ਮਹਿਲਾ ਸ਼ਕਤੀ ਪੁਰਸਕਾਰ ਲਈ ਅਰਜ਼ੀਆਂ ਦੀ ਮੰਗ; 31 ਅਕਤੂਬਰ ਤੱਕ ਆਨਲਾਈਨ ਕਰਨ ਦਾ ਮੌਕਾ : ਡਾ.ਬਲਜੀਤ ਕੌਰ

Aug25,2022 | Gautam Jalandhari | Chandhigarh

 
 
ਭਾਰਤ ਸਰਕਾਰ ਦੇ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ ਮਹਿਲਾ ਸ਼ਕਤੀ ਪੁਰਸਕਾਰ, 2022 ਲਈ ਸੂਬੇ ਦੀਆਂ ਯੋਗ ਮਹਿਲਾਵਾਂ ਤੋਂ 31 ਅਕਤੂਬਰ 2022 ਤੱਕ ਅਰਜ਼ੀਆਂ ਦੀ ਮੰਗ ਕੀਤੀ ਹੈ। 
 
 
ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਦੱਸਿਆ ਕਿ ਜੋ ਮਹਿਲਾਵਾਂ ਮਹਿਲਾ ਸਸ਼ਕਤੀਕਰਨ ਦੇ ਉਦੇਸ਼ ਅਤੇ ਸਮਾਜ ਵਿੱਚ ਔਰਤਾਂ ਦੇ ਵਿਕਾਸ ਵਿੱਚ ਸ਼ਾਨਦਾਰ ਯੋਗਦਾਨ ਪਾ ਰਹੀਆਂ ਹਨ, ਉਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਮਹਿਲਾ ਸ਼ਕਤੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਜਾਣਾ ਹੈ। ਇਸ ਐਵਾਰਡ ਵਿੱਚ 2 ਲੱਖ ਰੁਪਏ ਨਕਦ, ਪ੍ਰਸੰਸਾ ਪੱਤਰ ਅਤੇ ਯਾਦਗਾਰੀ ਚਿੰਨ ਸ਼ਾਮਲ ਹੈ। ਡਾ.ਬਲਜੀਤ ਕੌਰ ਨੇ ਯੋਗ ਮਹਿਲਾਵਾਂ ਨੂੰ ਅਪੀਲ ਕੀਤੀ ਕਿ ਉਹ ਇਸ ਐਵਾਰਡ ਲਈ www.awards.gov.in ਪੋਰਟਲ 'ਤੇ ਆਨਲਾਈਨ ਅਪਲਾਈ ਕਰਨ। 
 
ਮੰਤਰੀ ਨੇ ਇਹ ਵੀ ਦੱਸਿਆ ਕਿ ਇਹ ਪੁਰਸਕਾਰ 15 ਮਹਿਲਾਵਾਂ ਨੂੰ  8 ਮਾਰਚ, 2023 ਨੂੰ ਦਿੱਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਐਵਾਰਡ ਲਈ ਸਿਰਫ ਵਿਅਕਤੀਗਤ ਤੌਰ ਤੇ ਅਪਲਾਈ ਕੀਤਾ ਜਾ ਸਕਦਾ ਹੈ, ਬਿਨੈਕਾਰ ਦੀ ਉਮਰ ਘੱਟੋ-ਘੱਟ 25 ਸਾਲ ਹੋਵੇ, ਉਸ ਨੇ ਇਹ ਐਵਾਰਡ (ਇਸਤਰੀ ਸ਼ਕਤੀ ਸਮੇਤ) ਪਹਿਲਾ ਪ੍ਰਾਪਤ ਨਾ ਕੀਤਾ ਹੋਵੇ।
 
