ਬੋਹਾ ਅਤੇ ਬਰੇਟਾ ਨਗਰ ਕੌਂਸਲ ਦੇ ਕਈ ਆਜਾਦ ਕੌਂਸਲਰ ਆਪ ਵਿੱਚ ਸ਼ਾਮਲ ਓਐਸਡੀ ਰਾਜਬੀਰ ਘੁੰਮਣ ਨੇ ਸਾਰੇ ਕੌਂਸਲਰਾਂ ਦਾ ਪਾਰਟੀ ਵਿੱਚ ਕੀਤਾ ਸਵਾਗਤ

Jun10,2026 | Jagrati Lahar Bureau | Chandigarh


 
ਪੰਜਾਬ ਦੀਆਂ ਨਗਰ ਨਿਗਮਨਗਰ ਕੌਂਸਲ ਅਤੇ ਨਗਰ ਪੰਚਾਇਤ ਚੋਣਾਂ ਵਿੱਚ ਸ਼ਾਨਦਾਰ ਜਿੱਤ ਹਾਸਲ ਕਰਨ ਤੋਂ ਬਾਅਦ ਆਮ ਆਦਮੀ ਪਾਰਟੀ ਨੂੰ ਹਲਕਾ ਬੁਢਲਾਡਾ ਵਿੱਚ ਹੋਰ ਵੱਡੀ ਮਜ਼ਬੂਤੀ ਮਿਲੀ ਹੈ। ਬੁੱਧਵਾਰ ਨੂੰ ਨਗਰ ਕੌਂਸਲ ਬੋਹਾ ਅਤੇ ਬਰੇਟਾ ਦੇ ਕਈ ਆਜਾਦ ਕੌਂਸਲਰ ਮੁਖਮੰਤਰੀ ਭਗਵੰਤ ਮਾਨ ਦੇ ਓਐਸਡੀ ਰਾਜਵੀਰ ਸਿੰਘ ਘੁੰਮਣ ਅਤੇ  ਹਲਕਾ ਬੁਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦੀ ਹਾਜ਼ਰੀ ਵਿੱਚ 'ਆਪਵਿੱਚ ਸ਼ਾਮਿਲ ਹੋ ਗਏ।
 
ਓਐਸਡੀ ਰਾਜਬੀਰ ਘੁੰਮਣ ਨੇ ਸਾਰੇ ਕੌਂਸਲਰਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਸ਼ਮੂਲੀਅਤ ਨਾਲ ਹਲਕੇ ਵਿੱਚ ਪਾਰਟੀ ਦਾ ਜਨ ਅਧਾਰ ਹੋਰ ਮਜ਼ਬੂਤ ਹੋਵੇਗਾ ਅਤੇ ਵਿਕਾਸ ਕਾਰਜਾਂ ਨੂੰ ਨਵੀਂ ਗਤੀ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਵਿੱਚ ਹੋ ਰਹੇ ਲੋਕ ਪੱਖੀ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਅਤੇ ਚੁਣੇ ਹੋਏ ਨੁਮਾਇੰਦੇ ਆਪ ਨਾਲ ਜੁੜ ਰਹੇ ਹਨ।
 
ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਕੌਂਸਲਰਾਂ ਵਿੱਚ  ਕੁਲਵੰਤ ਸਿੰਘਵਾਰਡ ਨੰਬਰ 6, ਕਿਰਪਾਲ ਸਿੰਘ ਖਾਲਸਾਵਾਰਡ ਨੰਬਰ 4 ਅਤੇ  ਚਰਨਜੀਤ ਸਿੰਘ ਚੰਨੀਵਾਰਡ ਨੰਬਰ 1,ਨਗਰ ਕੌਂਸਲ ਬਰੇਟਾ ਤੋਂ ਗਗਨਦੀਪ ਸਿੰਘਵਾਰਡ ਨੰਬਰ 8, ਲਖਵਿੰਦਰ ਕੁਮਾਰ ਲੱਕੀਵਾਰਡ ਨੰਬਰ 10, ਮਨਪ੍ਰੀਤ ਕੌਰਵਾਰਡ ਨੰਬਰ 12, ਅਮਰਜੀਤ ਦੇਵੀਵਾਰਡ ਨੰਬਰ 7,ਗਗਨਦੀਪ ਕੌਰਵਾਰਡ ਨੰਬਰ 9, ਸੰਦੀਪ ਕੌਰ ਵਾਰਡ ਨੰਬਰ 11 ਸ਼ਾਮਿਲ ਹਨ
 
ਇਸ ਮੌਕੇ  ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ ਕਿਹਾ ਕਿ ਹਲਕਾ ਬੁਢਲਾਡਾ ਦੇ ਲੋਕ ਵਿਕਾਸਪਾਰਦਰਸ਼ੀ ਪ੍ਰਸ਼ਾਸਨ ਅਤੇ ਲੋਕ ਭਲਾਈ ਦੀ ਰਾਜਨੀਤੀ ਨੂੰ ਪਸੰਦ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਕੌਂਸਲਰ ਆਪਣੇ-ਆਪਣੇ ਇਲਾਕਿਆਂ ਦੇ ਵਿਕਾਸ ਲਈ ਪੂਰੀ ਤਨਦੇਹੀ ਨਾਲ ਕੰਮ ਕਰਨਗੇ।
 
