ਵਿਧਾਇਕ ਮਾਲੇਰਕੋਟਲਾ ਵੱਲੋਂ ਰਾਜ ਪੱਧਰੀ ਖੇਡਾਂ ਵਤਨ ਪੰਜਾਬ ਦੀਆਂ- 2024 ਦਾ ਉਦਘਾਟਨ

Nov6,2024 | Jagsir Longowal | Malerkotla


•                       ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਅਮਰਗੜ੍ਹ ਵਿਖੇ ਕਰਵਾਏ ਗਏ ਵਾਲੀਬਾਲ ਦੇ ਮੁਕਾਬਲੇ


                                                   ਪੰਜਾਬ ਸਰਕਾਰ ਦੀ ਤਰਫੋਂ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅਮਰਗੜ੍ਹ ਵਿਖੇ ਰਾਜ ਪੱਧਰੀ ਖੇਡਾਂ- 2024 ਦਾ ਆਗਾਜ ਕੀਤਾ ਗਿਆ। ਇਹਨਾਂ ਖੇਡਾਂ ਦਾ ਉਦਘਾਟਨੀ ਸਮਾਰੋਹ ਵਿਧਾਇਕ ਮਾਲੇਰਕੋਟਲਾ ਡਾ. ਜਮੀਲ ਉਰ ਰਹਿਮਾਨ ਵਲੋਂ ਕੀਤਾ ਗਿਆ। ਇਸ ਦੌਰਾਨ ਐਮ.ਡੀ ਪਾਈਨੀਅਰ ਪਬਲਿਕ ਸਕੂਲ ਪਰਮਿੰਦਰ ਕੌਰ ਮੰਡੇਰ, ਉਪ ਮੰਡਲ ਮੈਜਿਸਟਰੇਟ ਅਮਰਗੜ੍ਹ ਸੁਰਿੰਦਰ ਕੌਰ ਨੇ ਵਿਸ਼ੇਸ ਤੌਰ ਤੇ ਸ਼ਿਰਕਤ ਕੀਤੀ।

                                                   ਵਿਧਾਇਕ ਰਹਿਮਾਨ ਨੇ ਕਿਹਾ ਕਿ ਇਹਨਾਂ ਖੇਡਾਂ ਦਾ ਮਕਸਦ ਖੇਡਾਂ ਦੇ ਮਿਆਰ ਨੂੰ ਉੱਚਾ ਚੁੱਕਣਾ ਅਤੇ ਨੌਜਵਾਨਾ ਨੂੰ ਨਸ਼ਿਆ ਦੇ ਬੁਰੇ ਪ੍ਰਭਾਵ ਤੋਂ ਬਚਾਉਣਾ ਹੈ। ਉਹਨਾਂ ਖਿਡਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਖਿਡਾਰੀ ਇਹਨਾਂ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਅਤੇ ਇੱਕ ਨਿਰੋਗ ਜੀਵਨ ਜਿਉਣ ਅਤੇ ਖੇਡਾਂ ਵਿੱਚ ਮੱਲਾਂ ਮਾਰ ਕੇ ਆਪਣਾ, ਆਪਣੇ ਕੋਚ ਅਤੇ ਪਰਿਵਾਰ ਦਾ ਨਾਮ ਖੇਡਾਂ ਦੇ ਖੇਤਰ ਵਿੱਚ ਰੌਸ਼ਨ ਕਰਨ ।

                                                   ਵਾਲੀਬਾਲ (ਸ਼ੂਟਿੰਗ) ਦੇ ਖੇਡਾਂ ਮੁਕਾਬਲੇ ਵਿੱਚ ਅੰਡਰ 14 (ਪੱਕੀ) ਸ੍ਰੀ ਮੁਕਤਸਰ ਸਾਹਿਬ ਨੇ ਪਹਿਲਾ ਸਥਾਨ ਸੰਗਰੂਰ ਨੇ ਦੂਜਾ ਅਤੇ ਫਾਜਿਲਕਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ । ਇਸ ਤੋਂ ਇਲਾਵਾ ਅੰਡਰ -17 (ਕੱਚੀ) ਵਿੱਚ ਮਾਨਸਾ ਨੇ ਫਤਿਹਗੜ੍ਹ ਸਾਹਿਬ ਨੂੰ ਹਰਾਇਆ ਅਤੇ ਮਾਲੇਰਕੋਟਲਾ ਨੇ ਪਟਿਆਲਾ ਨੂੰ ਹਰਾਇਆ ਅਤੇ ਅੰਡਰ-21 (ਕੱਚੀ) ਵਿੱਚ ਬਰਨਾਲਾ ਨੇ ਮਾਲੇਰਕੋਟਲਾ ਨੂੰ ਹਰਾਇਆ ।                                      


