ਐਮਪੀ ਅਰੋੜਾ ਨੇ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਤੋਂ ਆਗਾਮੀ ਬਜਟ ਵਿੱਚ ਵਿਅਕਤੀਗਤ ਟੈਕਸਦਾਤਾਵਾਂ ਲਈ ਆਮਦਨ ਟੈਕਸ ਦਰਾਂ ਨੂੰ ਤਰਕਸੰਗਤ ਬਣਾਉਣ ਦੀ ਕੀਤੀ ਮੰਗ

ਵਿੱਤ ਮੰਤਰੀ ਨੂੰ ਲਿਖਿਆ ਪੱਤਰ

Jun23,2024 | Balraj Khanna | Ludhiana

ਲੁਧਿਆਣਾ ਦੇ ਸੰਸਦ ਮੈਂਬਰ (ਰਾਜ ਸਭਾ) ਸੰਜੀਵ ਅਰੋੜਾ ਨੇ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਕੋਲ ਵਿਅਕਤੀਗਤ ਟੈਕਸਦਾਤਾਵਾਂ ਲਈ ਆਮਦਨ ਟੈਕਸ ਦਰਾਂ ਨੂੰ ਤਰਕਸੰਗਤ ਬਣਾਉਣ ਦਾ ਮੁੱਦਾ ਉਠਾਇਆ ਹੈ। ਵਿੱਤ ਮੰਤਰੀ ਨੂੰ ਲਿਖੇ ਪੱਤਰ ਵਿੱਚ ਅਰੋੜਾ ਨੇ ਉਨ੍ਹਾਂ ਨੂੰ ਇੱਕ ਵਾਰ ਫਿਰ ਵਿੱਤ ਮੰਤਰਾਲੇ ਦਾ ਚਾਰਜ ਸੰਭਾਲਣ ਲਈ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਉਹ ਵਿਅਕਤੀਗਤ ਟੈਕਸਦਾਤਾਵਾਂ ਅਤੇ ਕਾਰਪੋਰੇਟ ਇਕਾਈਆਂ ਦਰਮਿਆਨ ਆਮਦਨ ਕਰ ਦਰਾਂ ਵਿੱਚ ਅਸਮਾਨਤਾਵਾਂ ਦੇ ਭਖਦੇ ਮੁੱਦੇ ਵੱਲ ਉਨ੍ਹਾਂ ਦਾ ਧਿਆਨ ਖਿੱਚਣਾ ਚਾਹੁੰਦੇ ਹਨ। ਅਰੋੜਾ ਨੇ ਵਿੱਤ ਮੰਤਰੀ ਨੂੰ ਜਾਣੂ ਕਰਵਾਇਆ ਕਿ ਵਿੱਤੀ ਮਾਹਿਰਾਂ ਦੇ ਵੱਖ-ਵੱਖ ਫੋਰਮਾਂ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ 5 ਕਰੋੜ ਰੁਪਏ ਤੋਂ ਵੱਧ ਆਮਦਨ ਵਾਲੇ ਵਿਅਕਤੀਆਂ ਤੇ ਵੱਧ ਤੋਂ ਵੱਧ ਮਰਜਿਨਲ ਟੈਕਸ ਦਰ 42.74 ਫੀਸਦੀ ਹੈ, ਜਦੋਂ ਕਿ 10 ਲੱਖ ਰੁਪਏ ਤੋਂ ਵੱਧ ਆਮਦਨ ਵਾਲੇ ਮੱਧ ਵਰਗ ਤੇ 31.20% ਦੀ ਦਰ ਹੈ। ਉਨ੍ਹਾਂ ਦੱਸਿਆ ਕਿ ਇਹ ਐਕਟ ਦੀ ਧਾਰਾ 115ਬੀਏਬੀ ਅਧੀਨ 25.17% ਦੀ ਕਾਰਪੋਰੇਟ ਟੈਕਸ ਦਰ ਦੇ ਬਿਲਕੁਲ ਉਲਟ ਹੈ। ਉਨ੍ਹਾਂ ਨੇ ਇਹਨਾਂ ਦਰਾਂ ਨੂੰ ਤਰਕਸੰਗਤ ਬਣਾਉਣ, ਵਿਅਕਤੀਗਤ ਟੈਕਸਦਾਤਾਵਾਂ ਲਈ ਵੱਧ ਤੋਂ ਵੱਧ ਮਰਜਿਨਲ ਰੇਟ ਨੂੰ ਕਾਰਪੋਰੇਟਸ ਦੇ ਬਰਾਬਰ ਕਰਨ ਅਤੇ ਖਪਤ ਦੀ ਮੰਗ ਅਤੇ ਆਰਥਿਕ ਵਿਕਾਸ ਨੂੰ ਹੁਲਾਰਾ ਦੇਣ ਲਈ ਮੱਧ-ਵਰਗ ਦੇ ਨਾਗਰਿਕਾਂ ਤੇ ਟੈਕਸ ਦੇ ਬੋਝ ਨੂੰ ਘਟਾਉਣ ਦੀ ਵਕਾਲਤ ਕੀਤੀ।

