ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ 'ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ

Aug17,2026 | Jagrati Lahar Bureau | Patiala

-ਕਿਹਾਨਸ਼ੇ ਪੂਰੇ ਦੇਸ਼ ਦੀ ਅਲਾਮਤ ਪਰੰਤੂ ਪੰਜਾਬ 'ਚ ਨਸ਼ਿਆਂ ਵਿਰੁੱਧ ਯੋਜਨਾਬੱਧ ਜੰਗ ਦੇ ਸਾਰਥਕ ਨਤੀਜੇ ਆਏ
- 'ਖੇਡਾਂ ਵਤਨ ਪੰਜਾਬ ਦੀਆਂਦੀ ਮਸ਼ਾਲ ਨੂੰ ਬਲਤੇਜ ਸਿੰਘ ਪੰਨੂਐਡਵੋਕੇਟ ਜੁਨੇਜਾਤੇਜਿੰਦਰ ਮਹਿਤਾਏ.ਡੀ.ਸੀ ਮਾਨ ਤੇ ਖਿਡਾਰੀਆਂ ਨੇ ਅਗਲੇ ਪੜਾਅ ਲਈ ਕੀਤਾ ਰਵਾਨਾ

ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂਦੇ ਸੀਜ਼ਨ-4 ਦੇ ਮਸ਼ਾਲ ਮਾਰਚ ਨੂੰ ਰਾਤ ਪਟਿਆਲਾ ਠਹਿਰਾਉ ਉਪਰੰਤ ਅੱਜ ਰਿੰਕ ਹਾਲ ਬਾਰਾਂਦਰੀ ਤੋਂ ਅਗਲੇ ਪੜਾਅ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਕੀਤਾ ਗਿਆ।
ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਫ਼ਨੇ ਨੂੰ ਹਕੀਕੀ ਰੂਪ ਦਿੱਤਾ ਹੈ। ਇਸ ਮੌਕੇ ਪੀ.ਆਰ.ਟੀ.ਸੀ ਚੇਅਰਮੈਨ ਹਰਪਾਲ ਜੁਨੇਜਾਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ ਯਾਦਵਿੰਦਰ ਸਿੰਘ ਗੋਲਡੀ ਤੇ ਏ.ਡੀ.ਸੀ ਦਮਨਜੀਤ ਸਿੰਘ ਮਾਨ ਵੀ ਪੁੱਜੇ ਹੋਏ ਸਨ।
ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਖੇਡਾਂ ਨੇ ਰਾਜ ਅੰਦਰ ਨਸ਼ਿਆਂ 'ਤੇ ਲਗਾਮ ਕਸਣ 'ਚ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ 'ਚ ਰਾਜ ਅੰਦਰ 3100 ਖੇਡ ਸਟੇਡੀਅਮ ਬਣੇ ਹਨ ਅਤੇ ਇਹ ਖੇਡਾਂ ਸਾਡੇ ਸੂਬੇ ਦੇ ਲੋਕਾਂ ਦੀ ਤਿੰਨ ਪੀੜ੍ਹੀਆਂ ਨੂੰ ਇੱਕੋ ਜਗ੍ਹਾ ਖੇਡਣ ਦਾ ਮੌਕਾ ਦੇ ਰਹੀਆਂ ਹਨ।
ਬਲਤੇਜ ਸਿੰਘ ਪੰਨੂ ਨੇ ਦੱਸਿਆ ਕਿ ਨਸ਼ੇ ਇਕੱਲੇ ਪੰਜਾਬ ਦੀ ਸਮੱਸਿਆ ਨਹੀਂ ਬਲਕਿ ਇਹ ਪੂਰੇ ਭਾਰਤ ਤੇ ਪੂਰੇ ਵਿਸ਼ਵ ਦੀ ਸਮੱਸਿਆ ਹੈਪਰੰਤੂ ਜਿਹੋ ਜਿਹੀ ਯੋਜਨਾਬੱਧ 'ਯੁੱਧ ਨਸ਼ਿਆਂ ਵਿਰੁੱਧਜੰਗਸੂਬੇ ਦੇ ਲੋਕਾਂ ਨੂੰ ਨਾਲ ਲੈਕੇ ਭਗਵੰਤ ਮਾਨ ਸਰਕਾਰ ਨੇ ਵਿੱਢੀ ਹੈਨਸ਼ਿਆਂ ਵਿਰੁੱਧ ਅਜਿਹੀ ਲੜਾਈ ਪੂਰੇ ਦੇਸ਼ ਭਰ 'ਚ ਕਿਤੇ ਵੀ ਨਹੀਂ ਹੈਇੱਥੋਂ ਤੱਕ ਕਿ ਗੁਜਰਾਤ ਵਿੱਚ ਵੀ ਨਹੀਂਜਿੱਥੇ ਵੱਡੀ ਮਾਤਰਾ 'ਚ ਨਸ਼ੇ ਫੜੇ ਜਾਂਦੇ ਹਨ।  ਉਨ੍ਹਾਂ ਕਿਹਾ ਕਿ ਇਸ ਯੋਜਨਾਬੱਧ ਜੰਗ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ।
