ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਮਿਤੀ 10-06-25 ਨੂੰ ਜ਼ਿਲ੍ਹਾ ਫਾਜ਼ਿਲਕਾ ਦਾ ਅਚਨਚੇਤ ਦੌਰਾ

Jun10,2026 | Jagrati Lahar Bureau | Fazilka


     ਸ਼੍ਰੀ ਚੇਤਨ ਪ੍ਰਕਾਸ਼ ਧਾਲੀਵਾਲ, ਮੈਂਬਰ, ਪੰਜਾਬ ਸਟੇਟ ਫੂਡ ਕਮਿਸ਼ਨ ਵਲੋਂ ਮਿਤੀ 10-06-25 ਨੂੰ ਜ਼ਿਲ੍ਹਾ ਫਾਜ਼ਿਲਕਾ ਦਾ ਅਚਨਚੇਤ ਦੌਰਾ ਕੀਤਾ ਗਿਆ। ਇਸ ਦੌਰੇ ਦੌਰਾਨ ਉਹਨਾਂ ਵਲੋਂ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆਂ ਵੱਖ-ਵੱਖ ਸਕੀਮਾਂ ਦਾ ਨਿਰੀਖਣ ਕੀਤਾ ਗਿਆ। ਇਸ ਦੌਰੇ ਦੌਰਾਨ ਰਾਸ਼ਨ ਡਿਪੂ, ਪੰਜਕੋਸੀ, ਦਾਨੇਵਾਲ ਸਤਕੋਸੀ, ਨਿਹਾਲ ਖੇਰਾ ਅਤੇ ਆਂਗਣਵਾੜੀ ਸੈਟਰ ਪੰਜਕੋਸੀ, ਦਾਨੇਵਾਲ ਸਤਕੋਸੀ ਦਾ ਦੌਰਾ ਕੀਤਾ ਗਿਆ।
           ਇਸ ਦੌਰੇ ਦੇ ਆਰੰਭ ਵਿੱਚ ਰਾਸ਼ਨ ਡੀਪੂ ਪੰਜਕੋਸੀ ਦਾ ਨਿਰੀਖਣ ਕੀਤਾ ਗਿਆ। ਨਿਰੀਖਣ ਦੌਰਾਨ ਇਸ ਡਿਪੂ ਤੇ ਲਾਭਪਾਤਰੀਆ ਨੂੰ ਦਿੱਤੀ ਜਾਣ ਵਾਲੀ ਕਣਕ ਦੀ ਕੁਆਲਟੀ ਠੀਕ ਨਹੀ ਸੀ ਜਿਸ ਕਰਕੇ ਮੌਕੇ ਤੇ ਮੌਜੂਦ ਅਧਿਕਾਰੀਆ ਨੂੰ ਕਣਕ ਬਦਲ ਕੇ ਨਵੀ ਕਣਕ ਭੇਜਣ ਸਬੰਧੀ ਹਦਾਈਤ ਕੀਤੀ ਗਈ ਅਤੇ ਮੌਕੇ ਤੇ ਹੀ ਕਣਕ ਨੂੰ ਬਦਲਵਾਇਆ ਗਿਆ। ਇਸ ਤੋਂ ਉਪਰੰਤ ਦਾਨੇਵਾਲਾ ਸਤਕੋਸੀ ਅਤੇ ਨਿਹਾਲ ਖੇਰਾ ਵਿਖੇ ਕਣਕ ਦੀ ਵੰਡ ਚਲ ਰਹੀ। ਇਹਨਾ ਡਿਪੂਆ ਦਾ ਰਿਕਾਰਡ ਚੈਕ ਕੀਤਾ ਗਿਆ ਅਤੇ ਮੌਕੇ ਤੇ ਮੌਜੂਦ ਲਾਭਪਾਤਰੀਆ ਨਾਲ ਗੱਲਬਾਤ ਕੀਤੀ ਗਈ। ਮੈਂਬਰ ਸਾਹਿਬਾਨ ਵਲੋਂ ਵੰਡ ਤੇ ਸੁਤੰਸ਼ਟੀ ਪ੍ਰਗਟ ਕੀਤੀ ਗਈ। ਮੈਂਬਰ ਸਾਹਿਬਾਨ ਵਲੋਂ ਮੌਕੇ ਤੇ ਮੌਜੂਦ ਅਧਿਕਾਰੀਆ ਨੂੰ ਰਾਸ਼ਨ ਡਿਪੂਆ ਤੇ ਸ਼ਿਕਾਇਤ ਬਾਕਸ ਅਤੇ ਜਾਗਰੂਕਤਾ ਬੈਨਰ ਲਗਵਾਉਣ ਲਈ ਵੀ ਹਦਾਈਤ ਕੀਤੀ ਗਈ।
          ਰਾਸ਼ਨ ਡਿਪੂਆ ਦੇ ਨਿਰੀਖਣ ਉਪਰੰਤ ਆਂਗਣਵਾੜੀ ਸੈਟਰਾਂ ਦਾ ਦੌਰਾ ਕੀਤਾ ਗਿਆ। ਆਗਂਣਵਾੜੀ ਸੈਂਟਰ ਪੰਜਕੋਸੀ ਅਤੇ ਦਾਨੇਵਾਲ ਸਤਕੋਸੀ ਵਿਖੇ ਨਿਰੀਖਣ ਦੌਰਾਨ ਸੈਟਰ ਬੰਦ ਪਾਏ ਗਏ। ਮੌਕੇ ਤੇ ਮੌਜੂਦ ਅਧਿਕਾਰੀਆ ਵਲੋਂ ਦੱਸਿਆ ਗਿਆ ਕੀ ਸਟਾਫ ਦੀ ਟਰੇਨਿੰਗ ਪਿੰਡ ਕਿੱਲੀਆਵਾਲੀ ਵਿਖੇ ਲੱਗੀ ਹੋਈ ਸੀ। ਜਿਸ ਕਰਕੇ ਸੈਟਰ ਬੰਦ ਸਨ। ਆਂਗਣਵਾੜੀ ਸੈਟਰ ਕਿੱਲੀਆਵਾਲੀ ਵਿਖੇ ਜ਼ਿਲ੍ਹਾ ਪ੍ਰੋਗਰਾਮ ਅਫਸਰ, ਬੀਡੀਪੀਓ ਨਾਲ ਮੀਟਿੰਗ ਵੀ ਕੀਤੀ ਗਈ।
          ਇਸ ਦੌਰੇ ਦੌਰਾਨ  ਲਾਭਪਾਤਰੀਆ ਨੂੰ ਮੈਂਬਰ ਸਾਹਿਬਾਨ ਵਲੋਂ ਕਮਿਸ਼ਨ ਦੇ ਹੈਲਪਲਾਈਨ ਨੰਬਰ 9876764545 ਦੀ ਜਾਣਕਾਰੀ ਵੀ ਦਿੱਤੀ ਗਈ ਅਤੇ ਨਾਲ ਹੀ ਦੱਸਿਆ ਕੀ ਉਹ ਨੈਸ਼ਨਲ ਫੂਡ ਸਕਿਓਰਟੀ ਐਕਟ 2013 ਅਧੀਨ ਚੱਲ ਰਹੀਆ ਸਕੀਮਾਂ ਸਬੰਧੀ ਸ਼ਿਕਾਇਤ ਜਿਲ੍ਹੇ ਫਾਜ਼ਿਲਕਾ ਦੇ ਵਧੀਕ ਡਿਪਟੀ ਕਮਿਸ਼ਰ(ਵਿਕਾਸ) ਕੋਲ ਦਰਜ ਵੀ ਕਰਵਾ ਸਕਦੇ ਹਨ। ਉਪਰੋਕਤ ਸਥਾਨਾ ਦੀ ਚੈਕਿੰਗ ਕਰਨ ਉਪਰੰਤ ਮੈਂਬਰ ਸਾਹਿਬਾਨ ਵਲੋਂ ਹਾਜ਼ਰ ਅਧਿਕਾਰੀਆ ਦਾ ਧੰਨਵਾਦ ਕਰਦੇ ਹੋਏ ਦੌਰੇ ਦੀ ਸਮਾਪਤੀ ਕੀਤੀ ਗਈ।

