ਸਰਬਜੀਤ ਸਿੰਘ ਖਾਲਸਾ ਜੀ ਨੇ ਵੋਟਰਾਂ ਤੇ ਸਪੋਟਰਾ ਦਾ ਧੰਨਵਾਦ ਕੀਤਾ ਜੈਤੋ, 4 ਜੂਨ (ਮਨਜੀਤ ਸਿੰਘ ਢੱਲਾ)-ਫਰੀਦਕੋਟ ਲੋਕ ਸੀਟ ਤੋਂ ਅਜ਼ਾਦ ਉਮੀਦਵਾਰ ਭਾਈ ਸਰਬਜੀਤ ਸਿੰਘ ਖਾਲਸਾ ਨੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੂੰ ਵੱਡੀ ਲੀਡ ਨਾਲ ਹਰਾ ਕੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। 20 ਦਿਨ ਪਹਿਲਾਂ ਇਸ ਹਲਕੇ ਵਿੱਚ ਇੱਥੋਂ ਕਰਮਜੀਤ ਅਨਮੋਲ ਦੀ ਹਵਾ ਸੀ ਪਰ ਇੱਥੇ ਸਰਬਜੀਤ ਸਿੰਘ ਖਾਲਸਾ ਨੇ ਇੱਕ ਦੋ ਹਫ਼ਤਿਆਂ ਵਿੱਚ ਸਾਰੀ ਹਵਾ ਬਦਲ ਦਿੱਤੀ ਤੇ ਵੱਡੀ ਜਿੱਤ ਪ੍ਰਾਪਤ ਕੀਤੀ ਹੈ। ਸਰਬਜੀਤ ਸਿੰਘ ਖਾਲਸਾ ਜੀ ਨੇ ਵੋਟਰਾਂ ਤੇ ਸਪੋਟਰਾ ਧੰਨਵਾਦ ਕੀਤਾ ਉਨ੍ਹਾਂ ਕਿਹਾ ਕਿ ਇਹ ਜਿੱਤ ਮੇਰੀ ਨਹੀਂ ਇਲਾਕੇ ਦੀ ਸਮੂਹ ਸੰਗਤ ਦੀ ਜਿੱਤ ਹੈ। Powered by Froala Editor
Independent-Candidate-Sarbjit-Singh-Khalsa-Won-Faridkot-Loksabha-Seat
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)