ਸ਼ਰਾਰਤੀ ਅਨਸਰ ਵੱਲੋਂ ਗੁਰਦੁਆਰਾ ਸਾਹਿਬ ਦੀ ਡਿਓੜੀ ਦੇ ਤੋੜੇ ਸ਼ੀਸ਼ੇ ਘਟਨਾ ਦਾ ਪਤਾ ਚੱਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਖੰਗਾਲੇ ਸੀਸੀਟੀਵੀ ਕੈਮਰੇ

Sep1,2024 | Ravinder Singh Dhillon | Samrala

 ਦੇਰ ਰਾਤ ਸ਼ਰਾਰਤੀ ਅਨਸਰ ਵੱਲੋਂ ਗੁਰਦੁਆਰਾ ਸਾਹਿਬ ਦੀ ਡਿਓੜੀ ਦੇ ਤੋੜੇ ਸ਼ੀਸ਼ੇ ਘਟਨਾ ਦਾ ਪਤਾ ਚੱਲਦੇ ਹੀ ਮੌਕੇ ਤੇ ਪਹੁੰਚੀ ਪੁਲਿਸ ਖੰਗਾਲੇ ਸੀਸੀਟੀਵੀ ਕੈਮਰੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦੋਸ਼ੀ ਨੂੰ ਜਲਦ ਗ੍ਰਿਫਤਾਰ ਕਰ ਸਖਤ ਕਾਰਵਾਈ ਦੀ ਕੀਤੀ ਮੰਗ ਬੀਤੀ ਅੱਧੀ ਰਾਤ ਸ਼ਰਾਰਤੀ ਅਨਸਰ ਵੱਲੋਂ 100 ਫੁੱਟੀ ਰੋਡ ਤੇ. ਸ੍ਰੀ ਗੁਰੂ ਨਾਨਕ ਦੇਵ ਪਬਲਿਕ ਸਕੂਲ ਵਿੱਚ ਸਥਿਤ ਗੁਰਦੁਆਰਾ ਸਾਹਿਬ ਸੰਗਤ ਸਿਵਿਲ ਸਟੇਸ਼ਨ ਦੀ ਡਿਓੜੀ ਦੇ ਸ਼ੀਸ਼ੇ ਰੋੜੇ ਮਾਰ ਕੇ ਭੰਨ ਦਿੱਤੇ ਗਏ ਅਤੇ ਮੌਕੇ ਤੋਂ ਫਰਾਰ ਹੋ ਗਿਆ ਘਟਨਾ ਦਾ ਪਤਾ ਚੱਲਦੇ ਹੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਮੌਕੇ ਤੇ ਵੱਡੀ ਗਿਣਤੀ ਵਿੱਚ ਪਹੁੰਚੀ ਪੁਲਿਸ ਵੱਲੋਂ ਗੁਰਦੁਆਰਾ ਸਾਹਿਬ ਅਤੇ ਹੋਰਨਾਂ ਥਾਵਾਂ ਤੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਗਈ ਦੇਖਣ  ਯੋਗ ਗੱਲ ਇਹ ਹੈ ਕਿ ਪੁਲਿਸ ਦੇ ਵੱਡੇ ਅਫਸਰਾ ਦੀਆਂ ਕੋਠੀ ਪੰਜ ਮਿੰਟ ਦੀ ਦੂਰੀ ਤੇ ਕਿ ਪੁਲਿਸ ਕਰ ਰਹੀ ਸੀ ਪੀ ਸੀ ਆਰ ਕਿੱਥੇ ਸੀ ਡੀ ਸੀ ਸਾਹਿਬ ਤੇ ਐਸ ਐਸ ਪੀ ਬਠਿੰਡਾ ਏ ਡੀ ਜੀ ਪੀ ਦੋ ਅਤੇ ਜੱਜ ਸਹਿਬਨਾ ਦੀਆਂ ਕੋਠੀਆਂ ਦੋ ਮਿੰਟ ਦੇ ਵਾਕ ਤੇ ਕੀ ਸੁੱਤਾ ਸੀ ਪ੍ਰਸ਼ਾਸਨ ਉਸ ਤੋ ਬਆਦ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸੇਖੋ ਅਤੇ ਗੁਰਤੇਜ ਸਿੰਘ ਨੇ ਕਿਹਾ ਕਿ ਇਸ ਘਟਨਾ ਸਬੰਧੀ ਜਦੋਂ ਉਹਨਾਂ ਨੂੰ ਗੁਰਦੁਆਰਾ ਸਾਹਿਬ ਦੇ ਸੇਵਾਦਾਰ ਵੱਲੋਂ ਸੂਚਿਤ ਕੀਤਾ ਗਿਆ ਤਾਂ ਉਹ ਤੁਰੰਤ ਮੌਕੇ ਤੇ ਪਹੁੰਚੇ ਤੇ ਉਹਨਾਂ ਵੱਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ ਹੈ ਉਹਨਾਂ ਕਿਹਾ ਕਿ ਕਿਸੇ ਸ਼ਰਾਰਤੀ ਅਨਸਰ ਵੱਲੋਂ ਗੁਰਦੁਆਰਾ ਸਾਹਿਬ ਦੀ ਡਿਓੜੀ ਦੇ ਸ਼ੀਸ਼ੇ ਭੰਨੇ ਗਏ ਹਨ ਉਹਨਾਂ ਕਿਹਾ ਕਿ ਪੁਲਿਸ ਵੱਲੋਂ ਮੌਕੇ ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਰਹੀ ਹੈ ਗਨੀਮਤ ਇਹ ਰਹੀ ਕਿ ਸ਼ਰਾਰਤੀ ਅਨਸਰ ਵੱਲੋਂ ਸਿਰਫ ਸ਼ੀਸ਼ੇ ਹੀ ਭੰਨੇ ਗਏ ਹਨ ਹੋਰ ਕਿਸੇ ਤਰ੍ਹਾਂ ਦੀ ਕੋਈ ਘਟਨਾ ਨੂੰ ਅੰਜਾਮ ਨਹੀਂ ਦਿੱਤਾ Byte ਪਰਮਜੀਤ ਸਿੰਘ ਸੇਖੋ ਪ੍ਰਧਾਨ ਗੁਰਦੁਆਰਾ ਪ੍ਰਬੰਧਕ ਕਮੇਟੀ ਵਾਈਟ ਗੁਰਤੇਜ ਸਿੰਘ ਉਧਰ ਇਸ ਘਟਨਾ ਦਾ ਪਤਾ ਚੱਲਦੇ ਹੀ ਮੌਕੇ ਤੇ ਡੀਐਸਪੀ ਸਿਟੀ ਟੂ ਸਰਬਜੀਤ ਸਿੰਘ ਬਰਾੜ ਪਹੁੰਚੇ ਜਿਨਾਂ ਵੱਲੋਂ ਘਟਨਾ ਸਥਾਨ ਦਾ ਜਾਇਜ਼ਾ ਲਿਆ ਗਿਆ ਅਤੇ ਸੀਸੀਟੀਵੀ ਕੈਮਰੇ ਖੰਗਾਲੇ ਗਏ ਇਸ ਮੌਕੇ ਡੀਐਸਪੀ ਸਰਬਜੀਤ ਸਿੰਘ ਬਰਾੜ ਨੇ ਕਿਹਾ ਕਿ ਸੀਸੀਟੀਵੀ ਕੈਮਰਿਆਂ ਦੇ ਆਧਾਰ ਤੇ ਇਸ ਘਟਨਾ ਨੂੰ ਅੰਜਾਮ ਦੇਣ ਵਾਲੇ ਨੌਜਵਾਨ ਦੀ ਭਾਲ ਸ਼ੁਰੂ ਕਰ ਦਿੱਤੀ ਹੈ ਉਹਨਾਂ ਕਿਹਾ ਕਿ ਇਰਦ ਗਿਰਦ ਕੈਮਰੇ ਵੀ ਫਰੋਲੇ ਜਾ ਰਹੇ ਹਨ ਤਾਂ ਕਿ ਪਤਾ ਲਗਾਇਆ ਜਾ ਸਕੇ ਇਹ ਘਟਨਾ ਨੂੰ ਅੰਜਾਮ ਦੇਣ ਵਾਲਾ ਨੌਜਵਾਨ ਇੱਕ ਸੀ ਜਾਂ ਇਸ ਤੋਂ ਵੱਧ ਉਹਨਾਂ ਕਿਹਾ ਕਿ ਜਲਦ ਹੀ ਸ਼ਰਾਰਤੀ ਅਨਸਰਾਂ ਨੂੰ ਗ੍ਰਿਫਤਾਰ ਕਰ ਲਿਆ ਜਾਏਗਾ। ਬਾਈਟ ਡੀਐਸਪੀ ਸਰਬਜੀਤ ਸਿੰਘ ਬਰਾੜ

