ਔਰਤਾਂ ਦੇ ਖਾਤਿਆਂ ਵਿੱਚ ‘ਸਤਿਕਾਰ ਰਾਸ਼ੀ’ ਪਹੁੰਚਣ ਨਾਲ ਭਗਵੰਤ ਸਿੰਘ ਮਾਨ ਸਰਕਾਰ ਨੇ ਪੂਰੀ ਕੀਤੀ ਆਪਣੀ ਆਖਰੀ ਗਾਰੰਟੀ – ਪ੍ਰਿੰਸੀਪਲ ਪਰਮਿੰਦਰ ਕੌਰ

Jul1,2026 | Jagrati Lahar Bureau | Malerkotla


‘ਸਤਿਕਾਰ ਰਾਸ਼ੀ’ ਮਹਿਲਾ ਸਸ਼ਕਤੀਕਰਨ ਵੱਲ ਇਤਿਹਾਸਕ ਕਦਮ, ਲੋਕ ਭਲਾਈ ਦੀਆਂ ਸਕੀਮਾਂ ਨਾਲ ਪੰਜਾਬ ਤਰੱਕੀ ਦੇ ਰਾਹ 'ਤੇ
ਅਮਰਗੜ੍ਹ, 01 ਜੁਲਾਈ: ਵਿਧਾਇਕ ਅਮਰਗੜ੍ਹ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਉਨ੍ਹਾਂ ਦੀ ਧਰਮਪਤਨੀ ਪ੍ਰਿੰਸੀਪਲ ਪਰਮਿੰਦਰ ਕੌਰ ਦੀ ਅਗਵਾਈ ਹੇਠ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ` ਦੀ ਸ਼ੁਰੂਆਤ  ਮੌਕੇ ਕਰਵਾਏ ਗਏ  ਸਮਾਗਮ ਦੌਰਾਨ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦਾ ਵਰਚੂਅਲ ਸੰਬੋਧਨ ਉਤਸ਼ਾਹ ਨਾਲ ਸੁਣਿਆ ਗਿਆ।
ਇਸ ਮੌਕੇ ਪ੍ਰਿੰਸੀਪਲ ਪਰਮਿੰਦਰ ਕੌਰ ਨੇ ਕਿਹਾ ਕਿ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ` ਤਹਿਤ ਮਹਿਲਾਵਾਂ ਦੇ ਬੈਂਕ ਖਾਤਿਆਂ ਵਿੱਚ ‘ਸਤਿਕਾਰ ਰਾਸ਼ੀ’ ਜਾਰੀ ਕਰਕੇ ਭਗਵੰਤ ਸਿੰਘ ਮਾਨ ਸਰਕਾਰ ਨੇ ਆਪਣੀ ਇੱਕ ਹੋਰ ਚੋਣ ਗਾਰੰਟੀ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਯੋਜਨਾ ਮਹਿਲਾਵਾਂ ਦੇ ਸਨਮਾਨ, ਆਰਥਿਕ ਸਸ਼ਕਤੀਕਰਨ ਅਤੇ ਆਤਮ-ਨਿਰਭਰਤਾ ਨੂੰ ਮਜ਼ਬੂਤ ਕਰਨ ਵਾਲਾ ਇਤਿਹਾਸਕ ਕਦਮ ਹੈ।
ਉਨ੍ਹਾਂ ਕਿਹਾ ਕਿ ਜਿਹੜੀਆਂ ਯੋਗ ਮਹਿਲਾਵਾਂ ਦੀ ਰਜਿਸਟ੍ਰੇਸ਼ਨ ਹਾਲੇ ਬਾਕੀ ਹੈ, ਉਹ ਜਲਦੀ ਰਜਿਸਟਰ ਕਰਵਾਉਣ ਤਾਂ ਜੋ ਉਨ੍ਹਾਂ ਨੂੰ ਵੀ ਬਣਦੀ ‘ਸਤਿਕਾਰ ਰਾਸ਼ੀ’ ਦਾ ਲਾਭ ਮਿਲ ਸਕੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ, ਸਕੂਲ ਆਫ ਐਮੀਨੈਂਸ, 300 ਯੂਨਿਟ ਮੁਫ਼ਤ ਬਿਜਲੀ, ਕਿਸਾਨ ਪੱਖੀ ਫ਼ੈਸਲੇ ਅਤੇ ਹੋਰ ਲੋਕ ਭਲਾਈ ਦੀਆਂ ਸਕੀਮਾਂ ਨਾਲ ਪੰਜਾਬ ਵਿਕਾਸ ਦੇ ਨਵੇਂ ਦੌਰ ਵਿੱਚ ਦਾਖਲ ਹੋਇਆ ਹੈ।
ਪ੍ਰਿੰਸੀਪਲ ਪਰਮਿੰਦਰ ਕੌਰ ਨੇ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਸਮੂਹ ਕੈਬਿਨੇਟ ਅਤੇ ਪਾਰਟੀ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ ਅਤੇ ‘ਰੰਗਲਾ ਪੰਜਾਬ’ ਦੀ ਸਿਰਜਣਾ ਲਈ ਲਗਾਤਾਰ ਕੰਮ ਕਰ ਰਹੀ ਹੈ।