ਇਸ ਮੌਕੇ ਨਵੇਂ ਸ਼ਾਮਲ ਸਾਰੇ ਕੌਂਸਲਰਾਂ ਨੇ ਭਰੋਸਾ ਦਿੱਤਾ ਕਿ ਉਹ ਪਾਰਟੀ ਦੀ ਵਿਚਾਰਧਾਰਾ ਨੂੰ ਮਜ਼ਬੂਤ ਕਰਨ ਅਤੇ ਆਪਣੇ ਇਲਾਕਿਆਂ ਦੇ ਸਰਬਪੱਖੀ ਵਿਕਾਸ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰਨਗੇ।

Boha-And-Bareta-s-Independent-Councillors-Join-Aap



TOP HEADLINES


*ਗੋਬਰ ਸੁੱਟਣ ਵਾਲੇ ਡੇਅਰੀ ਮਾਲਕਾਂ ਦੁਆਲੇ ਕੱਸੋ ਸ਼ਿਕੰਜਾ; ਲੋੜ
*ਅਮਨ ਅਰੋੜਾ, ਹਰਦੀਪ ਸਿੰਘ ਮੁੰਡੀਆਂ ਤੇ ਮਨੀਸ਼ ਸਿਸੋਦੀਆ ਨੇ ਲੁਧ
*ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਕੈਸ਼ਲੈੱਸ ਐਮਰਜੈਂਸੀ ਦਿਲ ਦੇ
*ਪਾਤੜਾਂ ਵਿੱਚ ਸ਼ਿਰੋਮਣੀ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਵਿ
*ਪਾਕਿਸਤਾਨ 'ਚ 125 ਸਾਲ ਪੁਰਾਣੇ ਗੁਰਦੁਆਰਾ ਸਾਹਿਬ ਦੀ ਇਮਾਰਤ ਢਾ
*ਸ੍ਰੀ ਰਾਮ ਮੰਦਰ ਵਿੱਚ ਪ੍ਰਾਣ ਪ੍ਰਤਿਸ਼ਠਾ ਨੂੰ 891 ਦਿਨ ਹੋ ਗਏ,
ਮੁਕੇਰੀਆਂ ਵਿੱਚ ਕਾਂਗਰਸ ਨੂੰ ਵੱਡਾ ਝਟਕਾ, ਕਈ ਸੀਨੀਅਰ ਆਗੂ ਆਪ ਵ
ਔਰਤਾਂ ਦੇ ਖਾਤਿਆਂ ਵਿੱਚ ‘ਸਤਿਕਾਰ ਰਾਸ਼ੀ’ ਪਹੁੰਚਣ ਨਾਲ ਭਗਵੰਤ ਸਿ
ਔਰਤਾਂ ਦੇ ਬੈਂਕ ਖਾਤਿਆਂ ਵਿੱਚ ਆਏ 1000 ਰੁਪਏ • ਭਗਵੰਤ ਮਾਨ ਸਰ
*ਕਰਦਾਤਾਵਾਂ ਦੇ ਭਰੋਸੇ ਅਤੇ ਤਕਨਾਲੋਜੀ-ਆਧਾਰਿਤ ਪ੍ਰਸ਼ਾਸਨ ਨੂੰ ਦ
ਕੇਵਲ ਸਿੰਘ ਢਿੱਲੋਂ ਨੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਨੂੰ ਲਿਖੀ ਚ
*ਤਖ਼ਤ ਸ੍ਰੀ ਹਜ਼ੂਰ ਸਾਹਿਬ ਸੰਬੰਧੀ ਪ੍ਰਸਤਾਵਿਤ ਕਾਨੂੰਨ ਮੁਲਤਵੀ
*ਨਸ਼ਾ ਛੁਡਾਊ ਕੇਂਦਰ ਦੇ ਮਾਲਕ ਸਮੇਤ ਦੋ ਵਿਅਕਤੀ ਸੱਤ ਆਧੁਨਿਕ ਪਿਸ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 'ਐਸ.ਆਈ.ਆਰ.-2026' ਤਹਿਤ ਗਣ
ਸੰਗਰੂਰ ਤੋਂ ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ ਦੀ ਸ਼ੁਰੂਆ
ਮੰਡੀ ਗੋਬਿੰਦਗੜ੍ਹ ਦੀ ਕਚਹਿਰੀ ਨੇੜੇ ਬੌਕਸ ਬੈੱਡ ਵਿੱਚੋਂ ਔਰਤ ਦੀ
ਖੰਨਾ ਦੇ ਭੱਟੀਆਂ ਵਿਖੇ ਸਬਸਿਡੀ ਵਾਲੇ ਯੂਰੀਏ ਦੀ ਘਪਲੇਬਾਜ਼ੀ ਦਾ
ਅਮਰਨਾਥ ਯਾਤਰਾ ਦੇ ਸ਼ਰਧਾਲੂਆਂ ਦੇ ਟੈਂਪੂ ਟ੍ਰੈਵਲਰ ਦੀ ਖੜ੍ਹੇ ਟਰ
*ਕੰਕਰੀਟ ਲਾਈਨਿੰਗ ਨਾਲ ਕਲਿਆਣ ਰਜਵਾਹੇ ਦੀ ਨਹਿਰੀ ਪਾਣੀ ਲਿਜਾਣ ਦ
ਔਰਤਾਂ ਦੀ 'ਸਤਿਕਾਰ ਰਾਸ਼ੀ' ਅੱਜ ਬੈਂਕ ਖਾਤਿਆਂ ਵਿੱਚ ਜਮ੍ਹਾਂ ਕੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 50745400

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us