*ਮਾਨ ਸਰਕਾਰ ਦਾ ਸੂਬੇ ਦੇ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੇ ਵਾਅਦੇ ਨੂੰ ਪੂਰਾ ਕਰਨ ਵੱਲ ਵਧਦਾ ਕਦਮ*

Nov10,2022 | Jagrati Lahar Bureau | Chandigarh

*ਸਿਹਤ ਮੰਤਰੀ ਨੇ 12 ਵਾਰਡ ਅਟੈਂਡੈਂਟਾਂ ਨੂੰ ਸੌਂਪੇ ਨਿਯੁਕਤੀ ਪੱਤਰ*
---ਮੁੱਖ ਮੰਤਰੀ ਸ. ਭਗਵੰਤ ਮਾਨ ਦੇ ਸੂਬੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਅਨੁਸਾਰ ਅੱਜ ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਚੇਤਨ ਸਿੰਘ ਜੌੜਾਮਾਜਰਾ ਨੇ 12 ਨੌਜਵਾਨਾਂ ਨੂੰ ਵਾਰਡ ਅਟੈਂਡੈਂਟਾਂ ਦੀ ਨੌਕਰੀ ਲਈ ਨਿਯੁਕਤੀ ਪੱਤਰ ਦਿੱਤੇ।
 
ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ ਵਿਖੇ ਨਵ ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਦੇਣ ਮਗਰੋਂ ਉਨ੍ਹਾਂ ਨੂੰ ਵਧਾਈ ਦਿੰਦਿਆਂ ਸ. ਜੌੜਾਮਾਜਰਾ ਨੇ ਕਿਹਾ ਕਿ ਉਹ ਇਮਾਨਦਾਰੀ ਨਾਲ ਆਪਣੀ ਸੇਵਾ ਲੋਕ ਹਿੱਤ ‘ਚ ਕਰਨ ਅਤੇ ਡਿਊਟੀ ਦੌਰਾਨ ਮਰੀਜ਼ਾਂ ਨਾਲ ਹਮਦਰਦੀ ਵਾਲਾ ਵਰਤਾਰਾ ਅਪਨਾਉਣਾ ਯਕੀਨੀ ਬਣਾਉਣ।
 
ਸ. ਜੌੜਾਮਾਜਰਾ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਵਾਸੀਆਂ ਨੂੰ ਚੰਗੀਆਂ ਸਿਹਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਜਲਦੀ ਹੀ 634 ਮਾਹਿਰ ਡਾਕਟਰਾਂ ਦੀ ਭਰਤੀ ਕਰਨ ਜਾ ਰਿਹਾ ਹੈ ਤਾਂ ਜੋ ਆਮ ਲੋਕਾਂ ਨੂੰ ਉੱਚ ਪੱਧਰ ਦੀਆਂ ਸਿਹਤ ਸੇਵਾਵਾਂ ਨੇੜੇ ਦੇ ਸਰਕਾਰੀ ਹਸਪਤਾਲਾਂ ਵਿੱਚ ਹੀ ਮੁਹੱਈਆ ਕਰਵਾਈਆਂ ਜਾ ਸਕਣ।
 
ਇਸ ਮੌਕੇ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਪੰਜਾਬ ਡਾ. ਰਣਜੀਤ ਸਿੰਘ ਘੋਤੜਾ ਅਤੇ ਵਿਭਾਗ ਦੇ ਹੋਰ ਸੀਨੀਆਰ ਅਧਿਕਾਰੀ ਵੀ ਹਾਜ਼ਰ ਸਨ।
 

News-Punjabi-Minister-Of-Health-And-Family-Welfare-Punjab-Mr-Chetan-Singh-Jaudamajra



