*ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱਤੀਆਂ: ਮੋਹਿੰਦਰ ਭਗਤ*

Oct9,2026 | Jagrati Lahar Bureau | Chandigarh


*ਕੈਬਨਿਟ ਮੰਤਰੀ ਵੱਲੋਂ ਪੈਸਕੋ ਦੇ 48ਵੇਂ ਸਥਾਪਨਾ ਦਿਵਸ 'ਤੇ ਵਧਾਈਆਂ*

ਚੰਡੀਗੜ੍ਹ, 9 ਅਕਤੂਬਰ:


ਪੰਜਾਬ ਐਕਸ-ਸਰਵਿਸਮੈਨ ਕਾਰਪੋਰੇਸ਼ਨ (ਪੈਸਕੋ) ਦੇ ਅੱਜ ਮਨਾਏ ਜਾ ਰਹੇ 48ਵੇਂ ਸਥਾਪਨਾ ਦਿਵਸ ਮੌਕੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਏ ਅਤੇ ਬਾਗਬਾਨੀ ਮੰਤਰੀ ਸ੍ਰੀ ਮੋਹਿੰਦਰ ਭਗਤ ਨੇ ਅੱਜ,10 ਅਕਤੂਬਰ, ਪੈਸਕੋ ਦੇ ਸਮੂਹ ਕਰਮਚਾਰੀਆਂ ਅਤੇ ਮੈਂਬਰਾਂ ਨੂੰ ਤਹਿ ਦਿਲੋਂ ਵਧਾਈਆਂ ਦਿੱਤੀਆਂ।

ਕੈਬਨਿਟ ਮੰਤਰੀ ਨੇ ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ, ਰੱਖਿਆ ਸੇਵਾਵਾਂ ਭਲਾਈ ਵਿਭਾਗ ਦੇ ਪ੍ਰਮੁੱਖ ਸਕੱਤਰ ਸ੍ਰੀ ਸੁਮੇਰ ਸਿੰਘ ਗੁਰਜਰ, ਪੈਸਕੋ ਦੇ ਮੈਨੇਜਿੰਗ ਡਾਇਰੈਕਟਰ ਮੇਜਰ ਜਨਰਲ ਹਰਮਨਦੀਪ ਸਿੰਘ (ਸੇਵਾ-ਮੁਕਤ) ਅਤੇ ਕਾਰਪੋਰੇਸ਼ਨ ਦੇ ਸਮੂਹ ਕਰਮਚਾਰੀਆਂ ਵੱਲੋਂ ਸੂਬੇ ਲਈ ਨਿਭਾਈਆਂ ਗਈਆਂ ਸਮਰਪਿਤ ਅਤੇ ਸ਼ਾਨਦਾਰ ਸੇਵਾਵਾਂ ਦੀ ਸ਼ਲਾਘਾ ਕੀਤੀ।

ਸ੍ਰੀ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੈਸਕੋ ਨੇ ਮਹੱਤਵਪੂਰਨ ਪ੍ਰਗਤੀ ਹਾਸਲ ਕਰਦਿਆਂ ਪਿਛਲੇ ਇੱਕ ਸਾਲ ਦੌਰਾਨ 5,000 ਤੋਂ ਵੱਧ ਨੌਕਰੀਆਂ ਦਿੱਤੀਆਂ।

ਉਨ੍ਹਾਂ ਨੇ ਪੈਸਕੋ ਦੇ ਸਮੂਹ ਮੈਂਬਰਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪੈਸਕੋ ਨੂੰ ਮਜ਼ਬੂਤ ਕਰਨ ਅਤੇ ਸਾਬਕਾ ਸੈਨਿਕਾਂ ਤੇ ਉਨ੍ਹਾਂ ਦੇ ਪਰਿਵਾਰਾਂ ਲਈ ਰੁਜ਼ਗਾਰ ਦੇ ਵੱਧ ਤੋਂ ਵੱਧ ਮੌਕੇ, ਭਲਾਈ ਅਤੇ ਸਨਮਾਨ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

