ਰੋਜ਼ਗਾਰ ਮੇਲੇ ਮੌਕੇ 109 ਉਮੀਦਵਾਰਾਂ ਦੀ ਨੌਕਰੀ ਲਈ ਚੋਣ; 160 ਪ੍ਰਾਰਥੀਆਂ ਵਲੋਂ ਕੀਤੀ ਗਈ ਸ਼ਮੂਲੀਅਤ

Mar17,2023 | Balraj Khanna | Ludhiana

- ਤੀਸਰਾ ਤੇ ਆਖਰੀ ਰੋਜ਼ਗਾਰ ਮੇਲਾ 20 ਮਾਰਚ ਨੂੰ ਲੱਗੇਗਾ - ਡਿਪਟੀ ਡਾਇਰੈਕਟਰ

 ਕੇੱਦਰ ਸਰਕਾਰ ਦੀ ਸਕੀਮ ਮਾਡਲ ਕੈਰੀਅਰ ਸੈਂਟਰ (MCC) ਅਤੇ ਪੰਜਾਬ ਸਰਕਾਰ ਦੇ ਮਿਸ਼ਨ ਘਰ-ਘਰ ਰੋਜ਼ਗਾਰ, ਪੰਜਾਬ ਹੁਨਰ ਵਿਕਾਸ ਮਿਸ਼ਨ ਤਹਿਤ ਜਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੀ ਰਹਿਨੁਮਈ ਹੇਠ ਸਥਾਨਕ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਤੇ ਕਾਰੋਬਾਰ ਬਿਊਰੋ (ਡੀ.ਬੀ.ਈ.ਈ.) ਵਿਖੇ ਮੈਗਾ ਰੋਜ਼ਗਾਰ ਮੇਲੇ ਦੇ ਆਯੋਜਨ ਹੋਇਆ।

ਇਸ ਸਬੰਧੀ ਡਿਪਟੀ ਡਾਇਰੈਕਟਰ (ਡੀ.ਬੀ.ਈ.ਈ.) ਮਿਨਾਕਸ਼ੀ ਸ਼ਰਮਾ ਵੱਲੋ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਇਸ ਮੇਲੇ ਵਿੱਚ ਨਾਮੀ ਕੰਪਨੀਆਂ ਵਲੋਂ ਸ਼ਮੂਲੀਅਤ ਕੀਤੀ ਗਈ ਜਿਸ ਵਿੱਚ ICICI Bank, Agile, Pukhraj healthcare, Varun Wadhwa, ICICI Foundation, Shiva Tuff, Fanance Setu, PVR Cinema,  Pramerica life Insurance, LIC, Kulam Systems, Flipkart, Garg Polyplast pvt. ltd., GEE GEE Agrotech, Dr. ITM Ltd. , Quess Corp (Axis Bank), Star Health  ਆਦਿ ਸ਼ਾਮਲ ਸਨ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਮੇਲੇ ਵਿੱਚ ਕੁੱਲ 160 ਪ੍ਰਾਰਥੀ ਹਾਜ਼ਰ ਹੋਏ, ਪ੍ਰਾਰਥੀਆਂ ਵੱਲੋਂ ਵੱਖ-ਵੱਖ ਕੰਪਨੀਆਂ ਵਿੱਚ ਆਪਣੀ ਇੰਟਰਵਿਊ ਦਿੱਤੀ ਅਤੇ ਕੰਪਨੀਆਂ ਵੱਲੋਂ ਉਨ੍ਹਾਂ ਦੀ ਯੋਗਤਾ ਅਤੇ ਸਕਿੱਲ ਦੇ ਮੁਤਾਬਕ ਮੌਕੇ 'ਤੇ ਹੀ 109 ਉਮੀਦਵਾਰਾਂ ਦੀ ਚੋਣ ਕੀਤੀ ਗਈ।

ਡਿਪਟੀ ਡਾਇਰੈਕਟਰ ਵੱਲੋਂ ਇਹ ਵੀ ਜਾਣਕਾਰੀ ਦਿੱਤੀ ਗਈ ਕਿ ਅਗਲਾ ਅਤੇ ਅਖੀਰਲਾ ਮੈਗਾ ਰੋੋਜ਼ਗਾਰ ਮੇਲਾ 20 ਮਾਰਚ ਨੂੰ ਦਫ਼ਤਰ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਲੁਧਿਆਣਾ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਲੁਧਿਆਣਾ ਦੇ ਨੌਜ਼ਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ 20 ਮਾਰਚ ਨੂੰ ਲੱਗਣ ਵਾਲੇ ਮੈਗਾ ਰੋਜ਼ਗਾਰ ਮੇਲੇ ਵਿੱਚ ਵੱਧ ਚੜ੍ਹ ਕੇ ਭਾਗ ਲਿਆ ਜਾਵੇ ਤਾਂ ਜੋ ਉਨ੍ਹਾਂ ਦੀ ਯੋਗਤਾ ਅਤੇ ਸਕਿੱਲ ਦੇ ਮੁਤਾਬਕ ਚੋਣ ਕੀਤੀ ਜਾਵੇ ਅਤੇ ਬੇਰੌਜ਼ਗਾਰੀ ਨੂੰ ਠੱਲ ਪਾਈ ਜਾ ਸਕੇ।

