਜੀਤ ਸਿੰਘ ਢਿੱਲੋਂ, ਹਰੀਸ਼ ਰਾਏ ਢਾਂਡਾ, ਰਣਜੀਤ ਸਿੰਘ ਢਿੱਲੋਂ, ਹਰਚਰਨ ਸਿੰਘ ਗੋਹਲਵੜੀਆ, ਪਿਰਤਪਾਲ ਸਿੰਘ ਪਾਲੀ ਪ੍ਰਧਾਨ, ਸ੍ਰੀ ਜੀਵਨ ਧਵਨ, ਬਾਬਾ ਅਜੀਤ ਸਿੰਘ, ਕਮਲ ਚੇਤਲੀ, ਜਗਦੇਵ ਸਿੰਘ ਗੋਹਲਵੜੀਆ,  ਪ੍ਰਹਲਾਦ ਸਿੰਘ ਢੱਲ ਜੀ ਨੂੰ ਇਹ ਮਾਣ ਦਿੱਤਾ ਗਿਆ। ਜਦਕਿ ਜਿਲਾ ਲੀਗਲ ਐਡਵਾਈਜਰੀ ਕਮੇਟੀ ਦੇ ਵਿੱਚ ਐਡਵੋਕੇਟ ਹਰੀਸ਼ ਰਾਏ ਢਾਂਡਾ, ਐਡਵੋਕੇਟ ਪਰਉਪਕਾਰ ਸਿੰਘ ਘੁੰਮਣ, ਐਡਵੋਕੇਟ ਸਚਿਨ ਅਰੋੜਾ, ਐਡਵੋਕੇਟ ਚੰਦਨ ਰਾਏ ਢਾਂਡਾ, ਐਡਵੋਕੇਟ ਗਗਨਦੀਪ ਸਿੰਘ, ਐਡਵੋਕੇਟ ਅਮਨਦੀਪ ਭਨੋਟ, ਐਡਵੋਕੇਟ ਗੁਰਬਖਸ਼ੀਸ਼ ਸਿੰਘ ਬੇਦੀ ਜੀ ਨਿਯੁਕਤ ਕੀਤੇ ਗਏ। ਉਹਨਾਂ ਦੱਸਿਆ ਕਿ ਰਣਜੀਤ ਸਿੰਘ ਢਿੱਲੋਂ, ਹਰੀਸ਼ ਰਾਏ ਢਾਂਡਾ, ਮੇਰੀ ਕਮਲ ਚੇਤਲੀ, ਗੁਰਮੀਤ ਸਿੰਘ ਕੁਲਾਰ, ਪਰਉਪਕਾਰ ਸਿੰਘ ਘੁੰਮਣ, ਬੀਬੀ ਤਜਿੰਦਰ ਕੌਰ ਤੇਜੀ ਸੰਧੂ ਜੀ ਨੂੰ ਸਪੋਕਸ ਪਰਸਨ ਦੀ ਜਿੰਮੇਵਾਰੀ ਦਿੱਤੀ ਗਈ ਹੈ।  ਇਸ ਦੌਰਾਨ ਸਰਕਲ ਇੰਚਾਰਜ ਸਾਹਿਬਾਨਾਂ ਦੀ ਲਿਸਟ ਅਨੁਸਾਰ ਵਿਧਾਨ ਸਭਾ ਹਲਕਾ ਪੂਰਵੀ ਅਧੀਨ ਆਉਂਦੇ ਸਰਕਲ ਨੂਰ ਵਾਲਾ ਰੋਡ ਤੋਂ ਇੰਚਾਰਜ ਬਲਵਿੰਦਰ ਸਿੰਘ ਐਮਡੀ, ਸਰਕਲ ਰਾਹੋਂ ਰੋਡ ਸਰਬਜੀਤ ਸਿੰਘ ਲਾਡੀ, ਸਰਕਲ ਟਿੱਬਾ ਰੋਡ ਤੋਂ ਡਾਕਟਰ ਅਸ਼ਵਨੀ ਪਾਸੀ, ਸਰਕਲ ਟਿੱਬਾ ਰੋਡ ਗਊਸ਼ਾਲਾ ਤੋਂ ਕਮਲਜੀਤ ਸਿੰਘ ਨਿੱਕੂ ਗਰੇਵਾਲ, ਸਰਕਲ ਤਾਜਪੁਰ ਰੋਡ ਤੋਂ ਸਿਮਰਨਜੀਤ ਸਿੰਘ ਹਨੀ, ਸਰਕਲ ਮੋਤੀ ਨਗਰ ਤੋਂ ਸਵਿੰਦਰ ਪਾਲ ਸਿੰਘ ਰੀਤੂ ਨੂੰ, ਜਦਕਿ ਵਿਧਾਨ ਸਭਾ ਹਲਕਾ ਪੱਛਮੀ ਅਧੀਨ ਆਉਂਦੇ ਸਰਕਲ ਬਸ ਸਟੈਂਡ ਤੋਂ ਡਾਕਟਰ ਅਰੁਣ ਸਿੱਧੂ, ਸਰਕਲ ਮਾਡਲ ਗ੍ਰਾਮ ਤੋਂ ਰਾਜ ਸਿੰਘ, ਸਰਕਲ ਪੰਜਾਬ ਮਾਤਾ ਨਗਰ ਤੋਂ ਭੁਪਿੰਦਰ ਸਿੰਘ ਚੀਮਾ, ਸਰਕਲ ਬੀ ਆਰ ਐਸ ਨਗਰ ਤੋਂ ਅਰਵਿੰਦਰ ਸਿੰਘ ਦੂਆ, ਸਰਕਲ ਰਵਿਦਾਸ ਇਨਕਲੇਵ ਤੋਂ ਖੁਸ਼ਜੀਤ ਸਿੰਘ, ਸਿਵਿਲ ਲਾਇੰਜ ਅਮਨਦੀਪ ਭਨੋਟ,  ਸਰਕਲ ਡੇਅਰੀ ਕੰਪਲੈਕਸ ਤੋਂ ਜੁਗਰਾਜ ਸਿੰਘ ਸਿੱਧੂ, ਸਰਕਲ ਹੈਬੋਵਾਲ ਤੋਂ ਪ੍ਰਤਾਪ ਸਿੰਘ ਨੂੰ ਜਿੰਮੇਵਾਰੀ ਦਿੱਤੀ ਗਈ। ਉਹਨਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਸੈਂਟਰਲ ਅਧੀਨ ਆਉਂਦੇ ਸਰਕਲ ਡਿਵੀਜ਼ਨ ਨੰਬਰ 3 ਤੋਂ ਸ੍ਰੀ ਅਮਿਤ ਭਗਤ ਮੁੰਨਾ, ਸਰਕਲ ਸੁੰਦਰ ਨਗਰ ਤੋਂ ਹਰਜੀਤ ਸਿੰਘ ਰਾਜਾ ਜੰਗ, ਸਰਕਲ ਕਿਦਵਈ ਨਗਰ ਤੋਂ ਡਾਕਟਰ ਹਰਪਾਲ ਸਿੰਘ ਕੋਹਲੀ, ਸਰਕਲ ਬਾਬਾ ਥਾਨ ਸਿੰਘ ਚੌਂਕ ਤੋਂ ਇੰਦਰਪਾਲ ਸਿੰਘ ਮਰਵਾਹਾ ਨੂੰ ਇਹ ਮਾਣ ਦਿੱਤਾ ਗਿਆ। ਜਦਕਿ ਵਿਧਾਨ ਸਭਾ ਹਲਕਾ ਉੱਤਰੀ ਅਧੀਨ ਆਉਂਦੇ ਸਰਕਲ ਸੇਖੇਵਾਲ ਤੋਂ ਨੇਕ ਸਿੰਘ ਸੇਖੇਵਾਲ, ਸਰਕਲ ਸਲੇਮ ਟਾਵਰੀ ਤੋਂ ਵਿਕਰਮ ਠਾਕੁਰ, ਸਰਕਲ ਦੀਪ ਨਗਰ ਤੋਂ ਸੁਖਜਿੰਦਰ ਸਿੰਘ, ਸਰਕਲ ਹੈਬੋਵਾਲ ਤੋਂ ਕੈਂਡੀ ਭੱਲਾ ਨੂੰ ਅਤੇ  ਵਿਧਾਨ ਸਭਾ ਹਲਕਾ ਆਤਮ ਨਗਰ ਅਧੀਨ ਆਉਂਦੇ ਸਰਕਲ ਮਾਡਲ ਟਾਊਨ ਤੋਂ ਬਲਕਾਰ ਸਿੰਘ, ਸਰਕਲ ਜਨਤਾ ਨਗਰ ਤੋਂ ਸੰਤੋਖ ਸਿੰਘ, ਸਰਕਲ ਦਸ਼ਮੇਸ਼ ਨਗਰ ਤੋਂ ਪ੍ਰਵੀਨ ਕੁਮਾਰ ਭਾਰਤੀ, ਸਰਕਲ ਦੁਗਰੀ ਤੋਂ ਅਰਵਿੰਦਰ ਪਾਲ ਸਿੰਘ ਰਿੰਕੂ, ਸਰਕਲ ਪ੍ਰਤਾਪ ਨਗਰ ਤੋਂ ਅਮਨਜੋਤ ਸਿੰਘ ਗੋਹਲਵੜੀਆ ਨੂੰ , 

         ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ 33 ਫੁੱਟ ਰੋਡ ਮੁੰਡੀਆਂ ਤੋਂ ਬਲਜੀਤ ਸਿੰਘ ਬੱਲੀ, ਸਰਕਲ ਜਮਾਲਪੁਰ ਤੋਂ ਪਰਮਜੀਤ ਸਿੰਘ ਟੋਨਾ ਗਰਚਾ ਨੂੰ, ਜਦਕਿ ਵਿਧਾਨ ਸਭਾ ਹਲਕਾ ਦੱਖਣੀ ਦੇ ਢੰਡਾਰੀ ਤੋਂ ਰਾਧੇ ਸ਼ਿਆਮ, ਸਰਕਲ ਗਿਆਸਪੁਰਾ ਤੋਂ ਸ਼ਮਸ਼ੇਰ ਸਿੰਘ, ਸਰਕਲ ਲੁਹਾਰਾਂ ਤੋਂ ਹਰਜਿੰਦਰ ਸਿੰਘ ਸੰਧੂ, ਸਰਕਲ ਡਾਬਾ ਤੋਂ ਹਰਵਿੰਦਰ ਸਿੰਘ ਸਿੱਧੂ ਨੂੰ ਸਰਕਲ ਪ੍ਰਧਾਨ ਦੀ ਜਿੰਮੇਵਾਰੀ ਦੇ ਨਾਲ ਨਿਵਾਜਿਆ ਗਿਆ। 
        ਇਸ ਮੌਕੇ ਗੱਲਬਾਤ ਦੌਰਾਨ ਪ੍ਰਧਾਨ ਭੁਪਿੰਦਰ ਸਿੰਘ ਭਿੰਦਾ ਨੇ ਕਿਹਾ ਕਿ ਰਹਿੰਦੀਆਂ ਨਿਯੁਕਤੀਆਂ ਸਮੇਤ ਕੌਰ ਕਮੇਟੀ ਦੀ ਲਿਸਟ ਜਲਦ ਜਾਰੀ ਕੀਤੀ ਜਾਵੇਗੀ ਅਤੇ ਬਾਅਦ ਵਿੱਚ ਨਿਯੁਕਤੀ ਪੱਤਰ ਵੀ ਦਿੱਤੇ ਜਾਣਗੇ। ਇਸ ਦੌਰਾਨ ਉਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਇੱਕ ਐਸੀ ਪਾਰਟੀ ਹੈ ਜਿਸ ਨੇ ਆਪਣੇ ਵਰਕਰਾਂ ਨੂੰ ਹਮੇਸ਼ਾ ਹੀ ਮਾਣ ਦਿੱਤਾ ਹੈ ਤੇ ਇਹ ਨਿਯੁਕਤ ਕੀਤੇ ਜਾਣ ਸਮੇਂ ਵੀ ਸੀਨੀਅਰ, ਤਜਰਬੇਕਾਰ, ਪਾਰਟੀ ਪ੍ਰਤੀ ਵਫਾਦਾਰ ਅਤੇ ਤਨਦੇਹੀ ਅਤੇ ਮਿਹਨਤ ਨਾਲ ਕੰਮ ਕਰਨ ਵਾਲਿਆਂ ਨੂੰ ਤਰਜੀਹ ਦਿੱਤੀ ਗਈ ਹੈ ਤੇ ਅੱਗੇ ਤੋਂ ਵੀ ਇਸੇ ਤਰਾਂ ਤਰਜੀਹ ਦਿੱਤੀ ਜਾਵੇਗੀ।

Akali-Dal-Ludhiana-Urban-Release-Party-Office-Bearers-First-List-



TOP HEADLINES


ਵਿਸ਼ਵ ਫੈਟੀ ਲਿਵਰ ਦਿਵਸ 2026: ਫੈਟੀ ਲਿਵਰ ਰੋਗ ਲਿਵਰ ਦੀ ਸਿਹਤ
*ਬਜ਼ੁਰਗ ਮਾਂ ਦੀ ਪੁਕਾਰ 'ਤੇ ਤੁਰੰਤ ਐਕਸ਼ਨ; ਡਾ. ਬਲਜੀਤ ਕੌਰ ਦੀ
*ਮਾਨ ਸਰਕਾਰ ਵੱਲੋਂ ਪਟਿਆਲਾ ਵਿੱਚ ਹਾਈਬ੍ਰਿਡ ਸਫ਼ਾਈ ਮਾਡਲ ਦਾ ਆਗ
ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ
*ਨਿਊ ਚੰਡੀਗੜ੍ਹ ਸਟੇਡੀਅਮ ਵਿਖੇ ਪੰਜਾਬ ਦੇ ਮਹਾਨ ਕ੍ਰਿਕਟਰਾਂ ਦੀ