---------

-pesco-mohinderbhagat-punjabjobs-employmentnews-punjabgovernment



TOP HEADLINES


ਚੰਡੀਗੜ੍ਹ ਈਸੀ ਦਫ਼ਤਰ ਬਾਹਰ ਸੀਜੇਪੀ ਦੇ ਸਮਰਥਨ 'ਚ ਨੌਜਵਾਨ ਜਥੇਬ
ਪੰਜਾਬ ਅੰਤਰਰਾਸ਼ਟਰੀ ਖੇਡ ਸਮਾਗਮਾਂ ਦੀ ਮੇਜ਼ਬਾਨੀ ਵਿੱਚ ਨਵੇਂ ਮੀ
ਪੰਜਾਬ ਦੀ ਸਿੱਖਿਆ ਕ੍ਰਾਂਤੀ: ਪੰਜਾਬ ਦੇ ਸਰਕਾਰੀ ਸਕੂਲਾਂ ਨੂੰ ਵਿ
*ਸਪੀਕਰ ਸੰਧਵਾਂ ਨੇ 22 ਅਕਤੂਬਰ ਨੂੰ 16ਵੀਂ ਪੰਜਾਬ ਵਿਧਾਨ ਸਭਾ ਦ
*ਪੈਸਕੋ ਦੇ ਚੇਅਰਮੈਨ ਮੇਜਰ (ਡਾ.) ਗੁਰਚਰਨ ਸਿੰਘ ਵੱਲੋਂ ਕਾਰਪੋਰੇ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਖ-ਵੱਖ ਵਿਭਾਗਾਂ ਨੂੰ ਏ
ਭਗਵੰਤ ਮਾਨ ਸਰਕਾਰ ਦੀ ਨਸ਼ਿਆਂ ਵਿਰੁੱਧ ਵੱਡੀ ਮੁਹਿੰਮ: ਯੁੱਧ ਨਸ਼
‘ਆਪ੍ਰੇਸ਼ਨ ਕਵਚ’: ਵਿਦਿਆਰਥੀ-ਕੇਂਦਰਿਤ ਰੋਕਥਾਮ ਪੁਲਿਸਿੰਗ ਪਹਿਲਕ
ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਪੁਲਿਸ ਦੀ ਨਹੀਂ, ਸਮੁੱਚੇ ਸਮਾਜ ਦੀ
*ਪੈਸਕੋ ਨੇ ਪਿਛਲੇ ਇੱਕ ਸਾਲ ਵਿੱਚ 5,000 ਤੋਂ ਵੱਧ ਨੌਕਰੀਆਂ ਦਿੱ
ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਾਉਣ ਲਈ ਓਬੀਸੀ ਮੋਰਚਾ ਅਦਾ ਕਰੇ
ਭਾਰਤੀ ਲੋਕਤੰਤਰਿਕ ਪ੍ਰਣਾਲੀ ਦੀ ਪਵਿੱਤਰਤਾ ਬਚਾਏ ਰੱਖਣ ਲਈ ਮੁੱਖ
*ਗਲਾਡਾ ਵੱਲੋਂ ਗੈਰ-ਕਾਨੂੰਨੀ ਕਲੋਨੀਆਂ ਖ਼ਿਲਾਫ਼ ਵੱਡੀ ਕਾਰਵਾਈ,
ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ
*ਮਾਨ ਸਰਕਾਰ ਵੱਲੋਂ ਦੁਕਾਨਦਾਰਾਂ ਨੂੰ ਦੀਵਾਲੀ ਦਾ ਤੋਹਫ਼ਾ: ਹਰਜੋ
ਪੰਜਾਬ ਨਿਵੇਸ਼ਕਾਂ ਲਈ ਬਣੇਗਾ ਮੁੱਖ ਤਰਜੀਹ, ਸਾਰੀਆਂ ਮਨਜ਼ੂਰੀਆਂ ਸਿ
*40,000 ਰੁਪਏ ਰਿਸ਼ਵਤ ਲੈਂਦੇ ਉੱਤਰੀ ਰੇਲਵੇ ਦੇ ਸੀਨੀਅਰ ਸੈਕਸ਼ਨ ਇ
*ਵਿਜੀਲੈਂਸ ਬਿਊਰੋ ਨੇ ਪਟਵਾਰੀ ਅਤੇ ਪ੍ਰਾਈਵੇਟ ਏਜੰਟ ਨੂੰ 5,000
ਖੰਨਾ ਪੁਲਿਸ ਨੇ 15 ਲੱਖ ਦੀ ਲੁੱਟ ਦਾ ਮਾਮਲਾ ਕੁਝ ਘੰਟਿਆਂ ਵਿੱਚ
ਕਿਸਾਨਾਂ ਦੀ ਫ਼ਸਲ ਦਾ ਇੱਕ-ਇੱਕ ਦਾਣਾ ਖਰੀਦਣ ਲਈ ਮਾਨ ਸਰਕਾਰ ਵਚਨ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 52315800

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us