Powered by Froala Editor

Stone-Pelting-Incident-Gurudwara-Sahib-Bathinda-Cctv-Police-Investigation-



TOP HEADLINES


ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋ ਮੋਟਰਾਂ ਤੋ ਤਾਰਾਂ ਚੋਰੀ ਕਰਨ
*ਮਹਾ ਸ਼ਿਵਰਾਤਰੀ ਮੌਕੇ ਅਰਵਿੰਦ ਕੇਜਰੀਵਾਲ ਅਤੇ ਭਗਵੰਤ ਸਿੰਘ ਮਾਨ
ਪੰਜਾਬ ਭਾਜਪਾ ਨੂੰ ਵੱਡਾ ਝਟਕਾ!, ਸੀਨੀਅਰ ਭਾਜਪਾ ਆਗੂ ਅਰਵਿੰਦ ਖੰ
ਬੂਟ ਕਾਰੋਬਾਰੀ ਇੰਦਰਪ੍ਰੀਤ ਸਿੰਘ ਉਰਫ ਹਨੀ ਸੇਠੀ ਨੂੰ ਪੁਲਿਸ ਨੂ
*ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਵੱਡੀ ਸਫ਼ਲਤਾ* *ਕਲਾਨੌਰ ਦ
*ਬਟਾਲਾ ਵਿੱਚ ਹੈਰੋਇਨ ਲੈਂਦੇ ਫੜੇ ਗਏ ਕਾਂਗਰਸੀ ਆਗੂ ਨੇ ਪਾਰਟੀ ਦ
ਪੰਜਾਬ ਰਾਜ ਹਿਊਮਨ ਰਾਇਟਸ ਕਮਿਸ਼ਨ ਦੇ ਮੈਂਬਰ ਪਦਮ ਸ੍ਰੀ ਜਤਿੰਦਰ
*ਆਪ ਨੇ ਦੇਸ਼ ਭਗਤ ਯੂਨੀਵਰਸਿਟੀ ਦੇ ਬਾਹਰ ਹਰਿਆਣਾ ਦੇ ਸੀਐਮ ਨਾਇਬ
ਇਕਾਈ ਹਸਪਤਾਲ ਨੇ ਰਚਿਆ ਇਤਿਹਾਸ – ਪੰਜਾਬ ਵਿੱਚ ਪਹਿਲੀ ਰੋਬੋਟਿਕ
*ਲੁਧਿਆਣਾ ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਨੂੰ ਡਿਜੀਟਲ ਅਰੈਸਟ ਕਰਨ
*ਭਾਜਪਾ ਪੰਜਾਬ ਐਸਸੀ ਵਿੰਗ ਦੇ ਵਿੱਤ ਸਕੱਤਰ ਅਮਰਜੀਤ ਸਿੰਘ ਕੋਕਰੀ
ਪੰਜਾਬ ਮਾਰਚ-2026 ਦੀਆਂ ਬੋਰਡ ਪ੍ਰੀਖਿਆਵਾਂ ਲਈ ਐਂਡ-ਟੂ-ਐਂਡ ਡਿਜ
*ਦਲਿਤ ਵਿਰੋਧੀ ਕਾਂਗਰਸ ਖਿਲਾਫ ਆਪ ਨੇ ਪੰਜਾਬ ਭਰ ਵਿੱਚ ਕੀਤੇ ਵਿਰ
*ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ
*ਭਗਵੰਤ ਮਾਨ ਸਰਕਾਰ ਵੱਲੋਂ 180 ਈ.ਟੀ.ਟੀ. ਅਧਿਆਪਕ ਐਸੋਸੀਏਸ਼ਨ ਦੇ
ਵਿਜੀਲੈਂਸ ਬਿਊਰੋ ਵੱਲੋਂ ਦੋ ਸੀਨੀਅਰ ਇੰਡਸਟਰੀਅਲ ਪ੍ਰਮੋਸ਼ਨਲ ਅਫ਼ਸ
*ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਆਪ ਦਾ ਪੰਜਾਬ ਭਰ ਵਿੱਚ ਜ
ਕਸਟਮਜ਼ ਵਿਭਾਗ ਨੇ ਜਬਤ ਕੀਤੀਆਂ 35 ਕਿਰਪਾਨਾਂ ਤੇ ਗਾਤਰੇ ਕੀਤੇ ਵ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਇਕ ਮਹੀਨੇ ਵਿੱਚ ਦੂਜੀ ਵਾਰ ਜਲੰਧ
*ਹਰਜੋਤ ਸਿੰਘ ਬੈਂਸ ਵੱਲੋਂ ਮੋਹਾਲੀ ਦੇ ਸਰਕਾਰੀ ਸਕੂਲ ਦਾ ਅਚਨਚੇਤ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49183515

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us