Mp-Arora-Seeks-Rationalization-Of-Income-Tax-Rates-For-Individuals-In-Coming-Budget-From-Fm-Nirmala-Sitharaman



TOP HEADLINES


*ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ਦੇ ਹਿੱਸੇ ਵਜੋਂ, ਖੰਨਾ ਪੁ
ਬਨੂੰੜ 'ਚ ਵੱਡਾ ਐਨਕਾਊਂਟਰ, ਨਾਮੀ ਗੈਂਗਸਟਰ ਕੀਤਾ ਢੇਰ ਐਨਕਾਉਂਟ
ਡਾ ਜਮੀਲ ਉਰ ਰਹਿਮਾਨ ਨੇ ਮਾਲੇਰਕੋਟਲਾ ਦੀ ਅਵਾਮ ਤਰਫੋਂ ਜਲੰਧਰ ਪੱ
ਸਮਾਜਿਕ ਪਰਿਵਰਤਨਸ਼ੀਲ ਪੇਂਡੂ ਆਰਥਿਕ ਸਸ਼ਕਤੀਕਰਨ ਦਾ ਉਦੇਸ਼ ਮਹਿਲਾ
ਸੰਭਵ ਫਾਊਂਡੇਸ਼ਨ ਵੱਲੋਂ ਅਰਥ ਆਵਰ ਦੀ 10ਵੀਂ ਵਰ੍ਹੇਗੰਢ ਮਨਾਉਣ ਲ
ਪੰਜਾਬ ਪੁਲਿਸ ਨੇ Encounter ਤੋਂ ਬਾਅਦ ਦੋ ਗੈਂਗਸਟਰਾਂ ਦੀਪਕ ਅ
*ਪੰਜਾਬ ਦੇ ਬਾਗ਼ਬਾਨੀ ਮੰਤਰੀ ਅਤੇ ਡੈਨਮਾਰਕ ਦੇ ਰਾਜਦੂਤ ਵੱਲੋਂ ਖ
ਬਠਿੰਡਾ ਪੁਲਿਸ ਵੱਲੋਂ ਮੌੜ ਕਤਲ ਕਾਂਡ ਦੇ ਦੋਸ਼ੀ ਗਿਰਫਤਾਰ
Breaking: ਅਮਰੀਕੀ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਡੋਨਾਲਡ ਟਰੰ
ਸੂਬੇ ਦੇ 7 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਅਤੇ ਸ਼ਹੀਦਾਂ
ਏ.ਡੀ.ਸੀ. ਵੱਲੋਂ ਗਲੋਬਲ ਰੂਟਸ ਫਰਮ ਦਾ ਲਾਇਸੰਸ ਰੱਦ
ਉਤਰਾਖੰਡ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਘਟਨਾ
*ਪੰਜਾਬ ਉਪ ਚੋਣ ਵਿਚ ਰਿਕਾਰਡ ਤੋੜ ਜਿੱਤ ਨੇ ਆਮ ਆਦਮੀ ਪਾਰਟੀ ਦੀ
'ਆਪ' ਨੇ ਜਲੰਧਰ ਪੱਛਮੀ ਜ਼ਿਮਨੀ ਚੋਣ ਜਿੱਤਣ 'ਤੇ ਮਨਾਇਆ ਜਸ਼ਨ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀਆਂ ਨੇ ਵੱਖ ਵੱਖ ਪਿੰ
'ਆਪ' ਆਗੂਆਂ ਨੇ ਪਾਰਟੀ ਦਫ਼ਤਰ ਚੰਡੀਗੜ੍ਹ ਵਿਖੇ ਜਲੰਧਰ ਪੱਛਮੀ ਜ਼
ਜ਼ਿਲ੍ਹੇ ਦੇ ਸੇਵਾ ਕੇਂਦਰਾਂ ਤੋਂ ਸਾਲ 2024 ਦੇ ਪਹਿਲੇ ਛੇ ਮਹੀਨਿਆ
ਐਮਬੀਡੀ ਗਰੁੱਪ ਨੇ ਉੱਤਮਤਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਵਿਰਾਸਤ
ਜਲੰਧਰ ਪੱਛਮੀ ਉਪ ਚੋਣ ਨਤੀਜਾ :ਚੱਲ ਗਿਆ ਆਪ ਦਾ ਝਾੜੂ-ਜਲੰਧਰ ਤੋਂ
ਭਾਜਪਾ ਕਾਰਜਕਾਰਨੀ ਦੀ ਮੀਟਿੰਗ ਤੀਜੇ ਕਾਰਜਕਾਲ ਲਈ ਰਾਸ਼ਟਰ ਦ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42482200

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us