- ਭਲਕੇ 04 ਜੂਨ ਨੂੰ ਵੋਟਾਂ ਦੀ ਗਿਣਤੀ ਦੌਰਾਨ ਲੁਧਿਆਣਾ ਅਤੇ ਫਤਹਿਗੜ੍ਹ ਸਾਹਿਬ ਸੰਸਦੀ ਹਲਕਿਆਂ ਲਈ ਗਿਣਤੀ ਅਬਜ਼ਰਵਰ ਲੁਧਿਆਣਾ ਪਹੁੰਚ ਗਏ ਹਨ, ਜਿਨ੍ਹਾਂ ਵਿੱਚ ਐਸ ਅਨੀਤਾ (ਲੁਧਿਆਣਾ ਦੱਖਣੀ, ਆਤਮ ਨਗਰ) (99650-53275), ਸ਼ਰਾਫੁੱਦੀਨ ਈ (ਲੁਧਿਆਣਾ ਕੇਂਦਰੀ, ਲੁਧਿਆਣਾ ਪੱਛਮੀ ਅਤੇ ਜਗਰਾਉਂ) (70124-18657), ਪੁਨੀਤ ਸ਼ਰਮਾ (ਗਿੱਲ) (94191-50756), ਰਕੇਸ਼ ਸ਼ੰਕਰ (ਬੱਸੀ ਪਠਾਣਾ, ਫਤਹਿਗੜ੍ਹ ਸਾਹਿਬ, ਅਮਲੋਹ, ਅਤੇ ਅਮਰਗੜ੍ਹ) (99784-05828), ਬਬੀਤਾ ਮੋਹੰਤੀ (ਖੰਨਾ ਅਤੇ ਰਾਏਕੋਟ) (94373-05426), ਸੌਰਵ ਕੁਮਾਰ ਸਿਨਹਾ (ਸਮਰਾਲਾ, ਸਾਹਨੇਵਾਲ, ਅਤੇ ਪਾਇਲ), (94311-18207) ਅਤੇ ਦਿਵਿਆ ਮਿੱਤਲ (ਲੁਧਿਆਣਾ ਪੂਰਬੀ, ਲੁਧਿਆਣਾ ਉੱਤਰੀ ਅਤੇ ਦਾਖਾ) (78142-11934) ਸ਼ਾਮਲ ਹਨ। ਕੋਈ ਵੀ ਵਿਅਕਤੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਲਈ ਉਨ੍ਹਾਂ ਦੇ ਨੰਬਰਾਂ ਤੇ ਸੰਪਰਕ ਕਰ ਸਕਦਾ ਹੈ। ਸਾਰੇ ਕਾਊਂਟਿੰਗ ਅਬਜ਼ਰਵਰ ਸਥਾਨਕ ਅੰਤਰਰਾਸ਼ਟਰੀ ਗੈਸਟ ਹਾਊਸ, ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਵਿਖੇ ਠਹਿਰਨਗੇ ਅਤੇ ਕੋਈ ਵੀ ਗਿਣਤੀ ਸਬੰਧੀ ਕਿਸੇ ਵੀ ਕਿਸਮ ਦੀ ਸ਼ਿਕਾਇਤ ਲਈ ਉਨ੍ਹਾਂ ਨਾਲ ਸਿੱਧਾ ਸੰਪਰਕ ਕਰ ਸਕਦਾ ਹੈ। ਡੱਬੀ: ਗਿਣਤੀ ਅਬਜ਼ਰਵਰਾਂ ਨਾਲ ਉਨ੍ਹਾਂ ਦੀ ਈ-ਮੇਲ ਆਈਡੀ ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਦਿਵਿਆ ਮਿੱਤਲ - (Generalobserverludhiana@rediffmail.com) ਰਾਕੇਸ਼ ਸ਼ੰਕਰ - (generalobserverfgs@gmail.com) ਪੁਨੀਤ ਸ਼ਰਮਾ - (Pun.lot2000@jk.gov.in) ਸ਼ਰਾਫੁੱਦੀਨ ਈ - (esharafudheenkas@gmail.com) ਐਸ ਅਨੀਤਾ - (anithasundaram451@gmail.com) ਸੌਰਵ ਕੁਮਾਰ ਸਿਨਹਾ - (Sinhasaurav73@gmail.com) ਬਬੀਤਾ ਮੋਹੰਤੀ - (babitamohanty307@gmail.com) Powered by Froala Editor
Counting-Observers-In-Ludhiana
Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.
Gautam Jalandhari (Editor)