ਹਲਕਾ ਵਿਧਾਇਕ ਮੌੜ ਨੂੰ ਪਾਰਟੀ ਵਿੱਚੋ ਖਾਰਜ ਕਰਨ ਤੇ ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਦਾ ਕੀਤਾ ਧੰਨਵਾਦ

Oct4,2026 | Parvinder Jit Singh | Bathinda


ਬਠਿੰਡਾ  4 ਅਕਤੂਬ (ਪਰਵਿੰਦਰ ਜੀਤ ਸਿੰਘ)ਵਿਧਾਨ ਸਭਾ ਹਲਕਾ ਮੌੜ ਦੇ ਵਿਧਾਇਕ ਸਰਦਾਰ ਸੁਖਬੀਰ ਸਿੰਘ ਮਾਈਸਰਖਾਨਾ ਨੂੰ ਆਮ ਆਦਮੀ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਖਾਰਜ ਕਰਨ ਤੋਂ ਜਿੱਥੇ ਮੌੜ ਹਲਕੇ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਭਰਮਾ ਸਵਾਗਤ ਕੀਤਾ ਉਥੇ ਹਲਕੇ ਦੇ ਲੋਕਾਂ ਨੇ ਮੁੱਖ ਮੰਤਰੀ ਤੋਂ ਹਲਕੇ ਅੰਦਰ ਹੋਏ ਵਿਕਾਸ ਕਾਰਜਾਂ ਦੀ ਉੱਚ ਪੱਧਰੀ ਜਾਂਚ ਕਰਵਾਉਣ ਦੀ ਵੀ ਮੰਗ ਕੀਤੀ ਹੈ। ਹਲਕਾ ਵਿਧਾਇਕ ਮੌੜ ਵੱਲੋਂ ਸਿੱਖਿਆ ਕ੍ਰਾਂਤੀ ਨੂੰ ਲੈ ਕੇ ਸਰਕਾਰ ਉੱਤੇ ਚੁੱਕੇ ਸਵਾਲਾਂ ਦੇ ਜਵਾਬ ਸਬੰਧੀ ਕੌਂਸਲਰ ਗੁਰਜੀਤ ਪਾਲ ਸਿੰਘ ਗਿੰਨੀ , ਕੌਂਸਲਰ ਲਖਵੀਰ ਸਿੰਘ,ਕੌਂਸਲਰ ਕਰਮਜੀਤ ਸਿੰਘ ਰਾਣਾ, ਕੌਂਸਲਰ ਲਖਵੀਰ ਸਿੰਘ ਨਾਜੀ,  ਪੱਤਰਕਾਰਾਂ ਦੇ ਨਾਲ ਗੱਲ ਕਰਦਿਆਂ ਕਿਹਾ ਕਿ।ਜਦੋਂ ਹਲਕਾ ਵਿਧਾਇਕ ਵੱਲੋਂ ਸਿੱਖਿਆ ਕ੍ਰਾਂਤੀ ਦੀ ਆੜ ਹੇਠ ਮੌੜ ਹਲਕੇ ਦੇ ਸਕੂਲਾਂ ਅੰਦਰ ਉਦਘਾਟਨ ਕੀਤੇ ਜਾ ਰਹੇ ਸੰਨ ਕਿ ਉਸ ਸਮੇਂ ਵੀ ਮੌੜ ਹਲਕੇ ਦੇ ਸਕੂਲਾਂ ਅੰਦਰ ਅਧਿਆਪਕਾਂ ਦੀ ਘਾਟ ਸੀ । ਸਿੱਖਿਆ ਕ੍ਰਾਂਤੀ ਤਹਿਤ ਸਕੂਲਾਂ ਅੰਦਰ ਉਦਘਾਟਨ ਕਰਨ ਸਮੇਂ ਹਲਕੇ ਦੇ ਲੋਕਾਂ ਨੇ ਹਲਕਾ ਵਿਧਾਇਕ ਤੋਂ ਮੰਗ ਕੀਤੀ ਸੀ ਕਿ ਸਕੂਲਾਂ ਅੰਦਰ ਅਧਿਆਪਕਾਂ ਦੀ ਘਾਟ ਨੂੰ ਪੂਰਾ ਕੀਤਾ ਜਾਵੇ ਤਾਂ ਜੋ ਸਿੱਖਿਆ ਦਾ ਮਿਆਰ ਉੱਚਾ ਚੁੱਕਿਆ ਜਾਵੇ। ਪਰੰਤੂ ਹਲਕਾ ਵਿਧਾਇਕ ਵੱਲੋਂ ਹਲਕੇ ਦੇ ਲੋਕਾਂ ਦੀ ਆਵਾਜ਼ ਨੂੰ ਨਜ਼ਰ ਅੰਦਾਜ਼ ਕੀਤਾ ਗਿਆ| ਉਹਨਾਂ ਕਿਹਾ ਹੁਣ ਜਦੋਂ ਹਲਕਾ ਵਿਧਾਇਕ ਦੀ ਪਾਰਟੀ ਵੱਲੋਂ ਟਿਕਟ ਕੱਟੀ ਜਾ ਰਹੀ ਹੈ ਤਾਂ ਹੁਣ ਹਲਕਾ ਵਿਧਾਇਕ ਲੋਕਾਂ ਦੇ ਹੱਕ ਵਿੱਚ ਆਵਾਜ਼ ਉਠਾਉਣ ਦੀਆਂ ਗੱਲਾਂ ਕਰ ਰਿਹਾ ਹੈ। ਜੋ ਕਿ ਮਹਿਜ ਇੱਕ ਡਰਾਮਾ ਹੈ|ਉਹਨਾਂ ਕਿਹਾ ਹਲਕਾ ਵਿਧਾਇਕ ਵਲੋ ਬਲਾਕ ਸੰਮਤੀ, ਜਿਲ੍ਹਾ ਪ੍ਰੀਸ਼ਦ, ਤੇ ਨਗਰ ਕੌਂਸਲ ਦੀਆਂ ਚੋਣਾਂ ਦੌਰਾਨ ਜੋਂ ਧੱਕੇਸ਼ਾਹੀਆ ਕੀਤਿਆ ਗਇਆ ਸਨ ਹਲਕੇ ਦੇ ਲੋਕ ਕਦੇ ਮੁਆਫ਼ ਨਹੀਂ ਕਰਨਗੇ।ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਮੌੜ ਫੇਰੀ ਦੌਰਾਨ ਜੋਂ ਵਿਰੋਧ ਮੰਡੀ ਨਿਵਾਸੀਆਂ ਵਲੋਂ ਕੀਤਾ ਗਿਆ ਸੀ । ਉਹ ਵਿਰੋਧ ਮੁੱਖ ਮੰਤਰੀ ਪੰਜਾਬ ਦਾ ਨਹੀਂ ਬਲਕਿ ਹਲਕਾ ਵਿਧਾਇਕ ਸੁਖਬੀਰ ਸਿੰਘ ਮਾਈਸਰਖਾਨਾ ਦਾ ਸੀ|ਹਲਕੇ ਦੇ ਲੋਕਾਂ ਦਾ ਕਹਿਣਾ ਹੈ ਕਿ ਮੌੜ ਹਲਕੇ ਅੰਦਰ ਆਮ ਪਾਰਟੀ ਦਾ ਜੋਂ ਨੁਕਸਾਨ ਹੋਇਆ ਹੈ ਉਹ ਪਾਰਟੀ ਕਰਕੇ ਨਹੀਂ ਸਗੋਂ ਹਲਕਾ ਵਿਧਾਇਕ ਕਰਕੇ ਹੋਇਆ ਹੈ ਜਿਸ ਦੇ ਚਲਦੇ ਨਗਰ ਕੌਂਸਿਲ ਦੇ 17 ਵਾਰਡਾਂ ਵਿਚੋਂ 13 ਵਾਰਡਾਂ ਅੰਦਰ ਆਪ ਪਾਰਟੀ ਦੇ ਉਮੀਦਵਾਰ ਹਾਰੇ ਉਸ ਦੀ ਜਿੰਮੇਵਾਰੀ ਹਲਕਾ ਵਿਧਾਇਕ ਦੀ ਹੈ