ਡਾ.ਬਲਜੀਤ ਕੌਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਹਿਲਾ ਸ਼ਕਤੀ ਪੁਰਸਕਾਰ ਵਧੀਆ ਕੰਮ ਲਈ, ਤਰਜੀਹੀ ਤੌਰ 'ਤੇ ਅਸਧਾਰਨ ਸਥਿਤੀਆਂ ਵਿੱਚ, ਆਰਥਿਕ ਅਤੇ ਸਮਾਜਿਕ ਸਸ਼ਕਤੀਕਰਨ ਦੇ ਖੇਤਰਾਂ ਵਿੱਚ ਕੰਮ ਕਰਨ ਵਾਲੀਆਂ ਮਹਿਲਾਵਾਂ ਨੂੰ ਦਿੱਤਾ ਜਾਦਾ ਹੈ।  ਨਾਮਜ਼ਦਗੀਆਂ/ਅਰਜ਼ੀਆਂ ਔਰਤਾਂ ਜਾਂ ਇਸ ਥੀਮ ਨਾਲ ਸਬੰਧਤ ਸਿਰਫ਼ www.awards.gov.in ਪੋਰਟਲ 'ਤੇ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਇਹ ਅਰਜ਼ੀਆ ਕੇਵਲ ਆਨਲਾਈਨ ਹੀ ਸਵਿਕਾਰ ਕੀਤੀਆਂ ਜਾਣਗੀਆਂ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪੁਰਸਕਾਰ ਪ੍ਰਾਪਤ ਕਰਨ ਲਈ ਮਹਿਲਾ ਅਤੇ ਬਾਲ ਮੰਤਰਾਲੇ ਦੀ ਵੈਬਸਾਈਟ http://www.wcd.nic.in  ਤੋ ਡਾਊਨਲੋਡ ਕਰਕੇ 31 ਅਕਤੂਬਰ, 2022 ਤੱਕ ਨਾਮਜ਼ਦਗੀਆਂ/ਬਿਨੈ ਪੱਤਰ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।
----------
सूचना एवं लोक संपर्क विभाग, पंजाब
महिला शक्ति पुरस्कार के लिए अजिऱ्यों की माँग; 31 अक्तूबर तक
ऑनलाइन करने का मौका: डॉ. बलजीत कौर
चंडीगढ़, 25 अगस्त:  
भारत सरकार के सामाजिक सुरक्षा, महिला एवं बाल विकास विभाग द्वारा महिला शक्ति पुरस्कार, 2022 के लिए राज्य की योग्य महिलाओं से 31 अक्तूबर 2022 तक अजिऱ्यों की माँग की है।  
इस सम्बन्ध में जानकारी देते हुए सामाजिक सुरक्षा, महिला एवं बाल विकास मंत्री ने बताया कि जो महिलाएं महिला सशक्तिकरण के उद्देश्य और समाज में औरतों के विकास में शानदार योगदान दे रही हैं, उनको भारत सरकार द्वारा महिला शक्ति पुरस्कार से सम्मानित किया जाना है। इस अवॉर्ड में 2 लाख रुपए नकद, प्रशंसा पत्र और यादगारी चिह्न शामिल है। डॉ. बलजीत कौर ने योग्य महिलाओं से अपील की कि वह इस अवॉर्ड के लिए  www.awards.gov.in पोर्टल पर ऑनलाइन अप्लाई करें।  
मंत्री ने यह भी बताया कि यह पुरस्कार 15 महिलाएं को 8 मार्च, 2023 को दिए जाएंगे। उन्होंने बताया कि इस अवॉर्ड के लिए सिफऱ् व्यक्तिगत तौर पर अप्लाई किया जा सकता है, आवेदनकर्ता की उम्र कम से कम 25 साल हो, उसने यह अवॉर्ड ( महिला शक्ति समेत) पहले प्राप्त न किया हो।  
डॉ. बलजीत कौर ने आगे जानकारी देते हुए बताया कि महिला शक्ति पुरस्कार बढिय़ा काम के लिए, प्राथमिक रूप से असाधारण स्थितियों में, आर्थिक और सामाजिक सशक्तिकरण के क्षेत्रों में काम करने वाली महिलाओं को दिया जादा है। नामांकन/आवेदनकर्ता औरतें या इस विषय से सम्बन्धित केवल  www.awards.gov.in पोर्टल पर ऑनलाइन अप्लाई किया जा सकता है। उन्होंने यह भी बताया कि यह अजिऱ्याँ केवल ऑनलाइन ही स्वीकार की जाएंगी।  
कैबिनेट मंत्री ने कहा कि यह पुरस्कार प्राप्त करने के लिए महिला एवं बाल मंत्रालय की वेबसाईट  http://www.wcd.nic.in से डाउनलोड करके 31 अक्तूबर, 2022 तक नामांकन/आवेदन पत्र ऑनलाइन अप्लाई किया जा सकता है।  
------------------
 

-Applications-Invited-For-Mahila-Shakti-Award-Apply-Online-Till-October-31-Dr-Baljit-Kaur