TOP HEADLINES


ਐਸ.ਏ.ਐਸ ਨਗਰ ਦੇ ਬਿਲਡਰਾਂ ਵੱਲੋਂ ਹਰਭਜਨ ਸਿੰਘ ਈ.ਟੀ.ਓ. ਨਾਲ ਮੁ
ਟਿਊਸ਼ਨ ਜਾ ਰਹੇ ਵਿਦਿਆਰਥੀ ’ਤੇ ਲੁਟੇਰਿਆਂ ਨੇ ਕੀਤਾ ਤੇਜ਼ਧਾਰ ਹਥਿਆ
ਪੰਜਾਬ ਸਰਕਾਰ ਵੱਲੋਂ ਪੱਛੜੀਆਂ ਸ਼੍ਰੇਣੀਆਂ ਨੂੰ ਕਰਜ਼ਾ ਦੇਣ ਲਈ ਇੱ
ਸਰਕਾਰ ਵੱਲੋਂ ਅਣ-ਅਧਿਕਾਰਤ ਪਲਾਟਾਂ ਅਤੇ ਕਲੋਨੀਆਂ ਨੂੰ ਰੈਗੂਲਰਾਇ
ਇੰਨੋਕਿਡਜ਼ ਦੇ ਨੰਨ੍ਹੇ-ਮੁੰਨ੍ਹਿਆਂ ਨੇ ਵਿਵੇਸ਼ੀਅਸ ਵਾਈਬ੍ਰੈਂਸ ਵ
ਪਾਰਦਰਸ਼ੀ ਪ੍ਰਕਿਰਿਆ ਨਾਲ ਹੋਈਆ ਬਦਲੀਆ ਨਾਲ ਆਂਗਣਵਾੜੀ ਵਰਕਰਾਂ ਅ
   ਸਰਕਾਰੀ ਸਕੂਲਾਂ ਦੇ ਨਰਸਰੀ ਕਲਾਸਾਂ ਦੇ ਵਿਦਿਆਰਥੀਆਂ ਨੂੰ  ਵਰ
ਰਾਜ ਵਿਚੋਂ ਨਸ਼ਿਆਂ ਦੇ ਖਾਤਮੇ ਲਈ ਬੇਰੁਜ਼ਗਾਰੀ ਨੂੰ ਦੂਰ ਕਰਕੇ ਉਦਯ
ਸ੍ਰੀ ਗੁਰੂ ਰਵਿਦਾਸ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਲਈ ਬਨਾਰਸ ਜਾਣ
ਪੰਜਾਬ ਵਿਧਾਨ ਸਭਾ ਸਪੀਕਰ ਵੱਲੋਂ ਮਾਂ ਬੋਲੀ ਦਿਹਾੜੇ ਸੰਬੰਧੀ ਵਿਧ
ਅਦਾਕਾਰਾ ਨੀਰੂ ਬਾਜਵਾ ਨੇ ਮੁਖਮੰਤਰੀ ਭਗਵੰਤ ਮਾਨ ਨਾਲ ਕੀਤੀ ਮੁਲਾ
ਲੁਧਿਆਣਾ ਪੁਲਿਸ ਵੱਲੋਂ ਪੁਨੀਤ ਬੈਂਸ ਗੈਂਗ ਦੇ ਦੋ ਮੈਂਬਰ ਹਥਿਆਰਾ
ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਪੰਜਾਬ ਦੀ ਆਣ ਬਾਣ ਅਤੇ ਸ਼
ਪੰਜਾਬ ਦੇ ਆਈਪੀਐਸ ਅਧਿਕਾਰੀ ਖ਼ਿਲਾਫ਼ ਸੀਬੀਆਈ ਜਾਂਚ ਸ਼ੁਰੂ
ਪੰਜਾਬੀ ਸਿੰਗਰ ਸ਼੍ਰੀ ਬਰਾੜ ਨੂੰ ਜਾਨ ਦਾ ਖਤਰਾ, ਫੇਸਬੁੱਕ 'ਤੇ ਲਾ
ਸਿਵਲ ​ਸਕੱਤਰੇਤ ਦੀ ਛੇਵੀਂ ਮੰਜਿਲ ਤੋਂ ਹੇਠਾਂ ਡਿੱਗਿਆ ਸਰਕਾਰੀ ਮ
ਕੇਂਦਰੀ ਬਜ਼ਟ: ਸ਼ਬਦਾਂ ਦੀ ਜਾਦੂਗਰੀ!
ਪੰਜਾਬ ਰੋਡਵੇਜ ਪਨਬੱਸ ਤੇ ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅ
*ਮੁੱਖ ਮੰਤਰੀ ਨੇ ਪੰਜਾਬ ਵਾਸੀਆਂ ਨੂੰ ਦਿੱਤੀ ਇਕ ਹੋਰ ਗਾਰੰਟੀ ਪੂ
ਮੁੱਖ ਮੰਤਰੀ ਨੇ ਸਾਬਕਾ ਹਾਕੀ ਖਿਲਾੜੀ ਪਰਮਜੀਤ ਕੁਮਾਰ ਨਾਲ ਕੀਤੀ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan
News in Hindi Ad Image

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 36741853

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us