ਬਲਤੇਜ ਸਿੰਘ ਪੰਨੂ ਨੇ ਇੱਕ ਸਵਾਲ ਦੇ ਜਵਾਬ 'ਚ ਕਿਹਾ ਕਿ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਰੱਖਿਅਤ ਹੱਥਾਂ 'ਚ ਹੈਇਸ ਦੀ ਵਿਰੋਧੀਆਂ ਨੂੰ ਫਿਕਰ ਕਰਨ ਦੀ ਲੋੜ ਨਹੀਂ ਹੈ। ਉਨ੍ਹਾਂ ਭਾਰਤ ਅਮਰੀਕਾ ਵਪਾਰ ਸਮਝੌਤੇ ਦੀ ਅਲੋਚਨਾ ਕਰਦਿਆਂ ਕਿਹਾ ਕਿ ਇਸ ਦਾ ਸਭ ਤੋਂ ਵੱਡਾ ਖਾਮਿਆਜ਼ਾ ਸਾਡੇ ਕਿਸਾਨਾਂ ਨੂੰ ਭੁਗਤਣਾ ਪਵੇਗਾ ਅਤੇ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਸੁਣਨੀਆਂ ਚਾਹੀਦੀਆਂ ਹਨ।
ਇਸ ਦੌਰਾਨ ਬਲਤੇਜ ਸਿੰਘ ਪੰਨੂ ਨੇ ਤਲਵਾਰਬਾਜ਼ੀ ਦੀ ਰਾਸ਼ਟਰ ਮੰਡਲ ਚੈਂਪੀਅਨਸ਼ਿਪ 'ਚ ਫੋਇਲ ਕੈਟੇਗਰੀ 'ਚ ਕਾਂਸੀ ਤਗਮਾ ਜੇਤੂ ਖਿਡਾਰੀ ਤੇ ਕੋਚ ਅਰਜਨਅਥਲੈਟਿਕਸ 'ਚ ਓਲੰਪੀਅਨ ਕੋਚ ਗੁਰਪ੍ਰੀਤ ਸਿੰਘ ਅਤੇ ਏਸ਼ੀਅਨ ਸਿਲਵਰ ਮੈਡਲ ਜੇਤੂ ਕ੍ਰਿਕਟਰ ਤੇ ਕੋਚ ਕਨਿਕਾ ਅਹੂਜਾ ਨੂੰ ਸਨਮਾਨਤ ਕੀਤਾ।
ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਬਲਾਕ ਪੱਧਰ 'ਤੇ 5 ਖੇਡਾਂਕਬੱਡੀਖੋ-ਖੋਵਾਲੀਬਾਲਫੁਟਬਾਲ ਤੇ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇਜ਼ਿਲ੍ਹਾ ਪੱਧਰ 'ਤੇ 28 ਅਤੇ ਰਾਜ ਪੱਧਰ 'ਤੇ 38 ਖੇਡਾਂ ਦੇ ਮੁਕਾਬਲੇ ਹੋਣਗੇ।
ਇਸ ਮੌਕੇ ਓਐਸਡੀ ਗੁਰਵਿੰਦਰ ਸਿੰਘਜ਼ਿਲ੍ਹੇ ਦੇ ਉਘੇ ਖਿਡਾਰੀਆਂ ਸਮੇਤ ਕੋਚ ਗੁਰਵਿੰਦਰ ਸਿੰਘਗੌਰਵ ਸ਼ਰਮਾ ਆਰਚਰੀ ਕੋਚਸ਼ਿਵਾ ਏਸ਼ੀਅਨ ਚੈਪੀਨਸ਼ਿਪ ਗੋਲਡ ਮੈਡਲਿਸਟਨਵਿੰਦਰ ਸਿੰਘ ਫੁੱਟਬਾਲ ਕੋਚਗੁਰਪਾਲ ਸਿੰਘ ਐਥਲੈਟਿਕਸ ਕੋਚਕੰਵਲਦੀਪ ਸਿੰਘ ਬਾਸਕਟਬਾਲ ਕੋਚਪਰਮਿੰਦਰ ਸਿੰਘ ਵਾਲੀਬਾਲ ਕੋਚਹਰਮਿੰਦਰ ਸਿੰਘ ਕਾਮਨਵੈਲਥ ਗੇਮਜ ਮੈਡਲਿਸਟ (ਐਥਲੈਟਿਕਸ)ਸਹਿਜਦੀਪ ਸਿੰਘ ਸੁਪਰਵਾਈਜਰ ਨਰਸਰੀਜਨਵਜੋਤ ਪਾਲ ਸਿੰਘ ਫੁੱਟਬਾਲ ਕੋਚਗੁਰਮੀਤ ਸਿੰਘ ਬਾਸਕਿਟਬਾਲ ਕੋਚ ਅਤੇ ਗੁਰਦੀਪ ਕੋਰ ਕਬੱਡੀ ਕੋਚਰਮਨੀਕ ਅਹੂਜਾ ਬਾਸਕਟਬਾਲ ਕੋਚ ਅਤੇ ਸੰਦੀਪ ਸਿੰਘ ਕ੍ਰਿਕਟ ਕੋਚ ਸਮੇਤ ਸਕੂਲਾਂ ਤੇ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀ ਤੇ ਖਿਡਾਰੀਕੋਚ ਤੇ ਅਧਿਆਪਕ ਵੀ ਮੌਜੂਦ ਸਨ।

