ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਭਾਰਤੀ ਹਾਕੀ ਟੀਮ ਦੇ ਖਿਡਾਰੀਆਂ ਦਾ ਕੀਤਾ ਸਨਮਾਨ

Feb7,2023 | Gautam Jalandhari | Chandigarh

 
 
ਮੁੱਖ ਮੰਤਰੀ ਭਗਵੰਤ ਮਾਨ ਜਲਦ ਹੀ ਓਲੰਪਿਕ ਤਮਗ਼ਾ ਜੇਤੂ ਹਾਕੀ ਖਿਡਾਰੀਆਂ ਨੂੰ ਦਰਜਾ ਇਕ ਦੀਆਂ ਨੌਕਰੀਆਂ ਦੇ ਨਿਯੁਕਤੀਆਂ ਪੱਤਰ ਸੌਂਪਣਗੇ
 
ਭਗਵੰਨ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਪੰਜਾਬ ਨੂੰ ਖੇਡਾਂ ਵਿੱਚ ਮੋਹਰੀ ਬਣਾਉਣ ਲਈ ਕੋਈ ਕਸਰ ਨਹੀਂ ਬਾਕੀ ਛੱਡੇਗੀ ਅਤੇ ਹਾਕੀ ਦੀ ਨਰਸਰੀ ਵਜੋਂ ਜਾਣਿਆ ਜਾਂਦਾ ਸੂਬਾ ਪੰਜਾਬ ਇਸ ਖੇਡ ਵਿੱਚ ਦੇਸ਼ ਦੀ ਅਗਵਾਈ ਕਰੇਗਾ। 
 
ਖੇਡ ਮੰਤਰੀ ਨੇ ਹਾਕੀ ਖੇਡ ਨੂੰ ਹੋਰ ਪ੍ਰ੍ਰਫੁੱਲਿਤ ਕਰਨ ਲਈ ਖਿਡਾਰੀਆਂ ਦੇ ਸੁਝਾਅ ਵੀ ਮੰਗੇ
 
ਪੰਜਾਬ ਲਈ ਮਾਣ ਵਾਲੀ ਗੱਲ ਹੈ ਕਿ ਟੀਮ ਵਿੱਚ ਕਪਤਾਨ ਸਮੇਤ ਸੂਬੇ ਦੇ 10 ਖਿਡਾਰੀ ਹਨ
 
ਹਾਕੀ ਖਿਡਾਰੀਆਂ ਨੂੰ ਇਸ ਸਾਲ ਹੋਣ ਵਾਲੀਆਂ ਏਸ਼ਿਆਈ ਖੇਡਾਂ ਅਤੇ ਅਗਲੇ ਸਾਲ ਹੋਣ ਵਾਲੀਆਂ ਪੈਰਿਸ ਓਲੰਪਿਕ ਖੇਡਾਂ ਲਈ ਸ਼ੁਭਕਾਮਨਾਵਾਂ ਦਿੱਤੀਆਂ
 
ਖੇਡ ਮੰਤਰੀ ਨੇ ਖਿਡਾਰੀਆਂ ਨੂੰ ਕਿਹਾ ਕਿ ਖਿਡਾਰੀ ਸਾਡਾ ਮਾਣ ਹੋ ਅਤੇ ਨੌਜਵਾਨਾਂ ਦੇ ਰੋਲ ਮਾਡਲ ਹਨ
 
ਭਾਰਤੀ ਹਾਕੀ ਟੀਮ ਦੇ ਕਪਤਾਨ ਹਰਮਨਪ੍ਰੀਤ ਸਿੰਘ ਨੇ ਆਉਣ ਵਾਲੇ ਮੁਕਾਬਲਿਆਂ ਵਿੱਚ ਦੇਸ਼ ਤੇ ਸੂਬੇ ਦਾ ਨਾਮ ਰੌਸ਼ਨ ਕਰਨ ਅਤੇ ਆਪਣਾ ਪ੍ਰਦਰਸ਼ਨ ਹੋਰ ਬਿਹਤਰ ਕਰਨ ਲਈ ਜੀਅ ਤੋੜ ਯਤਨ ਦੀ ਕੀਤੀ
 
ਮਨਪ੍ਰੀਤ ਸਿੰਘ ਨੇ ਪੰਜਾਬ ਸਰਕਾਰ ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਨ ਉਤੇ ਕੀਤਾ ਧੰਨਵਾਦ ਕੀਤਾ।
 
ਹਾਕੀ ਖਿਡਾਰੀਆਂ ਨੇ ਖੇਡ ਮੰਤਰੀ ਨੂੰ ਆਪਣੇ ਆਟੋਗ੍ਰਾਫ ਵਾਲੀ ਟੀ ਸ਼ਰਟ ਤੇ ਹਾਕੀ ਸਟਿੱਕ ਭੇਂਟ ਕੀਤੀ ਗਈ
 
ਕਪਤਾਨ ਹਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਹਾਰਦਿਕ ਸਿੰਘ, ਅਕਾਸ਼ਦੀਪ ਸਿੰਘ, ਵਰੁਣ ਕੁਮਾਰ, ਸ਼ਮਸ਼ੇਰ ਸਿੰਘ, ਕ੍ਰਿਸ਼ਨ ਪਾਠਕ, ਸੁਖਜੀਤ ਸਿੰਘ, ਰੁਪਿੰਦਰ ਪਾਲ ਸਿੰਘ, ਦਿਲਪ੍ਰੀਤ ਸਿੰਘ ਤੇ ਸਿਮਰਨਜੀਤ ਸਿੰਘ ਦਾ ਕੀਤਾ ਸਨਮਾਨ
 