Punjab-State-Food-Commission-Chairman-Conducts-Surprise-Inspection



TOP HEADLINES


7 ਰੁਪਏ ਦੀ ਡੀਅਰ ਲਾਟਰੀ 'ਚ ਨਿਕਲਿਆ 1 ਕਰੋੜ ਰੁਪਏ ਦਾ ਇਨਾਮ
ਸੁਖਬੀਰ ਸਿੰਘ ਬਾਦਲ ਨੇ ਕੌਮੀ ਰਾਜਧਾਨੀ ’ਚ ਐਨ ਐਸ ਏ ਅਧੀਨ ਹਿਰਾਸ
ਵਿਦਿਆਰਥੀਆਂ ਖ਼ਿਲਾਫ਼ ਐਨਐਸਏ ਲਗਾਉਣਾ ਨਿੰਦਣਯੋਗ: ਵੜਿੰਗ ਇਹ ਭਾ
ਮੁੱਖ ਮੰਤਰੀ ਸਿਹਤ ਯੋਜਨਾ ਦੇ 50.3 ਲੱਖ ਤੋਂ ਵੱਧ ਈ-ਸਿਹਤ ਕਾਰਡ
*ਸਰਹੱਦ ਪਾਰੋਂ ਚੱਲ ਰਹੇ ਤਸਕਰੀ ਮਾਡਿਊਲ ਨਾਲ ਜੁੜੇ ਦੋ ਵਿਅਕਤੀ 6
*ਨੀਟ ਮਾਮਲਾ: ਫਾਸਟ ਟਰੈਕ ਅਦਾਲਤ ਵਿੱਚ ਕੇਸ ਚਲਾ ਕੇ ਦੋਸ਼ੀਆਂ ਵਿ
ਇੰਨੋਸੈਂਟ ਹਾਰਟਸ ਦੇ ਪ੍ਰੀ-ਪ੍ਰਾਈਮਰੀ ਵਿਦਿਆਰਥੀਆਂ ਨੇ ਅੰਗਰੇਜ਼ੀ
ਨੀਟ ਪੇਪਰ ਲੀਕ: ਵਿਦਿਆਰਥੀਆਂ ਦੇ ਅੰਦੋਲਨ ਤੋਂ ਘਬਰਾਈਆਂ ਕਾਂਗਰਸ-
*ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਮਾਜਿਕ ਸੁਰੱਖਿਆ ਵਿਭਾਗ
*ਮਾਨ ਸਰਕਾਰ ਵੱਲੋਂ ਡਿਜੀਟਾਈਜ਼ਡ ਜਨਮ ਸਰਟੀਫਿਕੇਟਾਂ ਨੂੰ ਅਪਡੇਟ
ਸਰਕਾਰ ਵਿਦਿਆਰਥੀਆਂ ਦੀਆਂ ਭਾਵਨਾਵਾਂ ਤੋਂ ਭਲੀ-ਭਾਂਤ ਜਾਣੂ, ਵਿਦਿ
*ਕਮਿਸ਼ਨ ਵੱਲੋਂ ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾ
*ਭੋਜਨ ਸੁਰੱਖਿਆ ਤੋਂ ਪੋਸ਼ਣ ਸੁਰੱਖਿਆ ਵੱਲ ਵਧ ਰਿਹਾ ਪੰਜਾਬ*
ਬੱਚਿਆਂ ਨੇ ਫਾਸਟ ਟ੍ਰੈਕ ਕੋਰਟ ਨਹੀਂ, ਧਰਮਿੰਦਰ ਪ੍ਰਧਾਨ ਦਾ ਅਸਤੀ
ਜ਼ਹਿਰੀਲੀ ਗੈਸ ਦੇ ਚੜ੍ਹਨ ਕਾਰਨ ਇੱਕੋ ਪਰਿਵਾਰ ਦੇ ਦੋ ਮਾਸੂਮ ਬੱਚ
*ਚਿੱਟਾ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਰਿਹਾ ਹੈ : ਨਪੁੰਸਕਤਾ,
ਜਾਅਲੀ ਤਨਖ਼ਾਹ ਸਲਿੱਪਾਂ ਦੇ ਬਣਕੇ ਭਾਰਤੀ ਸਟੇਟ ਬੈਂਕ ਨਾਲ 1.47
ਅਸੀਂ ਨੌਜਵਾਨਾਂ ਦੇ ਨਾਲ ਹਾਂ, ਨੌਜਵਾਨਾਂ ਦੇ ਮੁੱਦੇ ਦੇਸ਼ ਦੇ ਮੁ
*5000 ਰੁਪਏ ਰਿਸ਼ਵਤ ਲੈਂਦਾ ਸੀਨੀਅਰ ਸਹਾਇਕ ਵਿਜੀਲੈਂਸ ਬਿਊਰੋ ਨੇ
ਨੀਟ 'ਤੇ ਕਾਂਗਰਸ ਦੀ ਸਿਆਸਤ ਖ਼ਿਲਾਫ਼ ਭਾਜਪਾ ਪੰਜਾਬ ਦਾ ਪ੍ਰਦਰਸ਼

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51064154

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us