ਸੀਨੀਅਰ ਕਪਤਾਨ ਪੁਲਿਸ ਨੇ ਸਹਾਇਕ ਥਾਣੇਦਾਰ ਸਾਹਿਬ ਦੀਨ ਨੂੰ ਸਬ-ਇੰਸਪੈਕਟਰ ਦਾ ਕੀਤਾ ਰੈਂਕ ਪ੍ਰਦਾਨ

Jan14,2025 | Balraj Khanna | Malerkotla


* ਸਮੇਂ ਸਿਰ ਤਰੱਕੀਆਂ ਨੂੰ ਹਰੇਕ ਪੁਲਿਸ ਅਧਿਕਾਰੀ ਦਾ ਹੱਕ- ਗਗਨ ਅਜੀਤ ਸਿੰਘ

·  ਕਿਹਾ, ਸਾਹਿਬ ਦੀਨ ਨੇ ਜਿਲ੍ਹਾ ਪੁਲਿਸ ਦਫਤਰ ਦੇ ਕੰਮ-ਕਾਜ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਨਿਭਾਈ ਭੂਮਿਕਾ ਬਹੁਤ ਹੀ ਅਹਿਮ

ਮਾਲੇਰਕੋਟਲਾ 14 ਜਨਵਰੀ :

                    ਮਿਹਨਤ,ਲਗਨ,ਇਮਾਨਦਾਰੀ ਅਤੇ ਸੁਚਾਰੂ ਕਾਰਜਕੁਸ਼ਲਤਾ ਸਦਕਾ ਸਹਾਇਕ ਥਾਣੇਦਾਰ ਸਾਹਿਬ ਦੀਨ ਨੂੰ ਸੀਨੀਅਰ ਕਪਤਾਨ ਪੁਲਿਸ,ਮਾਲੇਰਕੋਟਲਾ ਗਗਨ ਅਜੀਤ ਸਿੰਘ ਦੀ ਸਿਫਾਰਸ਼ ਦੇ ਆਧਾਰ ਤੇ ਡਾਇਰੈਕਟਰ ਜਨਰਲ ਪੁਲਿਸ,ਪੰਜਾਬ ਗੌਰਵ ਯਾਦਵ ਵਲੋਂ ਸਬ-ਇੰਸਪੈਕਟਰ ਦਾ ਰੈਂਕ ਪ੍ਰਦਾਨ ਕੀਤਾ ਗਿਆ ।

                    ਸਮੇਂ ਸਿਰ ਤਰੱਕੀਆਂ ਨੂੰ ਹਰੇਕ ਪੁਲਿਸ ਅਧਿਕਾਰੀ ਦਾ ਹੱਕ ਦੱਸਦਿਆਂ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਗਗਨ ਅਜੀਤ ਸਿੰਘ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮੁੱਖ ਕਲਰਕ ਵਜੋਂ ਸੇਵਾ ਨਿਭਾ ਰਹੇ ਸਹਾਇਕ ਥਾਣੇਦਾਰ ਸਾਹਿਬ ਦੀਨ(ਹੁਣ ਸਬ-ਇੰਸਪੈਕਟਰ)ਤੋਂ ਪਰੇਨਾ ਲੈਣੀ ਚਾਹੀਦੀ ਹੈ ਅਤੇ ਆਪਣੀ ਡਿਊਟੀ ਸ਼ਪਰਪਣ ਦੀ ਭਾਵਨਾ ਨਾਲ ਨਿਭਾਉਣ ਨੂੰ ਤਰਜੀਹ ਦੇਣੀ ਚਾਹੀਦੀ ਹੈ।

             ਉਨ੍ਹਾਂ ਪਦਉੱਨਤ ਕਰਮਚਾਰੀ ਨੂੰ ਸ਼ੁੱਭਕਾਮਨਾਵਾਂ ਦਿੰਦਿਆਂ ਕਿਹਾ ਕਿ ਮੇਰੇ ਸਾਥੀ ਕਰਮਚਾਰੀਆਂ ਨੂੰ ਸਮੇਂ ਸਿਰ ਤਰੱਕੀ ਦੇਣਾ ਮੇਰੀ ਪ੍ਰਮੁੱਖ ਤਰਜੀਹ ਹੈ, ਜਿਸ ਨਾਲ ਨਾ ਸਿਰਫ ਫੋਰਸ ਦਾ ਮਨੋਬਲ ਵਧੇਗਾ ਬਲਕਿ ਪੰਜਾਬ ਪੁਲਿਸ ਦੇ ਵੱਖ-ਵੱਖ ਵਿੰਗਾਂ ਵਿੱਚ ਸੁਪਰਵਾਈਜ਼ਰੀ ਪੱਧਰ ‘ਤੇ ਸਟਾਫ ਦੀ ਕਮੀ ਵੀ ਦੂਰ ਹੋਵੇਗੀ।

              ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਵੱਲੋਂ ਜਿਲ੍ਹਾ ਪੁਲਿਸ ਦਫਤਰ ਵਿਖੇ ਇਸ ਕਰਮਚਾਰੀ ਦੇ ਸਟਾਰ ਲਗਾਕੇ ਬਤੌਰ ਸਬ-ਇੰਸਪੈਕਟਰ ਤਰੱਕੀਯਾਬ ਕੀਤਾ ਗਿਆ । ਇਸ ਮੌਕੇ ਕਪਤਾਨ ਪੁਲਿਸ (ਸਥਾਨਕ) ਸਵਰਨਜੀਤ ਕੌਰ, ਮਾਲੇਰਕੋਟਲਾ, ਕਪਤਾਨ ਪੁਲਿਸ (ਇਨਵੈਸਟੀਗੇਸ਼ਨ) ਵੈਭਵ ਸਹਿਗਲ, ਉਪ ਕਪਤਾਨ ਪੁਲਿਸ (ਸਥਾਨਕ) ਮਾਨਵਜੀਤ ਸਿੰਘ ਸਿੱਧੂ, ਉਪ ਕਪਤਾਨ ਪੁਲਿਸ (ਸਪੈਸ਼ਲ) ਰਣਜੀਤ ਸਿੰਘ ਵੀ ਮੌਜੂਦ ਸਨ।

Powered by Froala Editor

Ssp-Malerkotla-



TOP HEADLINES


ਰਾਜ ਚੋਣ ਕਮਿਸ਼ਨ ਵੱਲੋਂ ਤਰਨ ਤਾਰਨ, ਡੇਰਾ ਬਾਬਾ ਨਾਨਕ ਅਤੇ ਤਲਵਾ
ਦੂਜੀ ਕਿਸ਼ਤ ਵਜੋਂ 5000 ਰੁਪਏ ਰਿਸ਼ਵਤ ਲੈਂਦਾ ਪੀ.ਐਸ.ਪੀ.ਸੀ.ਐਲ. ਦ
ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਦੇ ਸ਼ਕੂਰਬਸਤੀ, ਤ੍ਰਿਨਗਰ ਅਤ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਅਧਿਕਾਰੀਆਂ ਨੂੰ ਗ
ਜਿਲ੍ਹਾ ਮੈਜਿਸਟਰੇਟ ਵੱਲੋਂ ਜਿਲ੍ਹੇ ਦੀ ਹਦੂਦ ਅੰਦਰ ਡਰੋਨ ਉਡਾਉਣ
ਦਿੱਲੀ ਵਿੱਚ ਭਾਰੀ ਬਹੁਮਤ ਨਾਲ ‘ਆਪ’ ਬਣਾਵੇਗੀ ਸਰਕਾਰ – ਹਰਚੰਦ ਸ
ਇੰਨੋਸੈਂਟ ਹਾਰਟਸ ਸਕੂਲ ਲੋਹਾਰਾਂ ਦਾ ਜੇਕੇਐਸ ਸਾਊਥ ਏਸ਼ੀਆ ਕਰਾਟੇ
ਫਿਨਲੈਂਡ ਯੂਨੀਵਰਸਿਟੀ ਦੇ ਮਾਹਿਰਾਂ ਦਾ ਵਫ਼ਦ ਪੰਜਾਬ ਦੌਰੇ ’ਤੇ;
ਦੋ ਅਣਪਛਾਤਿਆਂ ਨੇ ਸੈਰ ਕਰਦੀ ਕੁੜੀ ਦੇ ਪੱਟ,ਚ ਮਾਰੀ ਗੋਲੀ
30,000 ਰੁਪਏ ਰਿਸ਼ਵਤ ਲੈਂਦਾ ਨਗਰ ਨਿਗਮ ਦਾ ਬਿਲਡਿੰਗ ਇੰਸਪੈਕਟਰ
ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵੱਲੋਂ ਸੂਬੇ ਭਰ ’ਚ ਸ
ਦਿੱਲੀ ਵਿੱਚ ਮਾਨ ਨੇ ਕਿਹਾ: ਅਸੀਂ 'ਲੜਾਈ' ਦੀ ਨਹੀਂ 'ਪੜਾਈ' ਦੀ
ਆਮ ਆਦਮੀ ਪਾਰਟੀ ਦੀ ਇੰਦਰਜੀਤ ਕੌਰ ਬਣੀ ਲੁਧਿਆਣਾ ਦੀ ਮੇਅਰ
ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਮੁੱਖ ਬੁਨਿਆਦੀ ਢਾਂ
ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਸ੍ਰੀ ਅਖੰਡ ਪਾਠ ਸਾਹਿਬ
ਪੁਲਿਸ ਨੂੰ ਨਸ਼ਾ ਤਸਕਰਾਂ ਦੇ ਖਿਲਾਫ ਮਿਲੀ ਇੱਕ ਹੋਰ ਵੱਡੀ ਕਾਮਯਾ
ਪੀ.ਐਸ.ਪੀ.ਸੀ.ਐਲ ਵੱਲੋਂ ਨਵਾਂ ਰਿਕਾਰਡ ਕਾਇਮ, ਬਿਜਲੀ ਸਪਲਾਈ ਵਿੱ
ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਲਹਿਰਾ
ਲੁੱਟ-ਖੋਹ ਅਤੇ ਫਰੌਤੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗੈ
ਕਸ਼ਮੀਰੀ ਸ਼ਾਲ ਵਿਕਰੇਤਾਵਾਂ 'ਤੇ ਹਮਲੇ ਦੇ ਦੋਸ਼ੀਆਂ ਨੂੰ 12 ਘੰਟਿਆਂ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 44375322

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us