-maurconstituency-sukhbirsinghmaiserkhana-aamaadmiparty-bhagwantmann-bathindanews



TOP HEADLINES


ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਵੱਲੋਂ ਦਿੱਲੀ ਵਿੱਚ ਸੀਨੀਅਰ
ਖੰਨਾ ਵਿੱਚ ਨਸ਼ੇ ਤੇ ਐਚਆਈਵੀ/ਏਡਜ਼ ਖ਼ਿਲਾਫ਼ ਜਾਗਰੂਕਤਾ ਮੁਹਿੰਮ
ਹਲਕਾ ਵਿਧਾਇਕ ਮੌੜ ਨੂੰ ਪਾਰਟੀ ਵਿੱਚੋ ਖਾਰਜ ਕਰਨ ਤੇ ਹਲਕੇ ਦੇ ਲੋ
ਖੰਨਾ ’ਚ ਲਲਹੇੜੀ ਰੋਡ ਪੁਲ ’ਤੇ ਦਰਦਨਾਕ ਹਾਦਸਾ
ਕੰਮ ਦੀ ਰਾਜਨੀਤੀ ਨੇ ਲੋਕਾਂ ਦਾ ਵਿਸ਼ਵਾਸ ਜਿੱਤਿਆ, 2027 ਵਿੱਚ ਪ
ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪਾਰਟੀ ਨੀਤੀਆਂ ਅਤੇ ਸੰਗਤ ਨਾ
*ਲੁਧਿਆਣਾ ਦੇ ਸਨਅਤਕਾਰਾਂ ‘ਤੇ ਦਰਜ ਐੱਫਆਈਆਰ ਵਾਪਸ ਲਓ- ਅਨਿਲ ਸਰ
*ਪਟਿਆਲਾ ਪੁਲਿਸ ਵੱਲੋਂ ਚਿਤਕਾਰਾ ਯੂਨੀਵਰਸਿਟੀ ਵਿਖੇ ਹੋਈ ਹੰਗਾਮੇ
ਨਵੇਂ ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਅਕਾਲੀ ਦਲ ਵਿੱਚ ਹੁੰਦਿ
*ਦਿਵਿਆਂਗ ਵਿਅਕਤੀਆਂ ਦੀ ਇੱਜ਼ਤ, ਸੁਰੱਖਿਆ ਅਤੇ ਖੁਦਮੁਖਤਿਆਰੀ ਪੰ
*ਇੰਨੋਸੈਂਟ ਹਾਰਟਸ ਸਕੂਲ, ਨੂਰਪੁਰ ਵਿਖੇ ਜ਼ਿਲ੍ਹਾ ਪੱਧਰੀ ਹੈਂਡਬਾ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ ਮੰ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੇਂਦਰੀ ਖੁਰਾਕ ਤੇ ਜਨਤਕ
ਏਸ਼ੀਅਨ ਗੇਮਜ਼ ’ਚ ਲਗਾਤਾਰ ਤੀਜਾ ਤਗ਼ਮਾ ਜਿੱਤ ਕੇ ਪਟਿਆਲਾ ਪਰਤੇ
*ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰ
*‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਤੇਜ਼ ਕਰਨ ਲਈ ਮੁੱਖ
*ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤ
ਗਾਂਧੀ ਜਯੰਤੀ ਮੌਕੇ ਪੰਜਾਬ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨ
ਸਰਹੱਦ ਪਾਰੋਂ ਚੱਲ ਰਹੇ ਤਸਕਰੀ ਨੈੱਟਵਰਕਾਂ ਨਾਲ ਸਬੰਧਤ ਚਾਰ ਮੁਲਜ
ਅਮਰਜੀਤ ਚਾਵਲਾ 'ਤੇ 8 ਮਹੀਨੇ ਸਰਾਂ 'ਚ ਸ਼ੋਸ਼ਣ ਦੇ ਦੋਸ਼, ਲੱਖਾਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52208656

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us