Women-Receive-1-000-In-Their-Bank-Accounts



TOP HEADLINES


*ਲੁਧਿਆਣਾ ਵਿਖੇ ਕਰਵਾਏ ਗਈ ਐਨ.ਆਰ.ਆਈ ਮਿਲਣੀ 2026 ਦੌਰਾਨ ਚਾਰ ਜ
ਭਾਰਤ-ਅਮਰੀਕਾ ਐੱਫਟੀਏ ਦੇ ਵਿਰੋਧ 'ਚ ਸੰਯੁਕਤ ਕਿਸਾਨ ਮੋਰਚੇ ਵੱਲੋ
*ਐਸ.ਆਈ.ਆਰ.-2026: ਸੀ.ਈ.ਓ. ਪੰਜਾਬ ਵੱਲੋਂ ਘਰੋ-ਘਰੀ ਗਣਨਾ ਪੜਾ
ਖੰਨਾ ਪੁਲਿਸ ਵੱਲੋ ਹਵਾਈ ਫਾਇਰ ਅਤੇ ਫਿਰੋਤੀ ਮੰਗਣ ਵਾਲੇ 02 ਦੋਸ਼
ਅੰਮ੍ਰਿਤਸਰ 'ਚ ਕਾਂਗਰਸੀ ਵਰਕਰਾਂ ਨੇ ਮੁੱਖ ਮੰਤਰੀ ਤੀਰਥ ਯਾਤਰਾ ਬ
ਸੰਯੁਕਤ ਕਿਸਾਨ ਮੋਰਚੇ ਵੱਲੋਂ ਭਾਰਤ ਅਮਰੀਕਾ ਮੁਕਤ ਵਪਾਰ ਸਮਝੌਤੇ
*ਭਗਵੰਤ ਮਾਨ ਸਰਕਾਰ ਦੀ ‘ਮਾਂਵਾਂ-ਧੀਆਂ ਸਤਿਕਾਰ ਯੋਜਨਾ’ 100 ਸਾਲ
*ਭਾਰਤ ਨੂੰ ਵਿਕਸਤ ਬਣਾਉਣ ਲਈ ਚੰਗੀ ਸਿੱਖਿਆ ਜ਼ਰੂਰੀ, ਦਿੱਲੀ ਤੋਂ
*ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ 4056 ਮਹਿਲਾਵਾਂ ਨੂੰ 1.70
*ਟਰਾਂਸਪੋਰਟ ਵਿਭਾਗ ਵੱਲੋਂ ਸੜਕ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ
ਆਮ ਆਦਮੀ ਪਾਰਟੀ ਦੇ ਸਰਪੰਚ ਦਾ ਤੇਜ਼ਧਾਰ ਹਥਿਆਰਾਂ ਨਾਲ ਬੇਰਹਿਮੀ
ਖੰਨਾ 'ਚ ਫੌਜੀ ਨੇ ਕੀਤੀ ਖੁਦਕੁਸ਼ੀ, ਘਰ ਅੰਦਰ ਪੱਖੇ ਨਾਲ ਲਟਕਦੀ
*ਗਲਾਡਾ ਦੀ ਵੱਡੀ ਕਾਰਵਾਈ: ਮਨਸੂਰਾ ਤੇ ਜੋਧਾਂ ਵਿੱਚ ਇੱਕ ਅਣਅਧਿਕ
*ਮੋਦੀ ਸਰਕਾਰ ਪੇਪਰ ਲੀਕ ਮਾਮਲੇ ਵਿੱਚ ਇਨਸਾਫ਼ ਮੰਗ ਰਹੇ ਨੌਜਵਾਨਾ
ਮੋਦੀ ਸਰਕਾਰ ਦੀ ਬਰਬਰਤਾ ਦੇ ਸ਼ਿਕਾਰ ਵਿਦਿਆਰਥੀਆਂ ਦੀ ਮਦਦ ਲਈ ਕੇਜ
*ਪੰਜਾਬ ਵੱਲੋਂ ਆਗਾਮੀ ਖ਼ਰੀਦ ਲਈ ਭੰਡਾਰਨ ਹਿੱਤ ਜਗ੍ਹਾ ਵਾਸਤੇ ਮਹ
ਮੁੱਖ ਚੋਣ ਅਫ਼ਸਰ ਵੱਲੋਂ ਵਿਸ਼ੇਸ਼ ਤੀਬਰ ਸੋਧ 2026 ਦੇ ਘਰ-ਘਰ ਗਣ
*ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ: ਪੰ
ਡੱਬਵਾਲੀ ਅਤੇ ਪਿੰਡ ਸੱਕਾ ਵਾਲੀ ’ਚ ਪਾਵਨ ਗੁਰਬਾਣੀ ਦੀ ਹੋਈ ਬੇਅਦ
*ਮੋਗਾ ਗ੍ਰਨੇਡ ਹਮਲੇ ’ਚ ਸ਼ਾਮਲ 3 ਮੁੱਖ ਦੋਸ਼ੀਆਂ ਸਣੇ 17 ਵਿਅਕਤੀਆ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan Haryana

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 51049571

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us