watch Video
ਰਵਨੀਤ ਬਿੱਟੂ ਦਾ ਜਨਮ 10 ਸਤੰਬਰ 1975 ਦੇ ਵਿੱਚ ਹੋਇਆ
ਰਵਨੀਤ ਬਿੱਟੂ ਸਾਬਕਾ ਮੁੱਖ ਮੰਤਰੀ ਮਰਹੂਮ ਬੇਅੰਤ ਸਿੰਘ ਦੇ ਪੋਤੇ ਹਨ।
ਰਵਨੀਤ ਬਿੱਟੂ ਦੇ ਪਿਤਾ ਸਰਦਾਰ ਸਵਰਨਜੀਤ ਸਿੰਘ ਅਤੇ ਮਾਤਾ ਜਸਵੀਰ ਕੌਰ ਹੈ, ਉਹਨਾਂ ਦਾ ਜਨਮ ਥਾਂ ਪਿੰਡ ਕੋਟਲੀ ਡਿਸਟਰਿਕਟ ਲੁਧਿਆਣਾ ਹੈ।
23 ਦਸੰਬਰ ਸਾਲ 2008 ਦੇ ਵਿੱਚ ਰਵਨੀਤ ਬਿੱਟੂ ਨੇ ਰਾਹੁਲ ਗਾਂਧੀ ਦੀ ਯੂਥ ਕਾਂਗਰਸ ਮੁਹਿੰਮ ਨੂੰ ਅੱਗੇ ਪਹੁੰਚਾਇਆ ਸੀ।
ਰਵਨੀਤ ਬਿੱਟੂ ਅਨੰਦਪੁਰ ਸਾਹਿਬ ਤੋਂ ਸਾਲ 2009 ਤੋਂ ਲੈ ਕੇ 2014 ਤੱਕ ਮੈਂਬਰ ਪਾਰਲੀਮੈਂਟ ਰਹੇ।
2014 ਦੇ ਵਿੱਚ ਰਵਨੀਤ ਬਿੱਟੂ ਲੁਧਿਆਣਾ ਕਾਂਗਰਸ ਦੀ ਟਿਕਟ ਤੋਂ ਐਮਪੀ ਦੀ ਚੋਣ ਲੜੇ ਅਤੇ ਜਿੱਤ ਹਾਸਿਲ ਕੀਤੀ।
ਰਵਨੀਤ ਬਿੱਟੂ ਨੂੰ ਗਾਂਧੀ ਪਰਿਵਾਰ ਦੇ ਬੇਹਦ ਨੇੜੇ ਦੱਸਿਆ ਜਾਂਦਾ ਹੈ। ਰਵਨੀਤ ਬਿੱਟੂ ਦੇ ਪਰਾ ਗੁਰਕੀਰਤ ਸਿੰਘ ਅਤੇ ਅਪਨਦੀਪ ਕੌਰ ਹੈ।
ਰਵਨੀਤ ਬਿੱਟੂ ਯੂਥ ਕਾਂਗਰਸ ਦੇ ਵਿੱਚ ਵੀ ਸਰਗਰਮ ਆਗੂ ਰਹੇ ਹਨ।
2009 ਦੇ ਵਿੱਚ ਅਨੰਦਪੁਰ ਸਾਹਿਬ ਤੋਂ ਰਵਨੀਤ ਬਿੱਟੂ ਨੇ ਚੰਦੂ ਮਾਜਰਾ ਨੂੰ ਹਰਾ ਕੇ ਸੀਟ ਤੇ ਕਬਜ਼ਾ ਕੀਤਾ ਸੀ।
ਸਾਲ 2014 ਦੇ ਵਿੱਚ ਲੁਧਿਆਣਾ ਤੋਂ ਮਨਪ੍ਰੀਤ ਇਆਲੀ ਨੂੰ ਹਰਾਇਆ ਅਤੇ ਫਿਰ ਸਵਾਲ 2019 ਦੇ ਵਿੱਚ ਸਿਮਰਨਜੀਤ ਸਿੰਘ ਬੈਂਸ ਅਤੇ ਮਹੇਸ਼ਇੰਦਰ ਗਰੇਵਾਲ ਨੂੰ ਮਾਤ ਦੇ ਕੇ ਲੋਕ ਸਭਾ ਪਹੁੰਚੇ ਰਵਨੀਤ ਬਿੱਟੂ।
ਸਾਲ 2019 ਦੇ ਵਿੱਚ ਵੀ ਰਵਨੀਤ ਬਿੱਟੂ ਲੁਧਿਆਣਾ ਤੋਂ ਦੂਜੀ ਵਾਰ ਮੈਂਬਰ ਪਾਰਲੀਮੈਂਟ ਬਣੇ।