ਵੜਿੰਗ ਨੇ ਕੱਟੜਪੰਥੀਆਂ ਨਾਲ ਨੇੜਤਾ ਵਧਾਉਣ ਖਿਲਾਫ਼ ਭਾਜਪਾ ਨੂੰ ਦ
ਸੱਤਾ ਹਥਿਆਉਣ ਅਤੇ ਪੰਜਾਬ ਨੂੰ ਲੁੱਟਣ ਦਾ ਮੌਕਾਪ੍ਰਸਤ ਸੰਜੋਗ ਹੈ
*ਪੰਜਾਬ ਪੁਲਿਸ ਤੇਲ ਅਤੇ ਗੈਸ ਕੰਪਨੀਆਂ ਦੀਆਂ ਸੁਰੱਖਿਆ ਸਬੰਧੀ ਸ਼ਿ
*ਡਾ. ਬਲਜੀਤ ਕੌਰ ਦੀ ਅਗਵਾਈ ਹੇਠ ‘ਪ੍ਰੋਜੈਕਟ ਜੀਵਨਜੋਤ’ ਬਣਿਆ ਬਾ
*ਪੰਜਾਬ ਦੇ ਸਫਲ ਸੰਸਥਾਪਕਾਂ ਦੀ ਅਗਲੀ ਪੀੜ੍ਹੀ ਨਾ ਸਿਰਫ਼ ਪੰਜਾਬ
ਈਡੀ ਦੀ ਰੇਡ ਕਰਵਾ ਕੇ ਪੰਜਾਬ ਦੇ ਹਿੰਦੂ ਵਪਾਰੀਆਂ ਨੂੰ ਤੰਗ ਕਰ ਰ
*ਬਰਾਬਰ ਅੰਕ, ਬਰਾਬਰ ਰੈਂਕ: ਮਾਨ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲ
ਆਪ ਐਮਪੀ ਮਾਲਵਿੰਦਰ ਕੰਗ ਨੇ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਸ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
ਐਮ.ਸੀ. ਮੋਹਾਲੀ ਮੇਅਰ ਚੋਣਾਂ: ਸਰਬਜੀਤ ਸਿੰਘ ਸਮਾਣਾ ਮੇਅਰ, ਰਾਜਿ
*ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਡੀਜੀਪੀ ਗੌਰਵ ਯਾਦਵ ਨੇ ਪੰਜਾਬ ਪੁਲ
*ਲੋਹੇ ਅਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35
ਐਸ.ਆਈ.ਸੀ. ਆਂਧਰਾ ਪ੍ਰਦੇਸ਼ ਨੇ ਪੰਜਾਬ ਦੇ ਰਾਜ ਸੂਚਨਾ ਕਮਿਸ਼ਨਰਾਂ
*ਭਗਵੰਤ ਮਾਨ ਸਰਕਾਰ ਵੱਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ
*ਸਾਬਕਾ ਸੈਨਿਕਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਦ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50353740

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us