ਸਭ ਤੋਂ ਵੱਡੀ ਅਤੇ ਪੁਰਾਣੀ ਪਾਰਟੀ ਸਮਝਣ ਵਾਲੀ ਕਾਂਗਰਸ ਦੀ ਸਿਆਸੀ ਜਮੀਨ ਪੂਰੀ ਤਰ੍ਹਾਂ ਖਿਸਕ ਚੁੱਕੀ : ਮਹੇਸ਼ ਇੰਦਰ ਸਿੰਘ ਗਰੇਵਾਲ

May15,2024 | Gautam Jalandhari | Ludhiana

ਮੋਹਨਦਾਸ ਕਰਮ ਚੰਦ ਗਾਂਧੀ ਜਿਨਾਂ ਨੇ ਸੰਵਿਧਾਨ ਦਾ ਡਰਾਫਟ ਤਿਆਰ ਕੀਤਾ ਸੀ, ਉਹ ਆਪਣੀ ਕਬਰ ਵਿੱਚ ਸੋਚਦੇ ਹੋਣੇ ਆ ਕਿ ਕਾਂਗਰਸ ਪਾਰਟੀ ਦੇ ਵਿੱਚ ਦਿਨ ਬ ਦਿਨ ਕਿੰਨੀ ਗਿਰਾਵਟ ਆ ਚੁੱਕੀ ਹੈ ਕਿਉਂਕਿ ਆਪਣੇ ਆਪ ਨੂੰ ਸਭ ਤੋਂ ਵੱਡੀ ਅਤੇ ਪੁਰਾਣੀ ਪਾਰਟੀ ਸਮਝਣ ਵਾਲੀ ਕਾਂਗਰਸ ਦੀ ਸਿਆਸੀ ਜਮੀਨ ਪੂਰੀ ਤਰ੍ਹਾਂ ਖਿਸਕ ਚੁੱਕੀ ਹੈ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਮਹੇਸ਼ ਇੰਦਰ ਸਿੰਘ ਗਰੇਵਾਲ, ਹਰੀਸ਼ ਰਾਏ ਢਾਂਡਾ, ਜਗਬੀਰ ਸਿੰਘ ਸੋਖੀ ਆਦਿ ਨੇ ਰੱਖੀ ਗਈ ਪ੍ਰੈਸ ਵਾਰਤਾ ਦੌਰਾਨ ਸੰਬੋਧਨ ਕਰਦਿਆਂ ਕੀਤਾ। ਉਨਾਂ ਕਿਹਾ ਕਿ ਹਤਾਸ਼ ਹੋਈ ਕਾਂਗਰਸ ਆਪਣੀ ਖਿਸਕੀ ਹੋਈ ਜਮੀਨ ਨੂੰ ਫਿਰ ਤੋਂ ਵਾਪਸ ਪਾਉਣਾ ਚਾਹੁੰਦੀ ਹੈ।ਜਿਸ ਦੇ ਮੱਦੇ ਨਜ਼ਰ ਉਹ ਇੱਕ ਕਦਮ ਅੱਗੇ ਪੁੱਟਦੇ ਨੇ ਤੇ ਚਾਰ ਕਦਮ ਪਿੱਛੇ ਖਿਸਕ ਜਾਂਦੇ ਨੇ। ਉਹਨਾਂ ਕਿਹਾ ਕਿ ਨਿਆਈ ਯਾਤਰਾ ਦੇ ਮਾਧਿਅਮ ਨਾਲ ਕਾਰਨਾਮੇ ਕਰਦਿਆਂ ਉਹਨਾਂ ਨੇ ਆਪਣੇ ਨਾਰੀ ਨਿਆਏ ਤੇ ਠੇਕੇਦਾਰੀ ਨਿਆ ਨੂੰ ਇੱਕ ਕਰਕੇ ਮਾਰ ਦਿੱਤਾ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਸ੍ਰੀ ਰਾਹੁਲ ਗਾਂਧੀ ਨੇ ਆਪਣੀਆਂ ਬਾਹਾਂ ਵਿੱਚ ਬਾਹਾਂ ਫੈਲਾ ਕੇ ਕਿਸ ਤਰਾਂ ਕਲਾਵੇ ਵਿੱਚ ਲੈ ਲਿਆ। ਉਨ੍ਹਾਂ ਕਿਹਾ ਕਿ ਬੈਂਸ ਭਰਾਵਾਂ ਦੀ ਗੱਲ ਕਰੀਏ ਤਾਂ ਉਨ੍ਹਾਂ ਚੋਂ ਇੱਕ ਨੇ ਹੀ ਸਵਿੰਗ ਮਸ਼ੀਨ ਇੰਡਸਟਰੀ ਦਾ ਦਮ ਕੱਢਤਾ ਔਰ ਉਹਨੂੰ ਮਰਨ ਕੰਢੇ ਪਹੁੰਚਾਤਾ। ਜਿਸ ਵਿੱਚ ਇਸ ਨੇ ਸਭ ਗੈਰ ਕਾਨੂੰਨੀ ਢੰਗ ਤੇ ਹੱਥਕੰਡੇ ਅਪਣਾ ਕੇ ਮੋਨੋਪਲੀ ਕ੍ਰੀਏਟ ਕੀਤੀ।ਉਨ੍ਹਾਂ ਕਿਹਾ ਕਿ ਆਪਣਾ ਜੀਵਨ ਇੱਕ ਤਿਣਕੇ ਤੋਂ ਸ਼ੁਰੂ ਕਰਨ ਵਾਲੇ ਬੈਂਸ ਭਰਾਵਾਂ ਕੋਲ ਅੱਜ ਕਰੋੜਾਂ ਅਰਬਾਂ ਰੁਪਏ ਦੀ ਸੰਪੱਤੀ ਹੈ।ਉਹ 12 ਕਿਲੇ ਦੇ ਪੈਲਸ ਵਰਗੇ ਮਕਾਨ ਵਿੱਚ ਰਹਿੰਦਾ ਹੈ ਤੇ ਜਿਸ ਵਿੱਚ ਇੱਕ ਹੈਲੀਪੈਡ ਵੀ ਹੈ। ਉਨਾਂ ਕਿਹਾ ਕਿ ਸਾਨੂੰ ਇਹ ਦੇਖ ਕੇ ਬਹੁਤ ਦੁੱਖ ਹੋਇਆ ਕਿ ਰਾਜਾ ਵੜਿੰਗ ਨੇ ਕਿਸ ਤਰਾਂ ਇੱਕ ਭਗੋੜੇ ਨੂੰ ਕਾਊਂਟਰ ਕਰਨ ਲਈ ਇਲੈਕਸ਼ਨ ਚ ਆਪਦਾ ਨਾਮ ਸਿੱਟਿਆ ਪਰ ਉਹ ਬਹੁਤ ਕਮਜ਼ੋਰ ਹੈ ਲੰਗੜਾ ਹੈ ਔਰ ਸਹਾਰਾ ਲੱਭਣ ਲਈ ਉਹ ਇੰਨਾ ਗਿਰ ਜਾਵੇਗਾ ਇਹ ਦੇਖ ਕੇ ਬਹੁਤ ਦੁੱਖ ਹੋ ਰਿਹਾ ਹੈ । ਉਹਨਾਂ ਕਿਹਾ ਕਿ ਲੰਗੜੀ ਹੋਈ ਕਾਂਗਰਸ ਸਰਕਾਰ ਨੂੰ ਬੈਂਸ ਭਰਾਵਾਂ ਦੀਆਂ ਬੈਸਾਖੀਆਂ ਵੀ ਬਚਾ ਨਹੀਂ ਸਕਣਗੀਆਂ। ਇਸ ਮੌਕੇ ਉਹਨਾਂ ਦੇ ਨਾਲ ਰਜਨੀਸ਼ ਪਾਲ ਸਿੰਘ ਧਾਲੀਵਾਲ, ਗੁਰਮੇਲ ਸਿੰਘ ਅਤੇ ਚੰਦਨ ਰਾਏ ਢਾਂਡਾ ਵੀ ਹਾਜ਼ਰ ਸਨ।