-khedanwatanpunjabdiyan-bhagwantmann-punjabsports-baltejsinghpannu-yudhnasheyanvirudh



TOP HEADLINES


*ਮਸ਼ਾਲ ਮਾਰਚ ਦੇ ਲੁਧਿਆਣਾ ਪੁੱਜਣ ’ਤੇ ਗੁਰੂ ਨਾਨਕ ਸਟੇਡੀਅਮ ’ਚ
*ਪੇਂਡੂ ਆਵਾਜਾਈ ਨੂੰ ਹੁਲਾਰਾ ਦੇਣ ਲਈ ਭਗਵੰਤ ਮਾਨ ਸਰਕਾਰ 1 ਮਹੀਨ
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਟਰਾਂਸਪੋਰਟ ਅਤੇ ਜਲ ਸਪਲ
ਐਸਪੀ (ਡੀ) ਪਵਨਜੀਤ ਨੂੰ ਮੁੱਖ ਮੰਤਰੀ ਮੈਡਲ ਨਾਲ ਕੀਤਾ ਗਿਆ ਸਨਮਾ
ਬਿਜਲੀ ਦੇ ਸ਼ਾਰਟ ਸਰਕਟ ਕਾਰਨ ਇਲੈਕਟ੍ਰਾਨਿਕ ਗੋਦਾਮ ਨੂੰ ਲੱਗੀ ਭਿ
ਸ਼ਹੀਦ ਨਿਰਮਲ ਸਿੰਘ ਦੀ ਸ਼ਹਾਦਤ ਨੂੰ ਸਿਜਦਾ, ਵਿਧਾਇਕ ਅਮਰਗੜ੍ਹ ਪ
ਪੰਜਾਬ 'ਚ ਭਾਜਪਾ ਨੂੰ ਵੱਡਾ ਹੁੰਗਾਰਾ: ਗੜ੍ਹਵਾਲ ਸਮਾਜ ਦੇ 250 ਤ
ਖੇਡਾਂ ਵਤਨ ਪੰਜਾਬ ਦੀਆਂ-ਸੀਜ਼ਨ-4 ਤਹਿਤ ਮਸ਼ਾਲ ਮਾਰਚ ਦਾ ਮਾਲੇਰਕ
ਸੀਆਈਡੀ ਲੁਧਿਆਣਾ ਦੇ ਸਬ ਇੰਸਪੈਕਟਰ ਕਰਮਜੀਤ ਸਿੰਘ ਨੂੰ ਮੁੱਖ ਮੰਤ
*ਹਰਦੀਪ ਸਿੰਘ ਮੁੰਡੀਆਂ ਨੇ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਦੇ 5
ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ
ਮੈਂ ਦਿਮਾਗੀ ਨਕਸਲ ਹਾਂ, ਕਿਉਂਕਿ ਮੈਂ ਦੇਸ਼ ਭਗਤ ਹਾਂ ਅਤੇ ਮੈਨੂੰ
ਸੰਗਰੂਰ ਵਿੱਚ ਕਾਂਗਰਸ ਨੂੰ ਵੱਡਾ ਝਟਕਾ: ਸੀਨੀਅਰ ਆਗੂ ਅਤੇ ਪ੍ਰਮੁ
Dmch ਵੱਲੋਂ ਅਕਾਦਮਿਕ ਉਤਕ੍ਰਿਸ਼ਟਤਾ ਨੂੰ ਉਤਸ਼ਾਹਿਤ ਕਰਨ ਅਤੇ ਯੋ
*ਸੁਤੰਤਰਤਾ ਦਿਵਸ ਮੌਕੇ ਪੰਜਾਬ ਨੇ ਯੁੱਧ ਨਸ਼ਿਆਂ ਵਿਰੁੱਧ ਦੇ ਜ਼ਮ
*ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਾਨਸਿਕ ਸਿਹਤ ਦਾ ਇਲਾਜ ਕਰਵਾਉ
*ਪਹਿਲੀ ਵਾਰ ਕਿਸੇ ਸਰਕਾਰ ਨੇ ਮਾਵਾਂ-ਧੀਆਂ ਦੀਆਂ ਲੋੜਾਂ, ਸਨਮਾਨ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀ
*ਪੰਜਾਬ ਪੁਲਿਸ ਨੇ ਪੁਲਿਸ ਅਦਾਰੇ 'ਤੇ ਹਮਲੇ ਦੀ ਸਾਜ਼ਿਸ਼ ਨੂੰ ਕੀ
ਆਈ.ਪੀ.ਆਰ.ਓ. ਅਮਨਪ੍ਰੀਤ ਸਿੰਘ ਮਨੌਲੀ ਦੇ ਪਿਤਾ ਮਨਜੀਤ ਸਿੰਘ ਮਨੌ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51400971

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us