ਲੋਕ ਸਭਾ ਦੇ ਸਾਬਕਾ ਡਿਪਟੀ ਸਪੀਕਰ ਚਰਨਜੀਤ ਅਟਵਾਲ ਦੀ ਧਰਮ ਪਤਨੀ ਦੇ ਦੇਹਾਂਤ ਤੇ ਦੁੱਖ ਸਾਂਝਾ ਕਰਨ ਸ਼੍ਰੋਮਣੀ ਅਕਾਲੀ ਦਲ ਦੀ ਸਮੁੱਚੀ ਲੀਡਰਸ਼ਿਪ ਸਮੇਤ ਸੁਖਬੀਰ ਸਿੰਘ ਬਾਦਲ ਪਹੁੰਚੇ ਜਿਥੇ ਉਨ੍ਹਾਂ ਦੁੱਖ ਸਾਂਝਾ ਕੀਤਾ ਤਾਂ ਉਥੇ ਹੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚਰਨਜੀਤ ਅਟਵਾਲ ਪਾਰਟੀ ਦੇ ਸੀਨੀਅਰ ਨੇਤਾ ਨੇ ਅਤੇ ਉਨ੍ਹਾਂ ਦੀ ਪਾਰਟੀ ਨੂੰ ਕਾਫੀ ਦੇਣ ਹੈ ਸੁਖਬੀਰ ਸਿੰਘ ਬਾਦਲ ਨੇ ਇਹ ਵੀ ਕਿਹਾ ਕਿ ਅਕਾਲੀ ਦਲ ਦੇ ਟਕਸਾਲੀ ਨੇਤਾ ਨੇ ਅਤੇ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਵੀ ਕਾਫ਼ੀ ਪਿਆਰ ਹੈ ਅਤੇ ਪਰਿਵਾਰਿਕ ਆਮ ਤੌਰ ਤੇ ਉਹ ਅੱਜ ਚਰਨਜੀਤ ਅਟਵਾਲ ਦੇ ਘਰ ਦੁੱਖ ਸਾਂਝਾ ਕਰਨ ਪਹੁੰਚੇ ਨੇ ਇਸ ਤੋਂ ਇਲਾਵਾ ਪੱਤਰਕਾਰਾਂ ਦੇ ਹੋਰ ਪੁੱਛੇ ਸਵਾਲਾਂ ਦੇ ਜਵਾਬ ਨਾ ਦਿੰਦੇ ਨਜ਼ਰ ਆਏ
Sukhbir-Singh-Badal-President-Shiromani-Akali-Dal-Badal-
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)