Powered by Froala Editor

Kheda-Watan-Punjab-Diyan-2024-Season-3-Registration-Start-Eservices-punjab-



TOP HEADLINES


*ਉਦਯੋਗ ਦੇ ਆਲਮੀ ਦਿੱਗਜ਼ਾਂ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ
*ਪੰਜਾਬ ਸਰਕਾਰ ਦੇ ਮਹਿਲਾ ਵਿੱਤੀ ਸਹਾਇਤਾ ਐਲਾਨ ਨਾਲ ਖੁਸ਼ੀ ਦੀ ਲ
*ਅਰਵਿੰਦ ਕੇਜਰੀਵਾਲ ਦੀ ਉਦਯੋਗ ਨੂੰ ਗਾਰੰਟੀ, ਚੀਨ ਨਾਲ ਮੁਕਾਬਲਾ
ਨਿਵੇਸ਼ ਸੰਮੇਲਨ ਦੌਰਾਨ ਮਾਰਕਫੈੱਡ ਦੇ ਉਤਪਾਦਾਂ ਵਿੱਚ ਲੋਕਾਂ ਨੇ
*delegates Showed Keen Interest In Markfed Products Du
ਕਮਿਸ਼ਨਰੇਟ ਪੁਲਿਸ ਲੁਧਿਆਣਾ ਵੱਲੋਂ ਨਸ਼ਾ ਤਸਕਰਾਂ ਵਿਰੁੱਧ ਕਾਰਵਾ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪਾਇਲ ਹਲਕੇ ਦ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸ਼ਹੀਦ-ਏ-ਆਜ਼ਮ ਭਗਤ ਸਿੰਘ
ਐਡਵੋਕੇਟ ਧਾਮੀ ਨੇ ਭਾਈ ਗੁਰਬਖਸ਼ ਸਿੰਘ ਖਾਲਸਾ ਨੂੰ ਵੀ ਸ਼੍ਰੋਮਣੀ
*ਪੰਜਾਬ ਵਿਧਾਨ ਸਭਾ ਨੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ
*ਪੰਜਾਬ ਸਰਕਾਰ ਐਲਪੀਜੀ ਸੰਕਟ ਨੂੰ ਲੈ ਕੇ ਪੂਰੀ ਤਰ੍ਹਾਂ ਸੁਚੇਤ:
*ਕੇਂਦਰੀ ਏਜੰਸੀਆਂ ਦੇ ਤਾਲਮੇਲ ਨਾਲ ਪੰਜਾਬ ਪੁਲਿਸ ਨੇ ਮੱਧ ਏਸ਼ੀਆ
ਇਨਫੋਸਿਸ ਮੁਹਾਲੀ ਵਿੱਚ 2700 ਨੌਜਵਾਨਾਂ ਨੂੰ ਸਿੱਧਾ ਰੋਜ਼ਗਾਰ ਅਤੇ
*ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨੇ ਮੰਡੋਲੀ ਦੇ
ਪੰਜਾਬ ਸਰਕਾਰ ਸੂਬੇ ਅੰਦਰ ਰਸੋਈ ਗੈਸ ਦੀ ਸਥਿਤੀ ਸਪਸਟ ਕਰੇ: ਵੜਿੰ
*ਪ੍ਰਗਤੀਸ਼ੀਲ ਪੰਜਾਬ ਨਿਵੇਸ਼ਕ ਸੰਮੇਲਨ 2026 ਵਿਆਪਕ ਸੰਭਾਵਨਾਵਾਂ
ਪਿਛਲੀਆਂ ਸਰਕਾਰਾਂ ਨੇ ਦਹਾਕੇ ਤੋਂ ਵੱਧ ਸਮੇਂ ਤੱਕ ਨੌਜਵਾਨਾਂ ਨੂ
ਕਤਲ ਕਰਨ ਦੀ ਸਾਜ਼ਿਸ਼ ਕਰਨ ਵਾਲੇ ਪਿਸਤੌਲ ਸਮੇਤ ਤਿੰਨ ਦੋਸ਼ੀ ਗ੍ਰ
*ਭਗਵੰਤ ਮਾਨ ਸਰਕਾਰ ਵੱਲੋਂ ਜਨਤਕ ਸਿਹਤ ਸੰਭਾਲ ਪ੍ਰਣਾਲੀ ਨੂੰ ਹੋਰ
Live : ਇਨਫੋਸਿਸ ਲਿਮਿਟਿਡ ਦਾ ਨੀਂਹ ਪੱਥਰ ਰੱਖਣ ਮੌਕੇ Cm ਭਗਵੰ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 49443184

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us