TOP HEADLINES


ਲੋਕਸਭਾ ਚੋਣ 2024: ਅੱਜ ਪਹਿਲੇ ਪੜਾਅ ਦੀ ਵੋਟਿੰਗ
ਸਾਈਬਰ ਸੈੱਲ ਨੇ ਲੜਕੀ ਸਮੇਤ 3 ਠੱਗਾਂ ਨੂੰ ਕੀਤਾ ਗ੍ਰਿਫ਼ਤਾਰ, 9
ਗਾਹਕ ਦੀ ਉਡੀਕ ਕਰਦਾ ਨੌਜਵਾਨ 25 ਗ੍ਰਾਮ ਸਮੈਕ ਸਮੇਤ ਕਾਬੂ
ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ
ਲੁਧਿਆਣਾ : 4500 ਰੁਪਏ ਰਿਸ਼ਵਤ ਲੈਂਦਾ ਸਹਾਇਕ ਸਬ ਇੰਸਪੈਕਟਰ ਵਿਜ
ਅਕਾਲੀ ਦਲ, ਕਾਂਗਰਸ ਅਤੇ ਆਮ ਆਦਮੀ ਪਾਰਟੀ ਦੇ ਆਗੂ ਬੀਜੇਪੀ ਵਿੱਚ
Cm Bhagwant Mann : ਲੋਕ ਸਭਾ ਚੋਣਾਂ ਸੰਬੰਧੀ ਮੀਡੀਆ ਨਾਲ ਗੱਲਬ
ਜ਼ਿਲ੍ਹੇ ਮੋਗੇ ਵਿੱਚ 40 ਮਾਡਲ ਤੇ 8 ਪਿੰਕ ਪੋਲਿੰਗ ਸਟੇਸ਼ਨ ਸਥਾਪਿਤ
ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਵੋਟਰਾਂ 'ਚ ਜਾਗਰੂਕਤਾ ਪੈਦ
ਪ੍ਰਸ਼ਾਸਨ ਵੱਲੋਂ ਨਿਵੇਕਲੀ ਪਹਿਲਕਦਮੀ ਤਹਿਤ ਬੋਲਣ ਅਤੇ ਸੁਣਨ ਤੋਂ
ਡਿਪਟੀ ਕਮਿਸ਼ਨਰ ਵੱਲੋਂ ਖਰੀਦ ਏਜੰਸੀਆਂ ਨੂੰ ਕਣਕ ਦੀ ਲਿਫਟਿੰਗ 'ਚ
ਸੰਗਰੂਰ ਜ਼ਿਲ੍ਹੇ ਵਿੱਚ ਕੰਮ ਕਰਨ ਵਾਲੇ ਜੰਮੂ-ਕਸ਼ਮੀਰ ਅਤੇ ਰਾਜਸਥਾ
ਐਸ.ਡੀ.ਐਮ. ਅਹਿਮਦਗੜ ਨੇ ਸਥਾਨਕ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ
ਇੰਨੋਸੈਂਟ ਹਾਰਟਸ ਵਿੱਚ 'ਹੈਰੀਟੇਜ ਕਲੱਬ' ਦੇ ਵਿਦਿਆਰਥੀਆਂ ਨੇ 'ਸ
ਜ਼ਿਲ੍ਹਾ ਚੋਣ ਅਫ਼ਸਰ ਨੇ ਸਮੂਹ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ
ਭਗਵਾਨ ਮਹਾਂਵੀਰ ਜੈਯੰਤੀ ਮੌਕੇ 21 ਅਪ੍ਰੈਲ ਨੂੰ ਮੀਟ-ਆਂਡੇ ਦੀਆਂ
*ਨਿਵੇਕਲੀ ਪਹਿਲਕਦਮੀ: ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਟ੍ਰੈਫਿਕ ਪੁਲਿਸ ਬਠਿੰਡਾ ਵੱਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸ
ਚੰਡੀਗੜ੍ਹ ਏਅਰਪੋਰਟ 'ਤੇ ਕਰੀਬ 1 ਕਰੋੜ ਰੁਪਏ ਦਾ ਸੋਨਾ ਬਰਾਮਦ
ਗੁਜਰਾਤ ਦੇ ਭਰੂਚ 'ਚ ਭਗਵੰਤ ਮਾਨ ਦੀ 'ਜਨ ਆਸ਼ੀਰਵਾਦ ਯਾਤਰਾ' 'ਚ

Run by: WebHead
National Punjab International Sports Entertainment Health Business Women Crime Life style Media Politics Religious Technology Education Nri Defence Court Literature Citizen reporter Agriculture Environment Railway Weather Sikh Animal Pollution Accident Election Mc election 2017-18 Local body Art Litrature Financial Tax Happy birthday Marriage anniversary Transfer Lok sabha election-2019 Uttar pradesh Kisan andolan

About Us


Jagrati Lahar Editor Image

Jagrati Lahar is an English, Hindi and Punjabi language news paper as well as web portal. Since its launch, Jagrati Lahar has created a niche for itself for true and fast reporting among its readers in India.

Gautam Jalandhari (Editor)

Subscribe Us


Vists Counter

HITS : 41991306

Hindi news rss fee image RSS FEED

Address


Jagrati Lahar
Jalandhar Bypass Chowk, G T Road (West), Ludhiana - 141008.
Mobile: +91 161 5010161 Mobile: +91 81462 00161
Land Line: +91 161 5010161
Email: gautamk05@gmail.com, @: jagratilahar@gmail.com
Share your info with Us