*ਨਵੇਂ ਰਾਸ਼ਨ ਕਾਰਡਾਂ ਲਈ ਅਰਜ਼ੀਆਂ 22 ਜੁਲਾਈ ਤੋਂ ਸ਼ੁਰੂ ਹੋਣਗੀਆਂ; ਪਰਿਵਾਰ ਨਵੇਂ ਮੈਂਬਰਾਂ ਦੇ ਨਾਮ ਵੀ ਜੋੜ ਸਕਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*10 ਲੱਖ ਰਾਸ਼ਨ ਕਾਰਡਾਂ ਵਿੱਚੋਂ 7 ਲੱਖ ਨਵੇਂ ਯੋਗ ਲਾਭਪਾਤਰੀਆਂ ਨੂੰ ਅਤੇ 3 ਲੱਖ ਕਾਰਡ ਈ-ਸ਼੍ਰਮ ਤੇ ਪ੍ਰਵਾਸੀ ਮਜ਼ਦੂਰਾਂ ਨੂੰ ਜਾਰੀ ਕੀਤੇ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਰਾਸ਼ਨ ਕਾਰਡ ਜਾਰੀ ਕਰਨ ਵਿੱਚ 'ਨਾ ਕੈਸ਼, ਨਾ ਫਾਰਮਾਇਸ਼' ਦੇ ਸਿਧਾਂਤ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਵਿਧਵਾਵਾਂ, ਦਿਵਿਆਂਗ ਵਿਅਕਤੀਆਂ, ਸੀਨੀਅਰ ਨਾਗਰਿਕਾਂ ਅਤੇ ਗਰੀਬੀ ਰੇਖਾ ਤੋਂ ਹੇਠਾਂ ਰਹਿ ਰਹੇ ਪਰਿਵਾਰਾਂ ਨੂੰ ਦਿੱਤੀ ਜਾਵੇਗੀ ਪਹਿਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪੂਰਨ ਪਾਰਦਰਸ਼ਤਾ ਯਕੀਨੀ ਬਣਾਉਣ ਅਤੇ ਫਰਜ਼ੀ ਰਾਸ਼ਨ ਕਾਰਡਾਂ ਨੂੰ ਰੋਕਣ ਲਈ ਹੋਵੇਗੀ ਆਨਲਾਈਨ ਵੈਰੀਫਿਕੇਸ਼ਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਨਾਗਰਿਕ ਸੇਵਾ ਕੇਂਦਰਾਂ, ਆਨਲਾਈਨ ਜਾਂ ਵਿਭਾਗ ਦੀ ਵੈੱਬਸਾਈਟ ਰਾਹੀਂ ਕਰ ਸਕਦੇ ਹਨ ਅਪਲਾਈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਹਰੇਕ ਨਵੇਂ ਲਾਭਪਾਤਰੀ ਨੂੰ 5 ਕਿੱਲੋ ਕਣਕ ਦੇ ਨਾਲ 'ਮੇਰੀ ਰਸੋਈ ਪੌਸ਼ਟਿਕ ਕਿੱਟ' ਮਿਲੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*'ਮੇਰੀ ਰਸੋਈ' ਸਕੀਮ ਤਹਿਤ 32 ਲੱਖ ਤੋਂ ਵੱਧ ਪਰਿਵਾਰ ਪਹਿਲਾਂ ਹੀ ਲੈ ਰਹੇ ਹਨ ਲਾਭ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
*ਪਿਛਲੀਆਂ ਸਰਕਾਰਾਂ ਨੇ ਸਿਰਫ਼ ਆਪਣੇ ਚਹੇਤਿਆਂ ਦੇ ਹੀ ਰਾਸ਼ਨ ਕਾਰਡ ਬਣਾਏ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)