 
 

Dbee-Ludhiana-Mega-Job-Fair-Job-Alert-



TOP HEADLINES


 ਅਚਾਨਕ ਮਚੇ ਅੱਗ ਦੇ ਭਾਬੜਾਂ ’ਚ ਕਿਸਾਨਾਂ ਦਾ ਸੋਨਾ ਸੜ ਕੇ ਹੋਇਆ
26 ਅਤੇ 27 ਅਪ੍ਰੈਲ ਨੂੰ ਸੂਬੇ ਭਰ ਹੋਵੇਗੀ ਬਰਸਾਤ ਅਤੇ ਚੱਲਣਗਿਆਂ
ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਨੂੰ ਸਦਮਾ, ਜਵਾਈ
ਜ਼ਮੀਨ ਦੇ ਇੰਤਕਾਲ ਬਦਲੇ 10,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਵ
ਮੇਨ ਬਾਜ਼ਾਰ ਚ ਚੋਰਾਂ ਨੇ ਮਨਿਆਰੀ ਦੀ ਦੁਕਾਨ ਨੂੰ ਬਣਾਇਆ ਨਿਸ਼ਾਨ
ਪੁਲੀਸ ਵਲੋਂ ਤਿੰਨ ਵਾਹਨ ਚੋਰ ਕਾਬੂ - ਚੋਰੀ ਦੇ 11 ਸਕੂਟਰ ਅਤੇ
ਹਲਕਾ 063 ਲੁਧਿਆਣਾ ਕੇਂਦਰੀ 'ਚ ਵੋਟਰ ਜਾਗਰੂਕਤਾ ਲਈ ਨੁੱਕੜ ਨਾਟਕ
ਡਿਪਟੀ ਕਮਿਸ਼ਨਰ ਵੱਲੋਂ ਸਕੂਲਾਂ ਨੂੰ ਸੇਫ ਸਕੂਲ ਵਾਹਨ ਪਾਲਸੀ ਨੂੰ
ਪੰਜਾਬ ਵਿੱਚ ਚੋਣ ਜ਼ਾਬਤਾ ਲਾਗੂ ਹੋਣ ਤੋਂ ਬਾਅਦ 321.51 ਕਰੋੜ ਰੁਪ
ਇੰਨੋਸੈਂਟ ਹਾਰਟਸ ਦੇ ਵਿਦਿਆਰਥੀਆਂ ਦਾ ਜੇ.ਈ.ਈ. ਮੇਨਜ਼-2024 ਵਿੱ
ਅਚਾਨਕ ਮਚੇ ਅੱਗ ਦੇ ਭਾਬੜਾਂ ’ਚ ਕਿਸਾਨਾਂ ਦਾ ਸੋਨਾ ਸੜ ਕੇ ਹੋਇਆ
ਅਚਾਨਕ ਮਚੇ ਅੱਗ ਦੇ ਭਾਬੜਾਂ ’ਚ ਕਿਸਾਨਾਂ ਦਾ ਸੋਨਾ ਸੜ ਕੇ ਹੋਇਆ
26 ਅਤੇ 27 ਅਪ੍ਰੈਲ ਨੂੰ ਸੂਬੇ ਭਰ ਹੋਵੇਗੀ ਬਰਸਾਤ ਅਤੇ ਚੱਲਣਗਿਆਂ
ਕਾਦੀਆਂ ਪੁਲੀਸ ਵੱਲੋਂ 24 ਘੰਟੇ ਅੰਦਰ ਕਤਲ ਦਾ ਸੱਚ ਸਾਹਮਣੇ ਲਿਆ
Dr Daljit Singh Cheema ਫ਼ਤਹਿਗੜ੍ਹ ਚੂੜੀਆਂ ਤੋਂ ਲਾਈਵ
ਮਾਰਕਫੈੱਡ ਦੇ ਐਮ.ਡੀ. ਨੇ ਨਿਰਵਿਘਨ ਖਰੀਦ ਕਾਰਜਾਂ ਨੂੰ ਯਕੀਨੀ ਬਣ
ਚੰਡੀਗੜ੍ਹ ਲਈ ਕਾਂਗਰਸ ਤੇ ਆਪ ਨੇ ਬਣਾਈ ਸਾਂਝੀ ਰਣਨੀਤੀ ਦੋਵਾਂ ਪਾ
ਗਿੱਲ ਅਤੇ ਆਤਮ ਨਗਰ ਹਲਕਿਆਂ 'ਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਸੈ
- ਲੋਕ ਸਭਾ ਚੋਣਾਂ 2024 - ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ
ਗਰਭਵਤੀ ਔਰਤਾਂ ਲਈ ਸਿਹਤ ਵਿਭਾਗ ਫਾਜਿਲਕਾ ਵੱਲੋਂ 24 ਅਪ੍ਰੈਲ ਤੋ 

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42051767

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us