Sports-minister-meet-hayer-indian-hocky-team-



TOP HEADLINES


*ਨਾਮਜ਼ਦਗੀਆਂ ਦਾਖ਼ਲ ਕਰਨ ਦੇ ਚੌਥੇ ਦਿਨ 12 ਨਾਮਜ਼ਦਗੀਆਂ ਦਾਖ਼ਲ; ਕੁੱ
ਕਿਸਾਨਾਂ ਵੱਲੋਂ ਭਾਜਪਾ ਦਾ ਡੱਟਵਾਂ ਵਿਰੋਧ ਜਾਰੀ ਰਹੇਗਾ, 21 ਮਈ
ਲੋਕ ਸਭਾ ਚੋਣਾਂ-2024 ਨਾਮਜ਼ਦਗੀ ਭਰਨ ਦਾ ਚੌਥਾ ਦਿਨ: ਪੰਜਾਬ ਵ
ਬਹੁਮੰਜ਼ਲੀ ਇਮਾਰਤਾਂ ਚ ਲਿਫ਼ਟ ਦੀ ਸੁਵਿਧਾ ਲੈਣ ਵਾਲੇ ਸ਼ਹਿਰੀਆਂ ਨ
*ਝੂਠੀਆਂ ਸੌਂਹਾ ਤੇ ਝੂਠੀਆਂ ਗਰੰਟੀਆਂ ਦੇਣ ਵਾਲੇ ਸਿਰਫ ਆਪਣੀਆਂ ਸ
ਅਕਾਲੀ ਦਲ ਨੇ ਰਾਜ ਕਰਦੀਆਂ ਪਾਰਟੀਆਂ ਖ਼ਿਲਾਫ਼ ਸੰਘਰਸ਼ ਕਰਕੇ ਪੰਜ
ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ 3 ਉਮੀਦਵਾਰਾਂ ਨੇ ਕਾਗਜ਼ ਕੀਤੇ ਦਾਖ਼
ਮੋਹਾਲੀ ’ਚ ਦੋਸਤਾਂ ਨੇ ਆਪਣੇ 21 ਸਾਲਾ ਦੋਸਤ ਦਾ ਗਲਾ ਘੁੱਟ ਕੇ ਕ
ਬਠਿੰਡਾ ਚ ਚੌਥੇ ਦਿਨ 7 ਉਮੀਦਵਾਰਾਂ ਨੇ ਭਰੇ ਨਾਮਜ਼ਦਗੀ ਪੱਤਰ : ਜਸ
ਲੋਕ ਸਭਾ ਚੋਣਾਂ ਦੇ ਮੱਦੇਨਜਰ ਬਿਤਹਰ ਤਾਲਮੇਲ ਲਈ ਅੰਤਰਰਾਜੀ ਸਮੀਖ
*ਸੱਤਾਧਾਰੀ ਪਾਰਟੀ ਵੱਲੋਂ ਮਕਾਨਾਂ ਦੇ ਬਕਾਏ, ਮੈਨੂੰ ਨੁਕਸਾਨ ਪਹੁ
ਗਾਇਕ ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਦੀ ਮੌਜੂਦਗੀ ਵਿੱ
ਸਮਰਾਲਾ ਦੇ ਨੇੜੇ ਪਿੰਡ ਕੋਲ ਇੱਕ ਦਰਦਨਾਕ ਹਾਦਸਾ, ਨੌਜਵਾਨ ਦੀ
ਭਾਜਪਾ ਨੇ ਫਤਿਹਗੜ੍ਹ ਸਾਹਿਬ ਤੋਂ ਗੇਜਾ ਰਾਮ ਵਾਲਮੀਕੀ ਨੂੰ ਆਪਣਾ
ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਮਿਲੀ ਅੰਤਰਿਮ ਜਮਾਨਤ,
ਕੇ ਵਾਈ ਸੀ ਐਪ ਰਾਹੀਂ ਉਮੀਦਵਾਰਾਂ ਦੇ ਵੇਰਵੇ ਵੇਖ ਸਕਦੇ ਹਨ ਵੋਟਰ
ਮਹਿਲਾ ਡਾਕਟਰ ਦਾ ਪਰਸ ਚੋਰੀ ਕਰਕੇ ਭੱਜੇ ਸੇਵਾਮੁਕਤ ਥਾਣੇਦਾਰ ਦਾ
ਕਾਂਗਰਸ ਦੇ ਸੋਸ਼ਲ ਮੀਡੀਆ ਜ਼ਿਲਾ ਪ੍ਰਧਾਨ ਦੇ ਖਿਲਾਫ ਧਾਰਮਿਕ
 ਲੋਕ ਸਭਾ ਚੋਣਾ 2024: ਪੰਜਾਬ ਵਿੱਚ ਨਾਮਜ਼ਦਗੀਆਂ ਦਾਖਲ ਕਰਨ ਦੇ ਤ
ਕਾਂਗਰਸ ਟਕਰਾਅ ਵਿੱਚ ਨਹੀਂ, ਸੁਲ੍ਹਾ ਵਿੱਚ ਵਿਸ਼ਵਾਸ਼ ਰੱਖਦੀ ਹੈ:

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 42172383

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us