Ranjit-Singh-Dhillon-Ludhiana-Loksabha-Candidate-Sad-



TOP HEADLINES


ਮਾਮਲਾ ਪਾਣੀ ਸਟੋਰ ਕਰਨ ਵਾਲੀਆਂ ਟੈਂਕੀਆਂ ਦੀ ਸਫ਼ਾਈ ਦਾ *ਮੋਹਾ
*ਪੀ.ਐਸ.ਪੀ.ਸੀ.ਐਲ ਦੇ ਕੋਟਕਪੂਰਾ ਕੇਂਦਰੀ ਭੰਡਾਰ ਵਿਖੇ ਹੇਰਾਫੇਰੀ
ਕਾਰਗਿਲ ਵਿਜੇ ਦਿਵਸ: ਸਿਹਤ ਮੰਤਰੀ ਵੱਲੋਂ ਕਾਰਗਿਲ ਜੰਗ ਦੇ ਯੋਧਿਆ
ਸ਼ੱਕੀ ਹਾਲਤ ਵਿਚ 2 ਨੌਜਵਾਨਾਂ ਦੀ ਮੌਤ ਕਮਰੇ ਵਿਚ ਮਿਲੀਆਂ ਲਾਸ਼ਾਂ
ਬਿਨਾਂ ਪੇਪਰ ਲੀਕ ਹੋਏ ਪੰਜਾਬ 'ਚ 43 ਹਜ਼ਾਰ ਨੌਕਰੀਆਂ ਦਿੱਤੀਆਂ,
ਲੁਧਿਆਣਾ 'ਚ ਜੰਗੀ ਪੱਧਰ 'ਤੇ ਲਏ ਜਾ ਰਹੇ ਹਨ ਪਾਣੀ ਦੇ ਨਮੂਨੇ
ਡਿਪਟੀ ਕਮਿਸ਼ਨਰ ਵੱਲੋਂ ਆਜ਼ਾਦੀ ਦਿਵਸ ਸਮਾਗਮ ਦੇ ਪ੍ਰਬੰਧਾਂ ਦੀ ਸਮੀ
*ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ
*ਸੁਰਿੰਦਰ ਛਿੰਦਾ ਦੀ ਲੋਕ ਗਾਇਕੀ ਨੇ ਪੰਜਾਬੀ ਭਾਸ਼ਾ ਦੇ ਪ੍ਰਚਾਰ
ਬਲੌਂਗੀ ਵਿੱਚ ਅਣਅਧਿਕਾਰਤ ਪੀ ਜੀ ਕੇਂਦਰਾਂ ਦੀਆਂ ਇਮਾਰਤਾਂ ਖਾਲੀ
*ਕੇਂਦਰੀ ਬਜਟ ਨੇ ਪੰਜਾਬ ਨੂੰ ‘ਬੇਗਾਨਗੀ ਦਾ ਅਹਿਸਾਸ’ ਕਰਵਾਇਆ-ਮੀ
*ਸਥਾਨਕ ਸਰਕਾਰਾਂ ਬਾਰੇ ਵਿਧਾਨ ਸਭਾ ਕਮੇਟੀ ਵੱਲੋਂ ਲੁਧਿਆਣਾ 'ਚ ਵ
ਐਮਪੀ ਸੰਜੀਵ ਅਰੋੜਾ ਨੇ 25ਵੇਂ ਕਾਰਗਿਲ ਵਿਜੇ ਦਿਵਸ ਮੌਕੇ ਸ਼ਹੀਦਾ
*ਐਨ.ਆਰ.ਆਈਜ਼ ਦੀਆਂ ਸਮੱਸਿਆਵਾਂ ਦੇ ਹੱਲ ਲਈ ਪੰਜਾਬ ਅਤੇ ਕੇਰਲ ਨੇ
ਸੈਨਾ ਮੈਡਲ ਹੌਲਦਾਰ ਰਣਜੀਤ ਸਿੰਘ ਤੇ ਕੈਪਟਨ ਗੁਲਜਾਰ ਸਿੰਘ ਨੇ ਨੌ
ਪੈਰਾ-ਕਰਾਟੇ ਚੈਂਪੀਅਨ ਤਰੁਣ ਸ਼ਰਮਾ ਨੂੰ ਖੇਡਾਂ ਪ੍ਰਤੀ ਸਮਰਪਣ ਕਰ
ਪੰਜਾਬੀ ਸਾਹਿਤ ਅਕਾਡਮੀ ਲੁਧਿਆਣਾ ਵਲੋਂ ਗੀਤਕਾਰ ਸਰਬਜੀਤ ਸਿੰਘ ਵਿ
ਸਾਲ 2022—23 ਦੌਰਾਨ 492740 ਕੁਇੰਟਲ ਗੰਨੇ ਦੇ ਮੁਕਾਬਲੇ ਸਾਲ 20
ਜ਼ਿਲ੍ਹਾ ਪੁਲਿਸ ਪ੍ਰਸਾਸ਼ਨ ਨੇ ਪੁਲਿਸ ਦਫਤਰਾਂ/ਥਾਣਿਆਂ ਨੂੰ ਹਰਾ ਭਰ
'ਸਰਕਾਰ ਤੁਹਾਡੇ ਦੁਆਰ' ਤਹਿਤ ਸਾਹਨੇਵਾਲ 'ਚ ਸੁਵਿਧਾ ਕੈਂਪ ਆਯੋਜਿ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42574722

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us